ਨਿੱਜਰ ਕਤਲ ਮਾਮਲੇ ‘ਚ ਗੋਲਡੀ ਬਰਾੜ ਦੀ ਕਥਿਤ ਆਡੀਓ ’ਤੇ ਆਰ.ਪੀ. ਸਿੰਘ ਨੇ ਟਰੂਡੋ ਤੋਂ ਪੁੱਛੇ ਸਵਾਲ

ਓਟਾਵਾ, 23 ਅਗਸਤ ,ਬੋਲੇ ਪੰਜਾਬ ਬਿਊਰੋ;  ਕੈਨੇਡਾ ‘ਚ 2023 ਦੌਰਾਨ ਹੋਏ ਹਰਦੀਪ ਸਿੰਘ ਨਿੱਜਰ ਦੇ ਕਤਲ ਮਾਮਲੇ ਵਿੱਚ ਇੱਕ ਕਥਿਤ ਲੀਕ ਆਡੀਓ ਸਾਹਮਣੇ ਆਉਣ ਤੋਂ ਬਾਅਦ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਸੋਸ਼ਲ ਮੀਡੀਆ ਅਤੇ ਕੁਝ ਮੀਡੀਆ ਰਿਪੋਰਟਾਂ ਵਿੱਚ ਵਾਇਰਲ ਹੋ ਰਹੀ ਇਸ ਆਡੀਓ ਵਿੱਚ ਕੈਨੇਡਾ-ਅਧਾਰਿਤ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਕਥਿਤ ਤੌਰ […]

Continue Reading

ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ (ਰਜਿ) ਦਾ ਚੋਣ ਇਜਲਾਸ ਹੋਇਆ

ਬਲਵਿੰਦਰ ਸਿੰਘ ਸਿਮਰੂ ਪ੍ਰਧਾਨ, ਮਿਸਤਰੀ ਮਨਮੋਹਣ ਸਿੰਘ ਕਾਲਾ ਨੂੰ ਜਨਰਲ ਸਕੱਤਰ ਚੁਣਿਆ ਗਿਆ ਸ਼੍ਰੀ ਚਮਕੌਰ ਸਾਹਿਬ,23, ਅਗਸਤ; ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਮਜ਼ਦੂਰਾਂ ਦੀ ਜੱਥੇਬੰਦੀ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ( ਰਜਿ) ਸਬੰਧਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦਾ ਚੌਣ ਇਜਲਾਸ ਮਲਾਗਰ ਸਿੰਘ, ਕੁਲਦੀਪ ਸਿੰਘ ਡਹਿਰ, ਸਤਵਿੰਦਰ ਸਿੰਘ ਨੀਟਾ, ਦਲਵੀਰ ਸਿੰਘ ਜਟਾਣਾ ਦੇ ਅਧਾਰਿਤ ਪ੍ਰਧਾਨਗੀ […]

Continue Reading

ਤਰਕਸ਼ੀਲ ਸੋਸਾਇਟੀ ਦੀ ਪ੍ਰੇਰਨਾ ਸਦਕਾ ਪੀਜੀਆਈ ਨੂੰ ਮੌਤ ਉਪਰੰਤ ਸਰੀਰ ਕੀਤੇ ਦਾਨ

ਰੋਪੜ,22, ਅਗਸਤ (ਮਲਾਗਰ ਖਮਾਣੋ); ਤਰਕਸ਼ੀਲ ਸੁਸਾਇਟੀ ਪੰਜਾਬ ਦੇ ਚੰਡੀਗੜ੍ਹ ਜੋਨ ਮੁਖੀ ਅਜੀਤ ਪ੍ਰਦੇਸੀ ਤੇ ਰੋਪੜ ਇਕਾਈ ਮੁਖੀ ਅਸ਼ੋਕ ਕੁਮਾਰ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਸੁਸਾਇਟੀ ਦੇ ਵਿਗਿਆਨਿਕ ਵਿਚਾਰਾਂ ਤੋਂ ਪ੍ਰਭਾਵਿਤ ਹੋ ਕੇ, ਅਤੇ ਸੋਸਾਇਟੀ ਦੇ ਆਗੂਆਂ ਦੀ ਪ੍ਰੇਰਨਾ ਸਦਕਾ ਪ੍ਰੇਰਨਾ ਸਦਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਦੇ ਦਫ਼ਤਰ ਤੋਂ ਸੇਵਾਮੁਕਤ ਹੋਏ ਸੁਪਰਡੈਂਟ ਸ਼੍ਰੀ […]

Continue Reading

ਵੱਡੀ ਖ਼ਬਰ: CM ਦੇ ਪਿੰਡ ਸਤੌਜ ‘ਚ ਅਧਿਆਪਕਾਂ ਅਤੇ ਮੁਲਾਜ਼ਮਾਂ ਦਾ ਲਾਠੀਆਂ-ਡੰਡਿਆਂ ਨਾਲ ਸਵਾਗਤ ਅਤੇ ਮਾਰੀਆਂ ਪਾਣੀ ਦੀਆਂ ਬੁਛਾੜਾਂ

ਚੰਡੀਗੜ੍ਹ, 23 ਅਗਸਤ ,ਬੋਲੇ ਪੰਜਾਬ ਬਿਊਰੋ; ਪੁਰਾਣੀ ਪੈਨਸ਼ਨ ਬਾਹਲੀ ਦੀ ਮੁੱਖ ਮੰਗ ਨੂੰ ਲੈ ਕੇ ਪੁਰਾਣੀ ਪੈਨਸ਼ਨ ਬਹਾਲੀ ਮੰਚ ਵੱਲੋਂ ਅੱਜ 23 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿੱਚ ਅਧਿਆਪਕਾਂ ਅਤੇ ਮੁਲਾਜ਼ਮਾਂ ਨੇ ਵੱਡੀ ਰੈਲੀ ਕੀਤੀ। ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਮੁਲਾਜਮ ਅਤੇ ਅਧਿਆਪਕ ਸ਼ਾਮਲਹੋਏ। ਹਾਲਾਂਕਿ ਇੱਥੇ ਸਭ ਤੋਂ ਅਹਿਮ ਗੱਲ […]

Continue Reading

ਖਰੜ ‘ਚ ਹੈੱਡਮਾਸਟਰ ਗੁਰਸੇਵਕ ਸਿੰਘ ਹੱਤਿਆਕਾਂਡ ਦਾ ਮੁੱਖ ਦੋਸ਼ੀ ਸਰਤਾਜ ਗ੍ਰਿਫ਼ਤਾਰ, 4 ਦਿਨਾਂ ਪੁਲਿਸ ਰਿਮਾਂਡ ‘ਤੇ

ਹੈੱਡਮਾਸਟਰ ਗੁਰਸੇਵਕ ਸਿੰਘ ਹੱਤਿਆਕਾਂਡ ਦਾ ਮੁੱਖ ਦੋਸ਼ੀ ਸਰਤਾਜ ਗ੍ਰਿਫ਼ਤਾਰ, 4 ਦਿਨਾਂ ਪੁਲਿਸ ਰਿਮਾਂਡ ‘ਤੇ ਖਰੜ, 23 ਅਗਸਤ ,ਬੋਲੇ ਪੰਜਾਬ ਬਿਊਰੋ;  ਖਰੜ ਦੇ ਸਰਕਾਰੀ ਸਕੂਲ ਦੇ ਹੈੱਡਮਾਸਟਰ ਗੁਰਸੇਵਕ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਖਰੜ ਪੁਲਿਸ ਨੇ ਮਾਮਲੇ ਦੇ ਮੁੱਖ ਦੋਸ਼ੀ ਸਰਤਾਜ ਨੂੰ ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ […]

Continue Reading

ਦਪਿੰਦਰ ਹੁੱਡਾ ਦਾ ਬਿਆਨ ਕਾਂਗਰਸ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ : ਸਿਮਰਨਜੀਤ ਸਿੰਘ ਮਾਨ

ਨਵੀਂ ਦਿੱਲੀ, 23 ਅਗਸਤ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਪਿੰਦਰ ਹੁੱਡਾ ਵੱਲੋਂ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਬਿਆਨ ਕਾਂਗਰਸ ਦੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਪ੍ਰਤੱਖ ਕਰਦਾ ਹੈ। ਕਾਂਗਰਸ ਨੇ ਪਹਿਲਾਂ ਹੀ ਸਿੱਖਾਂ ਅਤੇ ਪੰਜਾਬੀਆਂ ਨਾਲ ਬਲਿਊ ਸਟਾਰ, ਸਿੱਖ ਕਤਲੇਆਮ, ਝੂਠੇ ਪੁਲਿਸ ਮੁਕਾਬਲਿਆਂ, ਪੰਜਾਬ ਦੇ ਪਾਣੀਆਂ ਅਤੇ ਬਿਜਲੀ ਦੀ ਲੁੱਟ ਅਤੇ ਚੰਡੀਗੜ੍ਹ ਸਮੇਤ ਪੰਜਾਬ […]

Continue Reading

ਅਮਰੀਕੀ ਧਾਰਮਿਕ ਆਜ਼ਾਦੀ ਕਮਿਸ਼ਨ ਵਲੋਂ ਮੋਹਨ ਭਾਗਵਤ ਦੇ ਵਿਦੇਸ਼ ਦੌਰੇ ਤੋਂ ਪਹਿਲਾਂ ਆਰਐੱਸਐੱਸ ’ਤੇ ਪਾਬੰਦੀਆਂ ਦੀ ਮੰਗ

ਕਮਿਸ਼ਨ ਨੇ ਅਧਿਕਾਰੀਆਂ ਨੂੰ ਆਰਐੱਸਐੱਸ ਆਗੂਆਂ ਨਾਲ ਮੁਲਾਕਾਤਾਂ ਤੋਂ ਗੁਰੇਜ਼ ਕਰਨ ਲਈ ਕਿਹਾ ਨਵੀਂ ਦਿੱਲੀ 23 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਰਾਸ਼ਟਰੀ ਸਵੈਮਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਦੇ ਅਮਰੀਕਾ, ਕੈਨੇਡਾ ਅਤੇ ਬਰਤਾਨੀਆ ਦੌਰੇ ਤੋਂ ਪਹਿਲਾਂ ਅਮਰੀਕੀ ਕਮਿਸ਼ਨ ਫਾਰ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ (ਯੂਐੱਸਸੀਆਈਆਰਐੱਫ) ਦੇ ਮੈਂਬਰਾਂ ਨੇ ਅਮਰੀਕੀ ਅਧਿਕਾਰੀਆਂ ਨੂੰ ਆਰਐੱਸਐੱਸ ਆਗੂਆਂ ਨਾਲ ਉੱਚ ਪੱਧਰੀ […]

Continue Reading

ਨਵਾਂਸ਼ਹਿਰ ਪੁਲਿਸ ਚੌਕੀ ਗ੍ਰਨੇਡ ਹਮਲੇ ਦੀ ਜਾਂਚ ਲੰਡਨ ਪਹੁੰਚੀ

ਚੰਡੀਗੜ੍ਹ 23 ਅਗਸਤ ,ਬੋਲੇ ਪੰਜਾਬ ਬਿਊਰੋ; NIA ਨੇ ਯੂਕੇ ਦੀ ਮਦਦ ਮੰਗੀ। ਰਾਸ਼ਟਰੀ ਜਾਂਚ ਏਜੰਸੀ (NIA) ਨੇ ਪੰਜਾਬ ਦੇ ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ) ਜ਼ਿਲ੍ਹੇ ਦੇ ਆਸਰਨ ਵਿੱਚ ਪੁਲਿਸ ਚੌਕੀ ‘ਤੇ ਹੋਏ ਗ੍ਰਨੇਡ ਹਮਲੇ ਦੇ ਮੁੱਖ ਸਾਜ਼ਿਸ਼ਕਾਰਾਂ ਵਿੱਚੋਂ ਇੱਕ, ਫਰਾਰ ਦੋਸ਼ੀ ਜਗਜੀਤ ਸਿੰਘ ਉਰਫ਼ ਹਰੀ ਸਿੰਘ ਵਿਰੁੱਧ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ। NIA ਨੇ […]

Continue Reading

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਦਿਪੇਂਦਰ ਹੁੱਡਾ ਸਿੱਖ ਪੰਥ ਕੋਲੋਂ ਮੰਗਣ ਮੁਆਫ਼ੀ: ਬੀਬੀ ਰਣਜੀਤ ਕੌਰ

ਨਵੀਂ ਦਿੱਲੀ 23 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਕਾਂਗਰਸੀ ਆਗੂ ਦਿਪੇਂਦਰ ਸਿੰਘ ਹੁੱਡਾ ਵੱਲੋਂ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ‘ਰੋਲ ਮਾਡਲ’ ਦੱਸਣ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵਿਅਕਤੀ 1984 ਦੇ ਬੇਗੁਨਾਹ ਸਿੱਖਾਂ ਦੇ ਕਤਲੇਆਮ […]

Continue Reading

ਇਟਲੀ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਮੋਗਾ, 23 ਅਗਸਤ,ਬੋਲੇ ਪੰਜਾਬ ਬਿਊਰੋ; ਇਟਲੀ ‘ਚ ਇੱਕ ਪੰਜਾਬੀ ਨੌਜਵਾਨ ਦੀ ਦਰਦਨਾਕ ਸਕਦਾ ਹਾਦਸੇ ‘ਚ ਮੌਤ ਹੋਣ ਦੀ ਖਰਾਬ ਸ੍ਹਾਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਰਣਧੀਰ ਸਿੰਘ ਵੱਜੋਂ ਹੋਈ ਹੈ। ਉਸ ਦੀ ਉਮਰ 44 ਸਾਲ ਦੀ ਸੀ ਅਤੇ ਉਹ ਮੋਗਾ ਦੇ ਪਿੰਡ ਬਿਲਾਸਪੁਰ ਦਾ ਰਹਿਣ ਵਾਲਾ ਸੀ ਅਤੇ ਲੰਬੇ ਸਮੇਂ ਤੋਂ ਆਪਣੇ ਪਰਿਵਾਰ ਸਮੇਤ […]

Continue Reading