ਜ਼ੁਲਮਾਂ ਦੇ ਜ਼ਖ਼ਮਾਂ ਤੋਂ ਉੱਠੀ ਖਾਲਿਸਤਾਨ ਦੀ ਆਵਾਜ਼—ਇੰਡੀਆਨਾਪੋਲਿਸ ਵਿੱਚ 13 ਹਜ਼ਾਰ ਤੋਂ ਵੱਧ ਵੋਟਾਂ ਦਾ ਦਾਅਵਾ

ਜ਼ੁਲਮਾਂ ਦੇ ਜ਼ਖ਼ਮਾਂ ਤੋਂ ਉੱਠੀ ਖਾਲਿਸਤਾਨ ਦੀ ਆਵਾਜ਼—ਇੰਡੀਆਨਾਪੋਲਿਸ ਵਿੱਚ 13 ਹਜ਼ਾਰ ਤੋਂ ਵੱਧ ਵੋਟਾਂ ਦਾ ਦਾਅਵਾ ਨਵੀਂ ਦਿੱਲੀ, 17 ਅਗਸਤ ,ਬੋਲੇ ਪੰਜਾਬ ਬਿਉਰੋ(ਮਨਪ੍ਰੀਤ ਸਿੰਘ ਖਾਲਸਾ): ਸਿੱਖਸ ਫਾਰ ਜਸਟਿਸ ਦੀ ਅਗਵਾਈ ਹੇਠ ਇੰਡੀਆਨਾਪੋਲਿਸ ਵਿੱਚ ਬੀਤੇ ਦਿਨ ਕਰਵਾਏ ਖਾਲਿਸਤਾਨ ਰੈਫਰੈਂਡਮ ਵਿੱਚ 13 ਹਜ਼ਾਰ ਤੋਂ ਵੱਧ ਸਿੱਖਾਂ ਵੱਲੋਂ ਵੋਟ ਪਾਉਣ ਦਾ ਪ੍ਰਬੰਧਕਾਂ ਨੇ ਦਾਅਵਾ ਕੀਤਾ ਹੈ। 30 ਡਿਗਰੀ […]

Continue Reading

ਹਰਚੰਦ ਸਿੰਘ ਬਰਸਟ ਨੇ ਮੰਡੀਆਂ, ਲਿੰਕ ਸੜਕਾਂ ਸਮੇਤ ਵੱਖ – ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਸੂਬੇ ਵਿੱਚ ਪਹਿਲੇ ਪੜਾਅ ਤਹਿਤ 5 ਅਤਿ-ਆਧੁਨਿਕ ਰਿਟੇਲ ਫਰੂਟ ਐਂਡ ਵੈਜੀਟੇਬਲ ਮੰਡੀਆਂ ਤਿਆਰ ਕੀਤੀਆਂ ਜਾਣਗੀਆਂ: ਬਰਸਟ ਐਸ.ਏ.ਐਸ. ਨਗਰ (ਮੋਹਾਲੀ), 17 ਅਗਸਤ, ਬੋਲੇ ਪੰਜਾਬ ਬਿਊਰੋ:- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਪੰਜਾਬ ਮੰਡੀ ਬੋਰਡ ਦੇ […]

Continue Reading

ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਬਲੌਂਗੀ ਅਤੇ ਬਰਿਆਲੀ ਤੋਂ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਹਲਕਾ ਕੋਆਰਡੀਨੇਟਰ- ਫੂਲਰਾਜ ਸਿੰਘ ਅਤੇ ਰਜਿੰਦਰ ਪ੍ਰਸਾਦ ਸ਼ਰਮਾ ਨੇ ਦਿੱਤੀ ਬੱਸਾਂ ਨੂੰ ਹਰੀ ਝੰਡੀ ਮੋਹਾਲੀ 17 ਅਗਸਤ,ਬੋਲੇ ਪੰਜਾਬ ਬਿਊਰੋ:

Continue Reading

ਮਲਟੀਟੈਕ ਟਾਵਰ ਸੈਕਟਰ-91 ਵਿਖੇ 80ਵਾਂ ਆਜ਼ਾਦੀ ਦਿਵਸ ਉਤਸ਼ਾਹ ਤੇ ਦੇਸ਼ ਭਗਤੀ ਨਾਲ ਗਿਆ ਮਨਾਇਆ

ਮੋਹਾਲੀ, 17 ਅਗਸਤ ,ਬੋਲੇ ਪੰਜਾਬ ਬਿਊਰੋੋ; ਮਲਟੀਟੈਕ ਟਾਵਰ, ਸੈਕਟਰ-91, ਮੋਹਾਲੀ ਦੀ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਵੱਲੋਂ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਬੜੇ ਉਤਸ਼ਾਹ, ਜੋਸ਼ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਮਲਟੀਟੈਕ ਟਾਵਰ ਦੇ ਨਿਵਾਸੀਆਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ ਗਈ। ਸਮਾਗਮ ਦੀ ਵਿਸ਼ੇਸ਼ਤਾ ਇਹ ਰਹੀ ਕਿ ਮਹਿਲਾ ਸਸ਼ਕਤੀਕਰਨ ਅਤੇ ਸਮਾਜ ਵਿੱਚ ਮਹਿਲਾਵਾਂ […]

Continue Reading

ਮਲਟੀਟੈਕ ਟਾਵਰ ਸੈਕਟਰ 91 ਵਿੱਚ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ

ਮੋਹਾਲੀ 17 ਅਗਸਤ ,ਬੋਲੇ ਪੰਜਾਬ ਬਿਊਰੋ; ਅੱਜ ਮਲਟੀਟੈਕ ਟਾਵਰ, ਸੈਕਟਰ 91, ਮੋਹਾਲੀ ਵਿਖੇ ਪੰਜਾਬੀ ਸੱਭਿਆਚਾਰ ਅਤੇ ਪੁਰਾਣੀਆਂ ਰੀਤੀ-ਰਿਵਾਜ਼ਾਂ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਮਲਟੀਟੈਕ ਟਾਵਰ ਦੀਆਂ ਮਹਿਲਾ ਫਲੈਟ ਓਨਰਜ਼ ਵੱਲੋਂ ਵੱਧ-ਚੜ੍ਹ ਕੇ ਹਿੱਸਾ ਲਿਆ ਗਿਆ। ਮਹਿਲਾਵਾਂ ਨੇ ਪੀਘਾਂ ਝੂਟੀਆਂ, ਚੂੜੀਆਂ ਪਹਿਨੀਆਂ ਅਤੇ ਪੰਜਾਬ ਦੀ ਰਵਾਇਤੀ ਤੀਆਂ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿੱਚ ਦੇਸ਼ ਭਗਤੀ ਅਤੇ ਸੰਕਲਪ ਨਾਲ ਮਨਾਇਆ ਗਿਆ 80ਵਾਂ ਆਜ਼ਾਦੀ ਦਿਵਸ

‘ਵਿਕਸਿਤ ਭਾਰਤ 2047’ ਦੇ ਟੀਚੇ ਵੱਲ ਸਾਂਝਾ ਸੰਕਲਪ ਲਿਆ ਮੰਡੀ ਗੋਬਿੰਦਗੜ੍ਹ, 17 ਅਗਸਤ ,ਬੋਲੇ ਪੰਜਾਬ ਬਿਊਰੋ: ਭਾਰਤ ਦੀ ਆਜ਼ਾਦੀ ਦੇ 80ਵੇਂ ਵਰ੍ਹੇ ਦੇ ਮੌਕੇ ’ਤੇ ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਦੇ ਕੈਂਪਸ ਵਿੱਚ ਆਜ਼ਾਦੀ ਦਿਵਸ ਦਾ ਤਿਉਹਾਰ ਬੜੇ ਉਤਸ਼ਾਹ, ਖੁਸ਼ੀ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਸਾਲ ਦੇ ਸਮਾਗਮ ਦੀ ਥੀਮ ‘ਵਿਕਸਿਤ […]

Continue Reading

ਸੂਬਾ ਪੱਧਰੀ ਸਮਾਗਮ ’ਚ ਸਿਹਤ ਵਿਭਾਗ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਪੇਸ਼ ਝਾਕੀ ਨੂੰ ਲੈ ਕੇ ਸਿਆਸਤ ਗਰਮਾਈ

ਫਿਰੋਜਪੁਰ 17 ਅਗਸਤ ,ਬੋਲੇ ਪੰਜਾਬ ਬਿਊਰੋ; ਸਰਹੱਦੀ ਜ਼ਿਲ੍ਹੇ ਵਿੱਚ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਦੌਰਾਨ ਸਿਹਤ ਵਿਭਾਗ ਦੇ ਸੇਵਾ-ਮੁਕਤ ਮੁਲਾਜ਼ਮਾਂ ਨੂੰ “ਮੁੱਖ ਮੰਤਰੀ ਸਿਹਤ ਯੋਜਨਾ” ਦੇ ਲਾਭਪਾਤਰੀਆਂ ਵਜੋਂ ਪੇਸ਼ ਕਰਨ ਨਾਲ ਇੱਕ ਸਿਆਸੀ ਵਿਵਾਦ ਖੜ੍ਹਾ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੋਵਾਂ ਨੇ ਇਸ ਘਟਨਾ ਨੂੰ ਪਵਿੱਤਰ ਮੌਕੇ ’ਤੇ ਡਰਾਮੇਬਾਜ਼ੀ ਕਰਾਰ ਦਿੰਦਿਆਂ […]

Continue Reading

ਦੇਸ਼ ਭਰ ਵਿੱਚ 326 ਸੰਸਦ ਮੈਂਬਰਾਂ ਅਤੇ 14 ਮੁੱਖ ਮੰਤਰੀਆਂ ਵਿਰੁੱਧ ਦਰਜ ਹਨ ਅਪਰਾਧਿਕ ਮਾਮਲੇ: ਸੁਪਰੀਮ ਕੋਰਟ

ਨਵੀਂ ਦਿੱਲੀ 17 ਅਗਸਤ ,ਬੋਲੇ ਪੰਜਾਬ ਬਿਊਰੋ;  ਸੁਪਰੀਮ ਕੋਰਟ ਵਿੱਚ ਰਾਜਨੀਤੀ ਦੇ ਅਪਰਾਧੀਕਰਨ ਨੂੰ ਲੈ ਕੇ ਇੱਕ ਅਹਿਮ ਰਿਪੋਰਟ ਪੇਸ਼ ਕੀਤੀ ਗਈ ਹੈ। ਸੰਸਦ ਮੈਂਬਰਾਂ (MPs) ਅਤੇ ਵਿਧਾਇਕਾਂ (MLAs) ਵਿਰੁੱਧ ਚੱਲ ਰਹੇ ਅਪਰਾਧਿਕ ਮਾਮਲਿਆਂ ਦੀ ਜਲਦੀ ਸੁਣਵਾਈ ਦੀ ਮੰਗ ਵਾਲੀ ਜਨਹਿਤ ਪਟੀਸ਼ਨ ਵਿੱਚ ਅਦਾਲਤ ਵੱਲੋਂ ਨਿਯੁਕਤ ਕੀਤੇ ਗਏ ਸੀਨੀਅਰ ਵਕੀਲ ਤੇ ਅਦਾਲਤ ਦੇ ਸਹਾਇਕ ਵਿਜੈ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਤ ਤਹਿਤ ਸੁਲਤਾਨਪੁਰ ਲੋਧੀ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ

ਸਮਾਗਮ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਕੀਤਾ ਸੰਬੋਧਨ ਸੁਲਤਾਨਪੁਰ ਲੋਧੀ/ਅੰਮ੍ਰਿਤਸਰ, 17 ਅਗਸਤ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਅੱਜ ਗੁਰਦੁਆਰਾ ਗੁਰੂ ਕਾ ਬਾਗ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ […]

Continue Reading