ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋਂ ਕਾਵਿ ਸੰਗ੍ਰਹਿ ” ਖਿਆਲਾਂ ਦੇ ਕੁੱਜੇ”ਪੁਸਤਕ ਦਾ ਲੋਕ-ਅਰਪਣ

ਚੰਡੀਗੜ੍ਹ 23 ਅਗਸਤ ,ਬੋਲੇ ਪੰਜਾਬ ਬਿਊਰੋ; ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋਂ.ਵਿਸ਼ੇਸ਼ ਇਕੱਤਰਤਾ ਟੀ.ਐੱਸ. ਸੈਂਟਰਲ ਸਟੇਟ ਲਾਇਬ੍ਰੇਰੀ ਸੈਕਟਰ 17, ਚੰਡੀਗੜ੍ਹ ਵਿਖੇ ਹੋਈ ਜਿਸ ਵਿਚ ਸੁਖਵਿੰਦਰ ਰਫੀਕ ਦਾ ਕਾਵਿ ਸੰਗ੍ਰਹਿ ” ਖਿਆਲਾਂ ਦੇ ਕੁੱਜੇ” ਲੋਕ-ਅਰਪਣ ਕੀਤਾ ਗਿਆ। ਪ੍ਰਧਾਨਗੀ ਮੰਡਲ ਵਿਚ ਡਾ. ਦੀਪਕ ਮਨਮੋਹਨ ਸਿੰਘ, ਰਾਜਿੰਦਰ ਕੌਰ, ਜਗਦੀਪ ਨੂਰਾਨੀ,ਲੇਖਕ ਸੁਖਵਿੰਦਰ ਰਫੀਕ, ਗੁਰਦਰਸ਼ਨ ਸਿੰਘ ਮਾਵੀ ਅਤੇ ਭਰਪੂਰ ਸਿੰਘ ਹਾਜ਼ਰ […]

Continue Reading

ਹਰਭਜਨ ਸਿੰਘ ਨੇ ਨਸ਼ੇ ਦੀ ਸਮੱਸਿਆ ਨੂੰ ਦਰਸਾਉਣ ਵਾਲੀ ਬਿੱਟੂ ਦੀ ਵੀਡੀਓ ਕੀਤੀ ਰੀਪੋਸਟ

ਚੰਡੀਗੜ੍ਹ 23 ਅਗਸਤ ,ਬੋਲੇ ਪੰਜਾਬ ਬਿਊਰੋ; ਸਾਬਕਾ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਹਰਭਜਨ ਸਿੰਘ ਨੇ ਇੱਕ ਵਾਰ ਫਿਰ ਉਹ ਵੀਡੀਓ ਰੀਪੋਸਟ ਕੀਤੀ ਹੈ ਜਿਸ ਵਿੱਚ ਨਸ਼ੇੜੀਆਂ ਨੂੰ ਨਸ਼ੇ ਦਾ ਟੀਕਾ ਲਗਾਉਂਦੇ ਦਿਖਾਇਆ ਗਿਆ ਹੈ। ਇਹ ਸੋਸ਼ਲ ਮੀਡੀਆ ਪੋਸਟ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਸਾਂਝੀ ਕੀਤੀ ਗਈ ਸੀ।ਪੋਸਟ ਨੂੰ ਸਾਂਝਾ ਕਰਦਿਆਂ ਬਿੱਟੂ ਨੇ ਕਿਹਾ […]

Continue Reading

ਜਾਪਾਨ ‘ਚ ਭੂਚਾਲ ਦੇ ਝਟਕੇ

ਟੋਕੀਓ 23 ਅਗਸਤ ,ਬੋਲੇ ਪੰਜਾਬ ਬਿਊਰੋ; ਪੂਰਬੀ ਜਾਪਾਨ ਅਤੇ ਰਾਜਧਾਨੀ ਟੋਕੀਓ ਸਮੇਤ ਆਸ-ਪਾਸ ਦੇ ਇਲਾਕਿਆਂ ਵਿੱਚ ਐਤਵਾਰ ਵਾਲੇ ਦਿਨ ਤੜਕੇ ਭੂਚਾਲ ਦੇ ਵੱਡੇ ਝਟਕੇ ਆਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 5.9 ਮਾਪੀ ਗਈ। ਦੇਸ਼ ਦੀ ਮੌਸਮ ਵਿਗਿਆਨ ਏਜੰਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਭੂਚਾਲ ਤੋਂ ਬਾਅਦ ਸੁਨਾਮੀ ਦਾ ਕੋਈ ਵੀ ਖ਼ਤਰਾ ਨਹੀਂ ਹੈ […]

Continue Reading

ਪੰਜਾਬ ਲਵਾਰਿਸ, ਸਿਆਸੀ ਆਗੂ ਬਣੇ ਵਾਰਸ!

ਪੰਜਾਬ ਲਵਾਰਿਸ, ਸਿਆਸੀ ਆਗੂ ਬਣੇ ਵਾਰਸ! ਇਹਨਾਂ ਦਿਨਾਂ ਵਿੱਚ ਪੰਜਾਬ ਅੰਦਰ ਲਵਾਰਿਸ ਸਿਆਸਤ ਦਾ ਜ਼ੋਰ ਹੈ। ਸਾਰੇ ਸਿਆਸੀ ਆਗੂਆਂ ਦੀ ਅੱਖ ਕੁਰਸੀ ਤੇ ਲੱਗੀ ਹੋਈ ਹੈ। ਉਹਨਾਂ ਨੂੰ ਇਹ ਕੋਈ ਫ਼ਿਕਰ ਨਹੀਂ ਕਿ ਪੰਜਾਬ ਲਵਾਰਿਸ ਪਿਆ ਹੈ ਤੇ ਸਿਆਸੀ ਆਗੂ ਉਸ ਦੇ ਵਾਰਸ ਬਣਨ ਲਈ ਆਪੋ-ਆਪਣੇ ਦਾਅਵੇ ਪੇਸ਼ ਕਰ ਰਹੇ ਹਨ। ਹਾਲਤ ਇਹ ਹੈ ਕਿ […]

Continue Reading

ਗੁਰਬਾਣੀ ਦੇ ਯੂ-ਟਿਊਬ ਪ੍ਰਸਾਰਨ ’ਚ ‘ਜਾਣਬੁੱਝ ਕੇ’ ਵਿਘਨ ਪਾਉਣ ਦੇ ਦੋਸ਼, GTC ਵੱਲੋਂ ਤਕਨੀਕੀ ਆਡਿਟ ਦੀ ਮੰਗ

ਅਮ੍ਰਿਤਸਰ 23 ਅਗਸਤ ,ਬੋਲੇ ਪੰਜਾਬ ਬਿਊਰੋ; ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਨੂੰ ਲੈ ਕੇ ਇੱਕ ਵਾਰ ਫਿਰ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਜੀ.ਟੀ.ਸੀ. ਨੈੱਟਵਰਕ ਨੇ ਦੋਸ਼ ਲਾਇਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਅਧਿਕਾਰਤ ਯੂ-ਟਿਊਬ ਚੈਨਲ ਦੇ ਪ੍ਰਸਾਰਨ ਵਿੱਚ ਜਾਣਬੁੱਝ ਕੇ ਕਾਲੀਆਂ ਸਕ੍ਰੀਨਾਂ ਪਾ ਕੇ ਅਤੇ […]

Continue Reading

Sajjan Kumar ਨੇ ਸਿੱਖਾਂ ਨੂੰ ਮਰਵਾਉਣ ਦੀ ਰਚੀ ਸਾਜ਼ਿਸ਼: EX CM Channi

ਚੰਡੀਗੜ੍ਹ 23 ਅਗਸਤ ,ਬੋਲੇ ਪੰਜਾਬ ਬਿਊਰੋ;  ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਹਰਿਆਣਾ ਤੋਂ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਦੇ ਉਸ ਬਿਆਨ ਤੋਂ ਪੂਰੀ ਤਰ੍ਹਾਂ ਕਿਨਾਰਾ ਕਰ ਲਿਆ ਹੈ ਜਿਸ ਵਿੱਚ ਉਨ੍ਹਾਂ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦੀ ਮੌਤ ਨੂੰ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ ਸੀ। ਇਸ ਮਾਮਲੇ ਵਿੱਚ ਜਲੰਧਰ […]

Continue Reading

ਭਾਰਤ ਅੱਜ ਬ੍ਰਿਕਸ ਯੁਵਾ ਮੰਤਰੀਆਂ ਅਤੇ ਬ੍ਰਿਕਸ ਖੇਡ ਮੰਤਰੀਆਂ ‘ਚ ਮੀਟਿੰਗ ਦੀ ਕਰੇਗਾ ਮੇਜ਼ਬਾਨੀ

ਨਵੀਂ ਦਿੱਲੀ, 23 ਅਗਸਤ,ਬੋਲੇ ਪੰਜਾਬ ਬਿਊਰੋ; ਸਾਲ 2026 ਵਿੱਚ BRICS ਦੇਸ਼ਾਂ ਦੀ ਪ੍ਰਧਾਨਗੀ ਭਾਰਤ ਕੋਲ ਹੈ। ਇਸੇ ਤਹਿਤ ਆਂਧਰਾ ਪ੍ਰਦੇਸ਼ ਦੇ ਵਿਸਾਖਾਪਟਨਮ ਵਿੱਚ BRICS ਦੇਸ਼ਾਂ ਦੇ ਯੁਵਾ ਅਤੇ ਖੇਡ ਮਾਮਲਿਆਂ ਨਾਲ ਸਬੰਧਤ ਮੰਤਰੀਆਂ ਦੀ ਅਹਿਮ ਮੀਟਿੰਗ ਕਰਵਾਈ ਜਾ ਰਹੀ ਹੈ। ਦੋ ਦਿਨਾਂ ਦੇ ਇਸ ਪ੍ਰੋਗਰਾਮ ਦੌਰਾਨ ਅੱਜ BRICS ਦੇ 11 ਮੈਂਬਰ ਦੇਸ਼ਾਂ ਦੇ ਖੇਡ ਮੰਤਰੀ […]

Continue Reading

ਚੰਡੀਗੜ੍ਹ ਵਿੱਚ ਗੋਲੀ ਲੱਗਣ ਕਾਰਨ ਨੌਜਵਾਨ ਦੀ ਮੌਤ

ਚੰਡੀਗੜ੍ਹ 23 ਅਗਸਤ ,ਬੋਲੇ ਪੰਜਾਬ ਬਿਊਰੋ; ਇੱਥੋਂ ਇਕ ਨੌਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਨੌਜਵਾਨ ਦੀ ਪਛਾਣ ਲੁਧਿਆਣਾ ਵਾਸੀ ਵਜੋਂ ਹੋਈ ਹੈ ਜੋ ਹਰ ਹਫਤੇ ਇੱਥੇ ਪਾਰਟੀ ਕਰਨ ਆਉਂਦਾ ਸੀ। ਜਾਣਕਾਰੀ ਅਨੁਸਾਰ ਉਹ ਅੱਜ ਸੈਕਟਰ 26 ਦੇ ਇਕ ਕਲੱਬ ਵਿਚ ਆਪਣੇ ਦੋਸਤਾਂ ਨਾਲ ਆਇਆ ਸੀ। […]

Continue Reading

ਓਡੀਸ਼ਾ ਤੱਟ ‘ਤੇ ਕਾਰਗੋ ਜਹਾਜ਼ ਡੁੱਬਿਆ, ਚਾਲਕ ਦਲ ਦੇ 22 ਮੈਂਬਰ ਲਾਪਤਾ

ਨਵੀਂ ਦਿੱਲੀ, 23 ਅਗਸਤ ,ਬੋਲੇ ਪੰਜਾਬ ਬਿਊਰੋ; ਪਨਾਮਾ ਦੇ ਝੰਡੇ ਵਾਲਾ ਕਾਰਗੋ ਜਹਾਜ਼ ਐਮਵੀ ਓਸ਼ੀਅਨ ਵਿਨਰ ਸ਼ਨੀਵਾਰ ਨੂੰ ਓਡੀਸ਼ਾ ਤੱਟ ‘ਤੇ ਬੰਗਾਲ ਦੀ ਖਾੜੀ ਵਿੱਚ ਸੰਪਰਕ ਟੁੱਟਣ ਤੋਂ ਬਾਅਦ ਡੁੱਬ ਗਿਆ। ਜਹਾਜ਼ ‘ਤੇ 20 ਚੀਨੀ ਨਾਗਰਿਕ, ਤਿੰਨ ਮਿਆਂਮਾਰ ਨਾਗਰਿਕ ਅਤੇ ਇੱਕ ਬੰਗਲਾਦੇਸ਼ੀ ਨਾਗਰਿਕ ਸ਼ਾਮਲ ਸਨ। ਭਾਰਤੀ ਤੱਟ ਰੱਖਿਅਕ ਨੇ ਹੁਣ ਤੱਕ ਦੋ ਲੋਕਾਂ ਨੂੰ ਬਚਾਇਆ […]

Continue Reading

ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਕਪੂਰਥਲਾ 23 ਅਗਸਤ ,ਬੋਲੇ ਪੰਜਾਬ ਬਿਊਰੋ;  ਕਪੂਰਥਲਾ ਜ਼ਿਲ੍ਹੇ ਦੇ ਕਸਬਾ ਬੇਗੋਵਾਲ ਦੇ ਪਿੰਡ ਜੱਬੋਵਾਲ ਦੇ ਨੌਜਵਾਨ ਦੀ ਅਮਰੀਕਾ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ 28 ਸਾਲਾ ਗੁਰਦੀਪ ਸਿੰਘ ਵਜੋਂ ਹੋਈ ਹੈ ਜੋ ਇਕ ਦਹਾਕੇ ਤੋਂ ਵਧ ਸਮਾਂ ਪਹਿਲਾਂ ਅਮਰੀਕਾ ਗਿਆ ਸੀ।ਉਹ ਅਮਰੀਕਾ ਦੇ ਨਿਊਯਾਰਕ ਸਿਟੀ ਦੀ ਰਿਚਮੰਡ ਸਟਰੀਟ ’ਤੇ ਪੀਜ਼ਾ […]

Continue Reading