ਜੰਤਰ-ਮੰਤਰ ‘ਤੇ ਜਲਦ ਸ਼ੁਰੂ ਕਰਾਂਗੇ ਇੱਕ ਹੋਰ ਵਿਰੋਧ ਪ੍ਰਦਰਸ਼ਨ : ਅਭਿਜੀਤ ਦੀਪਕੇ

ਨਵੀਂ ਦਿੱਲੀ, 13 ਅਗਸਤ, ਬੋਲੇ ਪੰਜਾਬ ਬਿਊਰੋ : ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਐਲਾਨ ਕੀਤਾ ਕਿ ਵਿਦਿਆਰਥੀ ਅੰਦੋਲਨ ਦੀ ਤਰਜ਼ ‘ਤੇ ਜਲਦੀ ਹੀ ਇੱਕ ਹੋਰ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਨੇ ਇਸਨੂੰ ‘ਜੰਤਰ ਮੰਤਰ ਸੀਜ਼ਨ 2’ ਕਿਹਾ। ਦੀਪਕੇ ਨੇ ਦੋਸ਼ ਲਗਾਇਆ, “ਅਸੀਂ ਦਿੱਲੀ ਵਿੱਚ ਆਪਣੇ ਵਲੰਟੀਅਰਾਂ ਦੀ ਇੱਕ ਮੀਟਿੰਗ ਆਯੋਜਿਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 597, 13-08-2026

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ […]

Continue Reading

ਪੰਜਾਬ: ਹਾਈ ਕੋਰਟ ਨੇ 454 ਫਾਰਮੇਸੀ ਅਫਸਰਾਂ ਦੀ ਭਰਤੀ ‘ਤੇ ਲਗਾਈ ਰੋਕ

ਚੰਡੀਗੜ੍ਹ 12 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵੱਲੋਂ 454 ਫਾਰਮੇਸੀ ਅਫ਼ਸਰਾਂ ਲਈ ਚੱਲ ਰਹੀ ਭਰਤੀ ਪ੍ਰਕਿਰਿਆ ‘ਤੇ ਅਗਲੀ ਸੁਣਵਾਈ ਤੱਕ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ 11 ਜੂਨ, 2026 ਨੂੰ ਜਾਰੀ ਇਸ਼ਤਿਹਾਰ ਤਹਿਤ ਫਾਰਮੇਸੀ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਅਗਲੀ ਸੁਣਵਾਈ […]

Continue Reading

ਸੁਖਬੀਰ ਬਾਦਲ ਵੱਲੋਂ 20 ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

ਚੰਡੀਗੜ੍ਹ, 12 ਅਗਸਤ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਵਿੰਗ ਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਯੂਥ ਵਿੰਗ ਦੀ ਕੋਰ ਕਮੇਟੀ ਵਿੱਚ ਵਾਧਾ ਕੀਤਾ ਅਤੇ ਯੂਥ ਵਿੰਗ ਦੇ ਵੱਖ-ਵੱਖ 20 ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੇ […]

Continue Reading

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ, 12 ਅਗਸਤ ,ਬੋਲੇ ਪੰਜਾਬ ਬਿਊਰੋ; ਖਾਲਿਸਤਾਨ ਸਮਰਥਕ ਐਮਪੀ ਅੰਮ੍ਰਿਤਪਾਲ ਦੀ ਪਾਰਟੀ, ਅਕਾਲੀ ਦਲ ਵਾਰਿਸ ਪੰਜਾਬ ਦੇ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਦੋ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਦਲਜੀਤ ਸਿੰਘ ਕਲਸੀ ਨੂੰ ਅੰਮ੍ਰਿਤਸਰ ਦੀ ਅਜਨਾਲਾ ਸੀਟ ਲਈ ਉਮੀਦਵਾਰ ਨਾਮਜ਼ਦ ਕੀਤਾ ਗਿਆ ਹੈ, ਜਦੋਂ ਕਿ ਗੁਰਮੀਤ ਸਿੰਘ ਬੁੱਕਣਵਾਲਾ ਨੂੰ ਮੋਗਾ ਸੀਟ ਲਈ […]

Continue Reading

ਪੰਜਾਬ ਸਰਕਾਰ ਦੀ ਵਿੱਤੀ ਬਦ ਇੰਤਜ਼ਾਮੀ ਕਾਰਣ ਸਕੂਲਾਂ ਦੇ ਚੁੱਲ੍ਹੇ ਠੰਢੇ ਹੋਣ ਕਿਨਾਰੇ

ਪਿਛਲੇ ਫੰਡ ਅਪ੍ਰੈਲ ਮਹੀਨੇ ਦੇ ਆਖ਼ਰੀ ਹਫਤੇ ਵਿੱਚ ਹੋਏ ਸਨ ਜਾਰੀ ਫੰਡ ਜਾਰੀ ਕਰਨ ‘ਚ ਸਰਕਾਰੀ ਲਾਪਰਵਾਹੀ ਨੇ ਅਧਿਆਪਕ ਕੀਤੇ ਕਰਜ਼ਦਾਰ ਦੁਕਾਨਦਾਰਾਂ ਨੇ ਹੋਰ ਉਧਾਰ ਦੇਣ ਤੋਂ ਕੀਤੇ ਹੱਥ ਖੜ੍ਹੇ ਚੰਡੀਗੜ੍ਹ 12 ਅਗਸਤ,ਬੋਲੇ ਪੰਜਾਬ ਬਿਉਰੋ :–ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਪਹਿਲਾਂ ਵਧੀਆ ਵਿੱਤ ਪ੍ਰਬੰਧਨ ਦੇ ਕੀਤੇ ਵਾਅਦੇ ਖੋਖਲੇ ਸਾਬਤ […]

Continue Reading

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਤੂਤ ਦਾ ਹੋਇਆ ਦੇਹਾਂਤ

ਚੰਡੀਗੜ੍ਹ, 12 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਦੀਆਂ ਮਾਂ ਖੇਡਾਂ ਵਿੱਚੋਂ ਇੱਕ ‘ਕਬੱਡੀ’ ਦੇ ਖੇਤਰ ਤੋਂ ਇੱਕ ਬਹੁਤ ਹੀ ਮੰਦਭਾਗੀ ਅਤੇ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਤੂਤ ਦੇ ਰਹਿਣ ਵਾਲੇ ਨਾਮੀ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦਾ ਦੇਹਾਂਤ ਹੋ ਗਿਆ ਹੈ। ਗੁਰਜੀਤ ਸਿੰਘ ਤੂਤ ਪਿਛਲੇ ਕੁਝ ਸਮੇਂ ਤੋਂ ਗੰਭੀਰ ਬਿਮਾਰ […]

Continue Reading

ਸਿੱਖਿਆ ਬੋਰਡ ਮੁਲਾਜ਼ਮਾਂ ਵੱਲੋਂ DPI ਦਫ਼ਤਰ ਅੱਗੇ ਭਰਵੀਂ ਰੋਸ ਰੈਲੀ

ਵਿੱਤ ਵਿਭਾਗ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ;  ਡੀ.ਪੀ.ਆਈ. ਇਮਾਰਤ ਦਾ 40 ਕਰੋੜ ਰੁਪਏ ਕਿਰਾਇਆ ਦੇਣ ਦੀ ਮੰਗ ਮੋਹਾਲੀ, 12 ਅਗਸਤ, ਬੋਲੇ ਪੰਜਾਬ ਬਿਊਰੋ :  ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਵੱਲੋਂ ਬੋਰਡ ਦੀ ਗੰਭੀਰ ਹੋ ਰਹੀ ਵਿੱਤੀ ਸਥਿਤੀ ਅਤੇ ਸਰਕਾਰ ਵੱਲੋਂ ਬਣਦੀ ਰਕਮ ਜਾਰੀ ਨਾ ਕਰਨ ਦੇ ਰੋਸ ਵਜੋਂ ਅੱਜ ਦੂਜੇ ਦਿਨ ਸਿੱਖਿਆ ਵਿਭਾਗ (ਡੀ.ਪੀ.ਆਈ.) ਦੇ ਗੇਟ […]

Continue Reading

ਜਨਰਲ ਵਰਗ ਆਮ ਆਦਮੀ ਪਾਰਟੀ ਦੀ ਹਾਰ ਦਾ ਮੁੱਖ ਕਾਰਣ ਬਣੇਗਾ: ਫ਼ੈਡਰੇਸ਼ਨ

ਆਮ ਆਦਮੀ ਪਾਰਟੀ ਦੀਆਂ ਜਨਰਲ ਵਰਗ ਵਿਰੋਧੀ ਨੀਤੀਆਂ ਤੋਂ ਜਨਰਲ ਵਰਗ ਔਖਾ ਐਸ.ਏ.ਐਸ ਨਗਰ 12 ਅਗਸਤ ,ਬੋਲੇ ਪੰਜਾਬ ਬਿਊਰੋ; -ਜਨਰਲ ਕੈਟਾਗਿਰੀ ਵੈਲਫ਼ੇਅਰ ਫ਼ੈਡਰੇਸ਼ਨ ਪੰਜਾਬ ਦੇ ਆਗੂਆਂ  ਸੁਖਬੀਰ ਸਿੰਘ, ਜਸਵੀਰ ਸਿੰਘ ਗੜਾਂਗ, ਦਿਲਬਾਗ ਸਿੰਘ, ਹਰਚੰਦ ਸਿੰਘ, ਕੋਮਲ ਸ਼ਰਮਾ, ਜਸਵੰਤ ਸਿੰਘ ਬਰਾੜ, ਅਮਰਜੀਤ ਸਿੰਘ ਗੋਂਦਾਰਾ, ਵਰਿੰਦਰ ਸਿੰਘ ਸੰਧੂ ਅਤੇ ਗੁਰਨੈਬ ਸਿੰਘ ਬਰਾੜ ਨੇ ਕਿਹਾ ਹੈ ਕਿ ਆਉਣ ਵਾਲੀਆਂ […]

Continue Reading

ਪੰਜਾਬ ਯੂਨੀਵਰਸਿਟੀ ਚੋਣਾਂ ਲਈ AAP ਵੱਲੋਂ ਮੀਤ ਹੇਅਰ ਅਤੇ MLA ਸੁਖਾਨੰਦ ਚੋਣ ਇੰਚਾਰਜ ਨਿਯੁਕਤ

ਚੰਡੀਗੜ੍ਹ, 11 ਅਗਸਤ ,ਬੋਲੇ ਪੰਜਾਬ ਬਿਊਰੋ;  ਆਮ ਆਦਮੀ ਪਾਰਟੀ (AAP) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ (PUCSC) ਦੀਆਂ ਆਗਾਮੀ ਚੋਣਾਂ ਲਈ ਐਮ.ਪੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਚੋਣ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਇਹ ਨਿਯੁਕਤੀਆਂ ਆਪ ਦੇ ਵਿਦਿਆਰਥੀ ਵਿੰਗ – ਐਸੋਸੀਏਸ਼ਨ ਆਫ਼ ਸਟੂਡੈਂਟਸ ਫ਼ਾਰ ਆਲਟਰਨੇਟਿਵ ਪੋਲੀਟਿਕਸ […]

Continue Reading