ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਨਿੰਦਣਯੋਗ: ਪਰਮਜੀਤ ਸਿੰਘ ਸਰਨਾ

ਨਵੀਂ ਦਿੱਲੀ, 13 ਅਗਸਤ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਨਾਂਦੇੜ ਵਿਖੇ ਗੁਰਦੁਆਰਾ ਮਾਤਾ ਸਾਹਿਬ ਦੇਵਾ ਵਿਖੇ ਇਕ ਸ਼ਰਧਾਵਾਨ ਸਿੱਖ ਵਜੋਂ ਨਤਮਸਤਕ ਹੋਣ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਕੀਤੇ ਗਏ ਹਮਲੇ ਦੀ ਦਿੱਲੀ ਦੇ ਅਕਾਲੀ ਆਗੂ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਸਖ਼ਤ ਸ਼ਬਦਾਂ […]

Continue Reading

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸੁਖਬੀਰ ਬਾਦਲ ’ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ

ਨਵੀਂ ਦਿੱਲੀ, 13 ਅਗਸਤ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ ਵਿਖੇ ਹੋਏ ਕਾਤਲਾਨਾ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਗੁਰੂ ਘਰਾਂ ਅੰਦਰ ਅਜਿਹੇ ਹਮਲੇ ਕਰਨਾ ਗੁਰਮਰਿਆਦਾ […]

Continue Reading

ਸੁਖਬੀਰ ਬਾਦਲ ’ਤੇ ਹਮਲਾ: ਫਾਲਸ ਫਲੈਗ ਜਾਂ ਲੋਨ ਵੁਲਫ? ਹਰ ਪੱਖ ਤੋਂ ਡੂੰਘੀ ਜਾਂਚ ਦੀ ਲੋੜ: ਭਾਈ ਰਤਿੰਦਰ ਸਿੰਘ ਇੰਦੌਰ

ਨਵੀਂ ਦਿੱਲੀ, 13 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਅੱਜ ਅਬਚਲ ਨਗਰ ਨਾਂਦੇੜ ਦੇ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਮਹਿਜ਼ ਇੱਕ ਆਮ ਘਟਨਾ ਸਮਝ ਕੇ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ। ਭਾਈ ਰਤਿੰਦਰ ਸਿੰਘ ਇੰਦੌਰ ਨੇ ਕਿਹਾ ਕਿ ਇਸ ਘਟਨਾ ਦੀ ਗਹਿਰੀ, ਨਿਰਪੱਖ ਅਤੇ ਉੱਚ ਪੱਧਰੀ ਜਾਂਚ ਹੋਣੀ […]

Continue Reading

ਸੰਤ ਬਾਬਾ ਅਤਰ ਸਿੰਘ ਦੇ ਜਨਮ ਅਸਥਾਨ ’ਤੇ ‘ਕੌਰਨਾਮਾ-3’ ਸ਼ਹੀਦ ਬੀਬੀਆਂ ਦੇ ਵਾਰਸਾਂ ਨੂੰ ਕੀਤੀਆਂ ਭੇਂਟ

ਜੂਨ ’84 ਸ੍ਰੀ ਦਰਬਾਰ ਸਾਹਿਬ ’ਚ ਚੀਮਾ ਮੰਡੀ ਦੀਆਂ ਪੰਜ ਬੀਬੀਆਂ ਹੋਈਆਂ ਸਨ ਸ਼ਹੀਦ ਨਵੀਂ ਦਿੱਲੀ, 13 ਅਗਸਤ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਤੀਜਾ ਘੱਲੂਘਾਰਾ ਜੂਨ 1984 ’ਚ ਸ੍ਰੀ ਦਰਬਾਰ ਸਾਹਿਬ ’ਤੇ ਇੰਡੀਆਂ ਸਟੇਟ ਦੇ ਹਮਲੇ ਵੇਲੇ ਇਤਿਹਾਸਕ ਧਰਤੀ ਚੀਮਾ ਮੰਡੀ ਦੀਆਂ ਸ਼ਹੀਦ ਹੋਈਆਂ ਪੰਜ ਬੀਬੀਆਂ ਦੇ ਪਰਿਵਾਰਾਂ ਨੂੰ ਕਿਤਾਬ ‘ਕੌਰਨਾਮਾ-3’ ਦੀਆਂ ਕਾਪੀਆਂ ਗੁਰਦੁਆਰਾ ਸੰਤ […]

Continue Reading

15 ਅਗਸਤ ਦੇ ਜਸ਼ਨਾਂ ਹੇਠ ਦੱਬਿਆ ਸਿੱਖ ਕੌਮ ਦਾ ਦਰਦ, ਜ਼ਖ਼ਮ ਅੱਜ ਵੀ ਇਨਸਾਫ਼ ਦੀ ਉਡੀਕ ’ਚ: ਜਥੇਦਾਰ ਰੇਸ਼ਮ ਸਿੰਘ ਬੱਬਰ

ਨਵੀਂ ਦਿੱਲੀ 13 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- 15 ਅਗਸਤ ਸਿੱਖਾਂ ਲਈ ਆਜ਼ਾਦੀ ਦਾ ਦਿਹਾੜਾ ਨਹੀਂ, ਸਗੋਂ ਵੰਡ ਦੇ ਉਜਾੜੇ, ਕਤਲੇਆਮ ਅਤੇ ਕੌਮ ਨਾਲ ਹੋਏ ਇਤਿਹਾਸਕ ਵਿਤਕਰੇ ਦੀ ਯਾਦ ਦਾ ਦਿਨ ਹੈ। ਜਥੇਦਾਰ ਰੇਸ਼ਮ ਸਿੰਘ ਬੱਬਰ ਜਰਮਨੀ ਦੇ ਨਾਲ ਭਾਈ ਰਜਿੰਦਰ ਸਿੰਘ ਬੱਬਰ, ਭਾਈ ਅਵਤਾਰ ਸਿੰਘ ਬੱਬਰ, ਭਾਈ ਪ੍ਰਗਟ ਸਿੰਘ ਬੱਬਰ ਅਤੇ ਭਾਈ ਦਲਜੀਤ […]

Continue Reading

ਪੰਜਾਬ ਬੀਜ ਘੁਟਾਲਾ – ਹਾਈ ਕੋਰਟ ਨੇ ਸਰਕਾਰ ਤੋਂ ਜਵਾਬ ਮੰਗਿਆ

ਚੰਡੀਗੜ੍ਹ 13 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਬੀਜ ਘੁਟਾਲੇ ਦੀ ਸੀਬੀਆਈ ਜਾਂਚ ਦੀ ਮੰਗ ਕਰਦੇ ਹੋਏ ਹਾਈ ਕੋਰਟ ਵਿੱਚ ਇੱਕ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ, ਹਾਈ ਕੋਰਟ ਨੇ ਪੰਜਾਬ ਸਰਕਾਰ ਸਮੇਤ ਮਾਮਲੇ ਨਾਲ ਸਬੰਧਤ ਸਾਰੀਆਂ ਧਿਰਾਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ। ਮਾਮਲੇ ਦੀ ਅਗਲੀ […]

Continue Reading

ਮੰਡ ਵਿਰੁੱਧ ਐਫਆਈਆਰ ਨਾਂ ਦਰਜ ਕਰਨ ਕਰਕੇ ਸਮੂਹ ਕਿਸਾਨ ਜੱਥੇਬੰਦੀਆਂ ਹਰਿਆਣਾ-ਜੀਟੀ ਰੋਡ ‘ਤੇ ਹੀ ਲਾਏ ਡੇਰੇ

ਚੰਡੀਗੜ੍ਹ 13 ਅਗਸਤ ,ਬੋਲੇ ਪੰਜਾਬ ਬਿਊਰੋ; ਹਰਿਆਣਾ ਦੇ ਅੰਬਾਲਾ ਵਿੱਚ ਵੀਰਵਾਰ ਦੁਪਹਿਰ ਤੋਂ ਪੁਲਿਸ ਅਤੇ ਸਿੱਖ ਭਾਈਚਾਰੇ ਵਿਚਕਾਰ ਸ਼ੁਰੂ ਹੋਈ ਝੜਪ ਦੇਰ ਸ਼ਾਮ ਤੱਕ ਵੀ ਸ਼ਾਂਤ ਨਹੀਂ ਹੋਈ। ਅੰਬਾਲਾ ਜੱਗੀ ਸਿਟੀ ਸੈਂਟਰ ਦੇ ਬਾਹਰ ਜੀਟੀ ਰੋਡ (ਐਨਐਚ-44) ਦੁਪਹਿਰ 2 ਵਜੇ ਤੋਂ ਹੀ ਬੰਦ ਹੈ। ਆਵਾਜਾਈ ਨੂੰ ਸ਼ਾਹਬਾਦ ਵੱਲ ਮੋੜ ਦਿੱਤਾ ਗਿਆ ਹੈ। ਅੰਬਾਲਾ ਰੇਂਜ ਦੇ […]

Continue Reading

ਈਡੀ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ 11 ਥਾਵਾਂ ‘ਤੇ ਛਾਪੇਮਾਰੀ

ਚੰਡੀਗੜ੍ਹ 13 ਅਗਸਤ,ਬੋਲੇ ਪੰਜਾਬ ਬਿਊਰੋ; ਇਨਫੋਰਸਮੈਂਟ ਡਾਇਰੈਕਟੋਰੇਟ ਦੇ ਜਲੰਧਰ ਜ਼ੋਨਲ ਦਫ਼ਤਰ ਨੇ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀਐਸਆਈਈਸੀ) ਵਿੱਚ ਹੋਏ ਕਰੋੜਾਂ ਰੁਪਏ ਦੇ ਉਦਯੋਗਿਕ ਪਲਾਟ ਅਲਾਟਮੈਂਟ ਘੁਟਾਲੇ ਦੇ ਸਬੰਧ ਵਿੱਚ ਪੰਜਾਬ ਅਤੇ ਚੰਡੀਗੜ੍ਹ ਵਿੱਚ 11 ਥਾਵਾਂ ‘ਤੇ ਵੱਡੇ ਛਾਪੇ ਮਾਰੇ ਹਨ। ਪੀਐਮਐਲਏ ਅਧੀਨ ਕੀਤੀ ਗਈ ਇਸ ਕਾਰਵਾਈ ਵਿੱਚ, ਈਡੀ ਨੇ ਅਧਿਕਾਰੀਆਂ ਦੇ ਰਿਸ਼ਤੇਦਾਰਾਂ ਅਤੇ […]

Continue Reading

ਕੋਲਕਾਤਾ ਦੇ ਆਰ.ਜੀ. ਕਰ ਮਾਮਲੇ ਵਿੱਚ ਸਾਬਕਾ MLA ਗ੍ਰਿਫ਼ਤਾਰ

ਕੋਲਕਾਤਾ, 13 ਅਗਸਤ ,ਬੋਲੇ ਪੰਜਾਬ ਬਿਊਰੋ; ਆਰਜੀ ਕਰ ਰੇਪ ਅਤੇ ਮਰਡਰ ਕੇਸ ਵਿੱਚ ਤ੍ਰਿਣਮੂਲ ਕਾਂਗਰਸ (ਟੀਐੱਮਸੀ) ਦੇ ਸਾਬਕਾ ਵਿਧਾਇਕ ਨਿਰਮਲ ਘੋਸ਼ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਨਿਰਮਲ ਘੋਸ਼ ‘ਤੇ ਆਰਜੀ ਕਰ ਮਾਮਲੇ ਵਿੱਚ ਕਥਿਤ ਤੌਰ ‘ਤੇ ਸਬੂਤ ਮਿਟਾਉਣ ਦਾ ਦੋਸ਼ ਹਨ। ਦੱਸ ਦਈਏ ਕਿ ਬੀਤੀ 9 ਅਗਸਤ ਨੂੰ ਮੁੱਖ ਮੰਤਰੀ ਸ਼ੁਵੇਂਦੂ ਅਧਿਕਾਰੀ ਨੇ ਪੁਲਿਸ ਨੂੰ […]

Continue Reading

ਵੰਦੇ ਮਾਤਰਮ” ਸੰਬੰਧੀ ਫਾਸ਼ੀਵਾਦੀ ਬਿੱਲ ‘ਤੇ ਮੋਹਰ ਲਾਉਣਾ ਘੱਟ-ਗਿਣਤੀਆਂ ‘ਤੇ ਸਿੱਧਾ ਹਮਲਾ ਅਤੇ ਸੰਵਿਧਾਨ ਦੇ ਉਲਟ: ਸੀਪੀਆਈ (ਐੱਮਐੱਲ) ਨਿਊ ਡੈਮੋਕਰੇਸੀ

ਚੰਡੀਗੜ੍ਹ,13 ਅਗਸਤ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ (ਲੈਨਿਨਵਾਦੀ) ਨਿਊ ਡੈਮੋਕਰੇਸੀ ਦੀ ਪੰਜਾਬ ਰਾਜ ਕਮੇਟੀ ਨੇ ਕੇਂਦਰ ਦੀ ਮੋਜੂਦਾ ਸਰਕਾਰ ਵੱਲੋਂ ‘ਵੰਦੇ ਮਾਤਰਮ’ ਗੀਤ ਬਾਰੇ ਲਏ ਗਏ ਤਾਜ਼ਾ ਤਾਨਾਸ਼ਾਹੀ ਫੈਸਲੇ ਅਤੇ ਇਸ ਉੱਪਰ ਰਾਸ਼ਟਰਪਤੀ ਵਲੋਂ ਲਾਈ ਗਈ ਮੋਹਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਪਾਰਟੀ ਵਲੋਂ ਸੂਬਾਈ ਆਗੂਆਂ ਕਾਮਰੇਡ ਅਜਮੇਰ ਸਿੰਘ ਅਤੇ […]

Continue Reading