ਨਾਂਦੇੜ ਹਮਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ, ਕਿਹਾ—ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲੀਆਂ ਤਾਕਤਾਂ ਅੱਗੇ ਨਹੀਂ ਝੁਕਾਂਗੇ

ਨਵੀਂ ਦਿੱਲੀ 14 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਕਿਰਪਾਨ ਨਾਲ ਹੋਏ ਹਮਲੇ ਤੋਂ ਇਕ ਦਿਨ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਕੁਝ ਤਾਕਤਾਂ ਪੰਜਾਬ ਅਤੇ ਦੇਸ਼ ਵਿੱਚ ਸ਼ਾਂਤੀ ਨਹੀਂ ਚਾਹੁੰਦੀਆਂ ਅਤੇ ਉਨ੍ਹਾਂ […]

Continue Reading

ਸਦਰ ਬਾਜ਼ਾਰ ਵਿੱਚ ਤਿਰੰਗਾ ਮਾਰਚ, ਰਾਸ਼ਟਰਭਗਤੀ ਦੇ ਰੰਗ ਵਿੱਚ ਰੰਗਿਆ ਬਾਜ਼ਾਰ

ਨਵੀਂ ਦਿੱਲੀ 14 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ “ਤਿਰੰਗਾ” ਅਭਿਆਨ ਤੋਂ ਪ੍ਰੇਰਿਤ ਹੋ ਕੇ ਸਦਰ ਬਾਜ਼ਾਰ ਬਾਰੀ ਮਾਰਕੀਟ ਟ੍ਰੇਡਸ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੀਨੀਅਰ ਵਪਾਰੀ ਆਗੂ ਪਰਮਜੀਤ ਸਿੰਘ ਪੰਮਾ ਦੀ ਅਗਵਾਈ ਹੇਠ ਇਕ ਮਾਰਚ ਕੱਢਿਆ ਗਿਆ। ਕਤੁਬ ਰੋਡ, ਤੇਲੀਵਾੜਾ ਚੌਕ ਤੋਂ ਸ਼ੁਰੂ ਹੋਇਆ ਇਹ ਮਾਰਚ ਸਦਰ ਬਾਜ਼ਾਰ ਮੇਨ ਮਾਰਕੀਟ […]

Continue Reading

ਗੁਰੂਘਰ ਦੀ ਪਵਿੱਤਰਤਾ ਭੰਗ ਕਰਕੇ ਹਿੰਸਾ ਫੈਲਾਉਣ ਵਾਲੀਆਂ ਤਾਕਤਾਂ ਬਖ਼ਸ਼ਣਯੋਗ ਨਹੀਂ; ਮਹਾਰਾਸ਼ਟਰ ਸਰਕਾਰ ਕਰਵਾਏ ਉੱਚ-ਪੱਧਰੀ ਜਾਂਚ: ਭਾਈ ਪਰਮਜੀਤ ਸਿੰਘ ਵੀਰਜੀ

ਨਵੀਂ ਦਿੱਲੀ, 14 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਸੁਖਬੀਰ ਸਿੰਘ ਬਾਦਲ ’ਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਨੇੜੇ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਵਿਖੇ ਪਰਿਵਾਰ ਸਮੇਤ ਨਤਮਸਤਕ ਹੋ ਕੇ ਬਾਹਰ ਨਿਕਲਦੇ ਸਮੇਂ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁੱਖੀ ਅਤੇ ਸ਼੍ਰੋਮਣੀ […]

Continue Reading

ਜਰਮਨੀ ਤੋਂ ਪੰਥਕ ਜਥੇਬੰਦੀਆਂ ਦੀ ਲਲਕਾਰ, ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਨੂੰ ਚੰਡੀਗੜ੍ਹ ਗਵਰਨਰ ਹਾਊਸ ਦੇ ਘਿਰਾਓ ਦੀ ਹਮਾਇਤ

ਨਵੀਂ ਦਿੱਲੀ, 14 ਅਗਸਤ,ਬੋਲੇ ਪੰਜਾਬ ਬਿਉਰੋ (ਮਨਪ੍ਰੀਤ ਸਿੰਘ ਖਾਲਸਾ): ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਨੂੰ ਇਨਸਾਫ਼ ਮੋਰਚੇ ਵੱਲੋਂ ਚੰਡੀਗੜ੍ਹ ਗਵਰਨਰ ਹਾਊਸ ਦੇ ਕੀਤੇ ਜਾ ਰਹੇ ਘਿਰਾਓ ਦੀ ਹਮਾਇਤ ਕਰਦਿਆਂ ਜਰਮਨੀ ਦੀਆਂ ਪੰਥਕ ਜਥੇਬੰਦੀਆਂ ਨੇ ਭਾਰਤੀ ਹਕੂਮਤ ਵਿਰੁੱਧ ਤਿੱਖਾ ਰੋਸ ਜ਼ਾਹਰ ਕੀਤਾ ਹੈ। ਆਗੂਆਂ ਨੇ ਪੰਜਾਬ ਅਤੇ ਆਸ-ਪਾਸ […]

Continue Reading

ਜੰਤਰ ਮੰਤਰ ਅੰਦੋਲਨ ਵਿੱਚ ਭਾਗ ਲੈਣ ਵਾਲੀਆਂ ਲੜਕੀਆਂ ਦੀ ਟਰੋਲਿੰਗ ਬੰਦ ਕੀਤੀ ਜਾਵੇ: ਇਸਤਰੀ ਜਾਗ੍ਰਿਤੀ ਮੰਚ

ਨੂਰਪੁਰ ਬੇਦੀ,14, ਅਗਸਤ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋ);ਦਿੱਲੀ ਜੰਤਰ ਮੰਤਰ ਵਿੱਚ ਚੱਲੇ ਇਤਿਹਾਸਕ ਅੰਦੋਲਨ ਤੋਂ ਬਾਅਦ ਅੰਦੋਲਨ ਕਰਨ ਵਾਲੀਆਂ ਲੜਕੀਆਂ ਨੂੰ ਸੋਸ਼ਲ ਮੀਡੀਆ ਤੇ ਟਰੋਲ ਅਤੇ ਨੇਹਾ ਬੋਰਾ ਤੇ ਸਿਆਹੀ ਸੁੱਟਣ ਨੂਰਪੁਰ ਬੇਦੀ ਵਿੱਚ ਭਾਜਪਾ ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ।ਇਸ ਰੋਸ ਮਾਰਚ ਨੂੰ ਸੰਬੋਧਨ ਕਰਦਿਆਂ ਇਸਤਰੀ ਜਾਗਰਿਤੀ ਮੰਚ ਦੇ ਸੂਬਾ ਆਗੂ ਹਰਦੀਪ ਕੌਰ ਕੋਟਲਾ ਨੇ ਕਿਹਾ […]

Continue Reading

ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਵੱਲੋਂ ਲੇਬਰ ਸੁਵਿਧਾ ਕੈਂਪ ਲਾਇਆ ਗਿਆ

ਕਿਰਤ ਵਿਭਾਗ ਦੇ ਅਧਿਕਾਰੀਆਂ ਨੇ ਕੀਤੀ ਸ਼ਮੂਲੀਅਤ ਨੁਰਪੁਰ ਬੇਦੀ,14, ਅਗਸਤ,ਬੋਲੇ ਪੰਜਾਬ ਬਿਊਰੋ ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਮਜ਼ਦੂਰਾਂ ਦੀ ਜੱਥੇਬੰਦੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਰਜਿ ਸਬੰਧਤ ਇਫਟੂ ਬਲਾਕ ਨੁਰਪੁਰ ਬੇਦੀ ਵਲੋਂ ਕਿਰਤ ਵਿਭਾਗ ਦੇ ਸਿਹਯੋਗ ਵਿਸ਼ਵਕਰਮਾ ਮੰਦਿਰ ਵਿਖੇ ਲੇਬਰ ਸੁਵਿਧਾ ਕੈਂਪ ਲਗਾਇਆ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਇਫਟੂ ਦੇ ਜ਼ਿਲ੍ਹਾ ਪ੍ਰਧਾਨ ਰਮੇਸ਼ ਨੂਰਪੁਰ, ਯੂਨੀਅਨ ਦੇ […]

Continue Reading

ਆਲ ਇੰਡੀਆ ਕਿਸਾਨ ਮਹਾਸਭਾ ਦੇ ਰਾਸ਼ਟਰੀ ਸੰਮੇਲਨ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਦੇਸ਼ ਦੀ ਚਰਚਿਤ ਵਿਦਿਆਰਥੀ ਆਗੂ ਕਾਮਰੇਡ ਨੇਹਾ ਬੋਰਾ ਨੂੰ 20 ਸਤੰਬਰ ਨੂੰ ਜਲੰਧਰ ਵਿਖੇ ਕੀਤਾ ਜਾਵੇਗਾ ਸਨਮਾਨਿਤ ਮਾਨਸਾ, 14 ਅਗਸਤ ,ਬੋਲੇ ਪੰਜਾਬ ਬਿਊਰੋ: ਅੱਜ ਬਾਬਾ ਬੂਝਾ ਸਿੰਘ ਭਵਨ ਵਿਖੇ ਪੰਜਾਬ ਕਿਸਾਨ ਯੂਨੀਅਨ ਦੀ ਮਾਨਸਾ ਬਲਾਕ ਪੱਧਰੀ ਵਰਕਰ ਮੀਟਿੰਗ ਹੋਈ। ਮੀਟਿੰਗ ਦੀ ਸ਼ੁਰੂਆਤ ਕਿਸਾਨ ਕਰਜ਼ਾ ਮੁਕਤੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਾਮਰੇਡ ਭੂਰਾ ਸਿੰਘ ਮਾਨ ਨੂੰ ਸ਼ਰਧਾਂਜਲੀ […]

Continue Reading

ਕਲੱਬ ਦੇ ਖਰਚੇ ਲਈ ਜਬਰੀ ਵਸੂਲੀ ਨੂੰ ਲੈਕੇ ਟੀ.ਡੀ.ਆਈ. ਬਿਲਡਰ ਖਿਲਾਫ ਵਿਸ਼ਾਲ ਧਰਨਾ

ਮੋਹਾਲੀ 14 ਅਗਸਤ ,ਬੋਲੇ ਪੰਜਾਬ ਬਿਊਰੋ:                         ਰੈਂਜੀਡੈਂਸ ਵੈਲਫੇਅਰ ਸੋਸਾਇਟੀ, ਸੈਕਟਰ 110, ਮੋਹਾਲੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਸਰਾਓ ਦੀ ਅਗਵਾਈ ਵਿੱਚ ਇਥੋਂ ਦੇ ਵਸਨੀਕਾਂ ਵੱਲੋਂ ਟੀ.ਡੀ.ਆਈ. ਬਿਲਡਰ ਦੇ ਮੁੱਖ ਦਫਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ। ਸੋਸਾਇਟੀ ਦੇ ਆਗੂਆਂ ਨੇ ਦੱਸਿਆ ਕਿ ਇਹ ਧਰਨਾ ਬਿਲਡਰ ਦੀਆਂ ਮਨਮਾਨੀਆਂ ਨੂੰ ਲੈ ਕੇ ਦਿੱਤਾ ਗਿਆ। ਬਿਲਡਰ ਨੇ ਗਮਾਡਾ ਦੇ […]

Continue Reading

ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਕੀਤੇ ਜਾ ਰਹੇ ਰੋਸ ਮਾਰਚ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦਿੱਤਾ ਸਮਰਥਨ

ਕਿਹਾ; ਬੰਦੀ ਸਿੰਘ ਕੌਮ ਦਾ ਸਰਮਾਇਆ, ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਸਿੰਘਾਂ ਨੂੰ ਮਿਲਣਾ ਚਾਹੀਦਾ ਹੈ ਇਨਸਾਫ਼ ਅੰਮ੍ਰਿਤਸਰ, 14 ਅਗਸਤ,ਬੋਲੇ ਪੰਜਾਬ ਬਿਊਰੋ;ਕੌਮੀ ਦਰਦ ਨੂੰ ਮਹਿਸੂਸ ਕਰਦਿਆਂ ਸੰਘਰਸ਼ ਦੇ ਰਾਹ ਪਏ ਸਿੱਖ ਨੌਜਵਾਨ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਵੱਡਾ ਹਿੱਸਾ ਜੇਲ੍ਹਾਂ ਵਿੱਚ ਬਿਤਾਇਆ ਹੈ, ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ […]

Continue Reading

ਡਾ. (ਪ੍ਰੋ.) ਪਰਵਿੰਦਰ ਸਿੰਘ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਵਾਈਸ-ਪ੍ਰੈਜ਼ੀਡੈਂਟ ਵਜੋਂ ਅਹੁਦਾ ਸੰਭਾਲਿਆ

ਮੰਡੀ ਗੋਬਿੰਦਗੜ੍ਹ, 14 ਅਗਸਤ,ਬੋਲੇ ਪੰਜਾਬ ਬਿਊਰੋ: ਪੰਜਾਬ ਯੂਨੀਵਰਸਿਟੀ ਦੇ ਸਾਬਕਾ ਕੰਟਰੋਲਰ ਆਫ਼ ਐਗਜ਼ਾਮੀਨੇਸ਼ਨ ਡਾ. (ਪ੍ਰੋ.) ਪਰਵਿੰਦਰ ਸਿੰਘ ਨੇ ਦੇਸ਼ ਭਗਤ ਯੂਨੀਵਰਸਿਟੀ (ਡੀ.ਬੀ.ਯੂ.) ਦੇ ਅੰਤਰਰਾਸ਼ਟਰੀ ਮਾਮਲਿਆਂ, ਗਲੋਬਲ ਰੈਂਕਿੰਗ ਅਤੇ ਰਣਨੀਤਕ ਯੋਜਨਾਬੰਦੀ ਦੇ ਵਾਈਸ-ਪ੍ਰੈਜ਼ੀਡੈਂਟ ਵਜੋਂ ਅਹੁਦਾ ਸੰਭਾਲ ਲਿਆ ਹੈ। ਉੱਚ ਸਿੱਖਿਆ ਵਿੱਚ ਲਗਭਗ ਚਾਰ ਦਹਾਕਿਆਂ ਦੇ ਤਜ਼ਰਬੇ ਨਾਲ, ਪ੍ਰੋ. ਡਾ. ਸਿੰਘ ਯੂਨੀਵਰਸਿਟੀ ਵਿੱਚ ਵਿਆਪਕ ਅਕਾਦਮਿਕ, ਪ੍ਰਸ਼ਾਸਕੀ ਅਤੇ […]

Continue Reading