ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 25 ਅਗਸਤ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ ਖੰਡ ਦੀ ਕੋਈ ਘਾਟ ਨਹੀਂ ਹੈ ਅਤੇ ਪੰਜਾਬ ਸਰਕਾਰ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਦੇ ਭੰਡਾਰ, ਵਿਕਰੀ ਅਤੇ ਸਪਲਾਈ ’ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਜ਼ਰੂਰੀ […]

Continue Reading

‘ਆਪ’ ਸਰਕਾਰ ਨੇ ਪੰਜਾਬ ਨੂੰ ਵਿੱਤੀ ਸੰਕਟ ਵਿੱਚ ਧੱਕਿਆ : ਐਨ.ਕੇ. ਸ਼ਰਮਾ

ਖੇਲਣ ਵਿੱਚ ਕਈ ਆਗੂ ਕਾਂਗਰਸ ਅਤੇ ‘ਆਪ’ ਛੱਡ ਕੇ ਅਕਾਲੀ ਦਲ ਵਿੱਚ ਹੋਏ ਸ਼ਾਮਲ ‘ਆਪ’ ਅਤੇ ਕਾਂਗਰਸ ਕੋਲ ਨਹੀਂ ਕੋਈ ਵਿਕਾਸ ਦਾ ਏਜੰਡਾ ਲਾਲੜੂ 25 ਅਗਸਤ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਹਲਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਝੂਠੇ ਇਸ਼ਤਿਹਾਰਾਂ ਅਤੇ ਪ੍ਰਚਾਰ […]

Continue Reading

CM MAAN ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ”ਚ 120 ਫੀਸਦੀ ਵਾਧਾ ਕਰਨ ਦੀ ਮਨਜ਼ੂਰੀ

ਚੰਡੀਗੜ੍ਹ 25 ਅਗਸਤ,ਬੋਲੇ ਪੰਜਾਬ ਬਿਊਰੋ: ਭਗਵੰਤ ਸਿੰਘ ਮਾਨ ਸਰਕਾਰ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਦੇ ਮਾਣ-ਸਤਿਕਾਰ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਉਨ੍ਹਾਂ ਦੀਆਂ ਤਨਖਾਹਾਂ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਦੇ ਇਸ ਫੈਸਲੇ ਨਾਲ ਲਗਭਗ 1,100 ਅਧਿਆਪਕਾਂ ਨੂੰ ਲਾਭ ਹੋਵੇਗਾ, ਜਿਸ ਨਾਲ […]

Continue Reading

“ਟਰਾਲੀ ਚੋਰੋ, ਸ਼ੰਭੂ-ਖਨੌਰੀ ਤੋਂ ਲੁੱਟਿਆ ਸਾਮਾਨ ਮੋੜੋ”! ਪੰਜਾਬ ਦੇ ਪਿੰਡਾਂ ‘ਚ ਲੱਗਣਗੇ CM ਮਾਨ ਤੇ ਕੇਜਰੀਵਾਲ ਦੇ ਪੋਸਟਰ

ਸ਼ੰਭੂ ਮੋਰਚੇ ਤੋਂ ਲੁੱਟੇ ਕਰੋੜਾਂ ਦੇ ਸਾਮਾਨ ਦਾ ਹਿਸਾਬ ਮੰਗੇਗੀ BKU (ਅਜ਼ਾਦ), 5 ਸਤੰਬਰ ਨੂੰ ਮਨਾਇਆ ਜਾਵੇਗਾ ਸ਼ਹੀਦ ਪ੍ਰੀਤਮ ਸਿੰਘਮੰਡੇਰ ਕਲਾਂ ਦਾ ਸ਼ਹੀਦੀ ਦਿਵਸ ਪਿੰਡ ਦੌਧਰ / ਮੋਗਾ, 25 ਅਗਸਤ,ਬੋਲੇ ਪੰਜਾਬ ਬਿਊਰੋ; ਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ) ਵੱਲੋਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ ਗਿਆ […]

Continue Reading

ਡੈਮੋਕ੍ਰੇਟਿਕ ਜੰਗਲਾਤ ਮੁਲਾਜਮ ਯੂਨੀਅਨ ਪੰਜਾਬ ਵੱਲੋਂ ਜੰਗਲਾਤ ਮੰਤਰੀ ਦੀ ਰਿਹਾਇਸ਼ ਅੱਗੇ ਦਿੱਤਾ ਜਾਵੇਗਾ ਸੁਬਾ ਪੱਧਰੀ ਧਰਨਾ

ਫ਼ਤਹਿਗੜ੍ਹ ਸਾਹਿਬ,25, ਅਗਸਤ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋ) ; ਡੈਮੋਕ੍ਰੇਟਿਕ ਜੰਗਲਾਤ ਮੁਲਾਜਮ ਯੂਨੀਅਨ ਪੰਜਾਬ ਦੀ ਮੀਟਿੰਗ ਸੁਬਾ ਪ੍ਰਧਾਨ ਰਛਪਾਲ ਸਿੰਘ ਜੋਧਾ ਨਗਰੀ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ । ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਸੂਬਾ ਜਨਰਲ ਸਕੱਤਰ ਬਲਵੀਰ ਸਿੰਘ ਸਿਵਿਆ ਨੇ ਦੱਸਿਆ ਕਿ ਜੰਗਲਾਤ ਵਿਭਾਗ ਵਿੱਚ ਲੰਮੇ ਸਮੇਂ ਤੋਂ ਕੰਮ […]

Continue Reading

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਸਵਾਈਨ ਫ਼ਲੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ

ਮਰੀਜ਼ਾਂ ਨੂੰ ਘਬਰਾਉਣ ਦੀ ਨਹੀਂ, ਸਮੇਂ ਸਿਰ ਇਲਾਜ ਕਰਾਉਣ ਦੀ ਲੋੜ :ਗਿਰੀਸ਼ ਡੋਗਰਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਅਗਸਤ,ਬੋਲੇ ਪੰਜਾਬ ਬਿਊਰੋ: ਮੌਸਮੀ ਫ਼ਲੂ ਅਤੇ ਸਵਾਈਨ ਫ਼ਲੂ ਤੋਂ ਬਚਾਅ ਲਈ ਜ਼ਿਲ੍ਹਾ ਟੀਕਾਕਰਨ ਅਫਸਰ ਸ੍ਰੀ ਗਿਰੀਸ਼ ਡੋਗਰਾ ਅਤੇ ਪ੍ਰੋਗਰਾਮ ਅਫ਼ਸਰ ਡਾ. ਹਰਮਨਦੀਪ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਸਾਵਧਾਨੀਆਂ ਵਰਤਣ ਅਤੇ ਸਿਹਤ ਪ੍ਰਤੀ ਜਾਗਰੂਕ ਰਹਿਣ ਦੀ ਅਪੀਲ ਕੀਤੀ […]

Continue Reading

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ ਤੇ ਮਨੁੱਖੀ ਸਨਮਾਨ ਦਾ ਸੰਦੇਸ਼ ਦਿੰਦੀ ਹੈ: ਕੁਲਵੰਤ ਸਿੰਘ ਪੰਡੋਰੀ

ਸੰਤ ਬਾਬਾ ਨਿਰਮਲ ਦਾਸ, ਦੀਪਕ ਬਾਲੀ, ਪ੍ਰੋ. ਮਨਜਿੰਦਰ ਸਿੰਘ, ਸੰਤੋਸ਼ ਕੁਮਾਰੀ, ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਕੀਤਾ ਸੈਮੀਨਾਰ ਨੂੰ ਸੰਬੋਧਨ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਤਵਾਂ ਰਾਜ ਪੱਧਰੀ ਸੈਮੀਨਾਰ ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 25 ਅਗਸਤ,ਬੋਲੇ ਪੰਜਾਬ ਬਿਊਰੋ:ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ […]

Continue Reading

ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਸਮੇਂ ਸਿਰ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਐਮ ਪੀ ਮਾਲਵਿੰਦਰ ਸਿੰਘ ਕੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25.ਅਗਸਤ, ਬੋਲੇ ਪੰਜਾਬ ਬਿਊਰੋ; ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸ. ਮਲਵਿੰਦਰ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦੌਰਾਨ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਚੱਲ ਰਹੀਆਂ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ […]

Continue Reading

ਬਰਨਾਲਾ ਤੋ ਆਜ਼ਾਦ ਜ਼ਿਮਨੀ ਚੋਣ ਲੜ ਚੁੱਕੇ ਗੁਰਦੀਪ ਬਾਠ ਅਤੇ ਸਾਹਿਤਕ ਖੇਤਰ ਦਾ ਵੱਡਾ ਨਾਮ ਬਾਬਾ ਬੇਲੀ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

ਨੌਜਵਾਨ ਵਰਗ ਦੀ ਪਹਿਲੀ ਪਸੰਦ ਬਣਕੇ ਉਭਰ ਰਿਹਾ ਹੈ ਅਕਾਲੀ ਦਲ “ਵਾਰਿਸ ਪੰਜਾਬ ਦੇ’ – ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਯਾਲੀ ਚੰਡੀਗੜ੍ਹ 25 ਅਗਸਤ,ਬੋਲੇ ਪੰਜਾਬ ਬਿਊਰੋ; ਪੰਜਾਬ ਦੀ ਸਿਆਸਤ ਦਾ ਅਹਿਮ ਧੁਰਾ ਸਮਝੇ ਜਾਂਦੇ ਮਾਲਵਾ ਖੇਤਰ ਵਿੱਚ ਅਕਾਲੀ ਦਲ “ਵਾਰਿਸ ਪੰਜਾਬ ਦੇ” ਨੂੰ ਲਗਾਤਾਰ ਵੱਡੀ ਮਜ਼ਬੂਤੀ ਮਿਲਣੀ ਜਾਰੀ ਹੈ। ਜਿੱਥੇ ਪਿਛਲੇ ਦਿਨਾਂ ਤੋਂ ਲਗਾਤਾਰ ਮਾਲਵਾ […]

Continue Reading

ਐਲਜੀ ਇਲੈਕਟ੍ਰਾਨਿਕਸ ਇੰਡੀਆ ਨੇ ਲਿਸਟਿੰਗ ਤੋਂ ਬਾਅਦ ਦਰਜ ਕੀਤੀ ਸਭ ਤੋਂ ਮਜ਼ਬੂਤ ਤਿਮਾਹੀ ਵਾਧਾ

ਚੰਡੀਗੜ੍ਹ 25 ਅਗਸਤ ,ਬੋਲੇ ਪੰਜਾਬ ਬਿਉਰੋ : ਐਲਜੀ ਇਲੈਕਟ੍ਰਾਨਿਕਸ ਇੰਡੀਆ ਲਿਮਟਿਡ ਨੇ ਵਿੱਤੀ ਸਾਲ 2027 ਦੀ ਪਹਿਲੀ ਤਿਮਾਹੀ ਵਿੱਚ ਮਜ਼ਬੂਤ ਵਿੱਤੀ ਪ੍ਰਦਰਸ਼ਨ ਦਰਜ ਕੀਤਾ ਹੈ। ਕੰਪਨੀ ਦਾ ਸੰਚਾਲਨ ਤੋਂ ਮਾਲੀਆ 15.5% ਵਧ ਕੇ 72.33 ਅਰਬ ਰੁਪਏ ਹੋ ਗਿਆ, ਜਦਕਿ ਐਬਿਟਾ 26.2% ਵਧ ਕੇ 9.04 ਅਰਬ ਰੁਪਏ ਤੱਕ ਪਹੁੰਚ ਗਿਆ। ਕਰ ਬਾਅਦ ਮੁਨਾਫਾ (ਪੀਏਟੀ) 27.2% ਵਧ […]

Continue Reading