ਗੁਰੂ ਨਾਨਕ ਪਬਲਿਕ ਸਕੂਲ ਨੂੰ ਐਸ.ਐਮ.ਸੀ. ਨੇ 300 ਸੀਟਾਂ ਵਾਲਾ ਆਡੀਟੋਰੀਅਮ ਬਣਾਉਣ ਦੀ ਦਿੱਤੀ ਮੰਜ਼ੂਰੀ

ਨਵੀਂ ਦਿੱਲੀ 10 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਵਿਖੇ 300 ਸੀਟਾਂ ਵਾਲਾ ਮਾਡਰਨ ਤੇ ਉੱਤਮ ਤਕਨੀਕ ਨਾਲ ਲੈਸ ਆਡੀਟੋਰੀਅਮ ਬਣਾਇਆ ਜਾਵੇਗਾ। ਇਸ ਬਾਬਤ ਫੈਸਲਾ ਅੱਜ ਸਕੂਲ ਮੈਨੇਜਮੈਂਟ ਕਮੇਟੀ (ਐਸ.ਐਮ.ਸੀ.) ਦੀ ਸਕੂਲ ਦੇ ਕਾਨਫਰੰਸ ਹਾਲ ਵਿਖੇ ਹੋਈ ਇੱਕ ਮੀਟਿੰਗ ‘ਚ ਲਿਆ ਗਿਆ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਰਾਜੌਰੀ ਗਾਰਡਨ […]

Continue Reading

ਸੀਪੀਆਈ (ਐਮ) ਹਮਾਇਤੀ ਕਿਸਾਨ,ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਨੇ ਖੁੱਦ ਨੂੰ ਗ੍ਰਿਫਤਾਰੀ ਲਈ ਕੀਤਾ ਪੇਸ਼

ਮੋਹਾਲੀ 10 ਅਗਸਤ ,ਬੋਲੇ ਪੰਜਾਬ ਬਿਊਰੋ;ਸੀਪੀਆਈ (ਐਮ) ਹਮਾਇਤੀ ਜਮਾਤੀ ਜਥੇਬੰਦੀਆਂ,ਕੁੱਲ ਹਿੰਦ ਕਿਸਾਨ ਸਭਾ, ਕੁੱਲ ਹਿੰਦ ਮਜ਼ਦੂਰ ਸਭਾ ਅਤੇ ਸੀਟੂ ਦੀ ਅਗਵਾਈ ਹੇਠ ਸੈਂਕੜੇ ਵਰਕਰਾਂ ਨੇ ਖੁੱਦ ਨੂੰ ਡਿਪਟੀ ਕਮਿਸ਼ਨਰ ਦਫਤਰ ਮੁਹਰੇ ਧਰਨਾ ਦੇ ਕੇ ਗ੍ਰਿਫ਼ਤਾਰੀਆਂ ਲਈ ਪੇਸ਼ ਕੀਤਾ। ਇਸ ਐਕਸ਼ਨ ਵਿੱਚ ਆਂਗਨਵਾੜੀ ਯੂਨੀਅਨ ਨਾਲ ਸਬੰਧਤ ਬੀਬੀਆਂ ਦੀ ਵੱਡੀ ਗਿਣਤੀ ਸ਼ਮੂਲੀਅਤ ਰਹੀ , ਜਦਕਿ ਪ੍ਰਸ਼ਾਸਨਿਕ ਅਧਿਕਾਰੀਆਂ […]

Continue Reading

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ,ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਸਣੇ 7 ਕਾਬੂ

ਚੰਡੀਗੜ੍ਹ , 10 ਅਗਸਤ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਦੋ ਵੱਡੇ ਸਰਹੱਦ ਪਾਰ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 10 ਗੈਰ-ਕਾਨੂੰਨੀ ਪਿਸਤੌਲ, 1.054 ਕਿਲੋਗ੍ਰਾਮ ਹੈਰੋਇਨ, 5 ਜ਼ਿੰਦਾ ਕਾਰਤੂਸ ਅਤੇ ਇੱਕ ਡਰੋਨ ਬਰਾਮਦ ਕੀਤਾ ਗਿਆ। ਪੰਜਾਬ ਡੀਜੀਪੀ ਵੱਲੋਂ ਇਹ […]

Continue Reading

ਭਾਰੀ ਬਾਰਿਸ਼ ਦਰਮਿਆਨ ਯਾਤਰੀਆਂ ਨਾਲ ਭਰੀ ਇੱਕ ਈਕੋ ਕਾਰ ਰੁੜ੍ਹੀ,9 ਦੀ ਮੌਤ

ਮੱਧ ਪ੍ਰਦੇਸ਼ , 10 ਅਗਸਤ ,ਬੋਲੇ ਪੰਜਾਬ ਬਿਊਰੋ; ਮੱਧ ਪ੍ਰਦੇਸ਼ ਦੇ ਰਾਜਗੜ੍ਹ ਜ਼ਿਲ੍ਹੇ ਵਿੱਚ ਭਾਰੀ ਬਾਰਿਸ਼ ਦਰਮਿਆਨ ਵੱਡਾ ਹਾਦਸਾ ਵਾਪਰ ਗਿਆ। ਪੜਾਨਾ ਨੇੜੇ ਝਿਰੀ ਨਾਲੇ ਦੇ ਤੇਜ਼ ਵਹਾਅ ਵਿੱਚ ਯਾਤਰੀਆਂ ਨਾਲ ਭਰੀ ਇੱਕ ਈਕੋ ਕਾਰ ਰੁੜ੍ਹ ਗਈ। ਇਸ ਹਾਦਸੇ ‘ਚ 9 ਲੋਕਾਂ ਦੀ ਮੌਤ ਹੋ ਗਈ। ਭਾਰੀ ਬਾਰਿਸ਼ ਦੇ ਕਾਰਨ ਨਾਲੇ ਦਾ ਪਾਣੀ ਪੁਲ ਦੇ […]

Continue Reading

16 ਅਗਸਤ ਤੱਕ ਕਈ ਟ੍ਰੇਨਾਂ ਰਹਿਣਗੀਆਂ ਰੱਦ

ਨਵੀ ਦਿੱਲੀ, 10 ਅਗਸਤ ,ਬੋਲੇ ਪੰਜਾਬ ਬਿਊਰੋ; ਜੇਕਰ ਤੁਸੀਂ ਵੀ ਦਫ਼ਤਰ ਜਾਂ ਫਿਰ ਹੋਰ ਜ਼ਰੂਰੀ ਕੰਮ ‘ਤੇ ਜਾਣ ਲਈ ਟ੍ਰੇਨ ਦੀ ਵਰਤੋਂ ਕਰਦੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਜ਼ਰੂਰੀ ਹੈ। ਰੇਲਵੇ ਨੇ 10 ਅਗਸਤ ਅੱਜ ਤੋਂ ਲੈ ਕੇ 16 ਅਗਸਤ ਦਰਮਿਆਨ ਕਈ ਮੇਮੂ (MEMU) ਟ੍ਰੇਨਾਂ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਦੇ […]

Continue Reading

ਪ੍ਰਦਰਸ਼ਨਕਾਰੀ ਵਿਦਿਆਰਥੀ ਝਾਰਖੰਡ ਵਿਧਾਨ ਸਭਾ ਦੇ ਗੇਟ ਨੇੜੇ ਪਹੁੰਚੇ, ਬੈਰੀਕੇਡ ਤੋੜ ਦਿੱਤੇ: ਪੁਲਿਸ ਨੇ ਲਾਠੀਚਾਰਜ ਕੀਤਾ, ਅੱਥਰੂ ਗੈਸ ਦੇ ਛੱਡੇ ਗੋਲੇ

ਰਾਂਚੀ 10 ਅਗਸਤ ,ਬੋਲੇ ਪੰਜਾਬ ਬਿਊਰੋ; ਝਾਰਖੰਡ ਦੇ ਰਾਂਚੀ ਵਿੱਚ JPSC-JSSC ਪ੍ਰੀਖਿਆ ਵਿੱਚ ਹੋਈ ਹੇਰਾਫੇਰੀ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਜ਼ਾਰਾਂ ਵਿਦਿਆਰਥੀ ਬੈਰੀਕੇਡ ਤੋੜ ਕੇ ਵਿਧਾਨ ਸਭਾ ਦੇ ਗੇਟ ਨੇੜੇ ਪਹੁੰਚ ਗਏ। ਵਿਦਿਆਰਥੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਹਨ। ਪੁਲਿਸ ਅਤੇ ਵਿਦਿਆਰਥੀਆਂ ਵਿਚਕਾਰ ਕਈ ਵਾਰ ਝੜਪਾਂ ਹੋਈਆਂ। ਦੋ-ਤਿੰਨ ਵਾਰ ਲਾਠੀਚਾਰਜ ਕਰਨਾ ਪਿਆ। ਕੁਝ ਵਿਦਿਆਰਥੀਆਂ ਦੇ […]

Continue Reading

earthquake ;ਕੋਲੰਬੀਆ ਸ਼ਕਤੀਸ਼ਾਲੀ ਭੂਚਾਲ ਦੇ ਤੇਜ਼ ਝਟਕੇ ਹੋਏ ਮਹਿਸੂਸ

ਕੋਲੰਬੀਆ 10 ਅਗਸਤ ,ਬੋਲੇ ਪੰਜਾਬ ਬਿਊਰੋ; ਕੋਲੰਬੀਆ ਵਿੱਚ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ ਹੈ। ਯੂਰਪੀਅਨ-ਮੈਡੀਟੇਰੀਅਨ ਭੂਚਾਲ ਕੇਂਦਰ (EMSC) ਦੇ ਅਨੁਸਾਰ, ਭੂਚਾਲ ਦੀ ਸ਼ੁਰੂਆਤੀ ਤੀਬਰਤਾ 7.4 ਸੀ ਅਤੇ ਇਸਦਾ ਕੇਂਦਰ 115 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਕੋਲੰਬੀਆ ਦੀ ਭੂ-ਵਿਗਿਆਨਕ ਸੇਵਾ ਨੇ ਸ਼ੁਰੂਆਤੀ ਤੀਬਰਤਾ 6.7 ਦੱਸੀ ਹੈ। ਭੂਚਾਲ ਦੇ ਝਟਕੇ ਰਾਜਧਾਨੀ ਬੋਗੋਟਾ ਸਮੇਤ ਕਈ ਖੇਤਰਾਂ ਵਿੱਚ ਮਹਿਸੂਸ ਕੀਤੇ […]

Continue Reading

ਦਿ ਰੌਇਲ ਗਲੋਬਲ ਸਕੂਲ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ

ਚੰਡੀਗੜ੍ਹ, 10 ਅਗਸਤ,ਬੋਲੇ ਪੰਜਾਬ ਬਿਊਰੋ( ਹਰਦੇਵ ਚੌਹਾਨ ) ਦਿ ਰੌਇਲ ਗਲੋਬਲ ਸਕੂਲ, ਭੀਖੀ-ਮਾਨਸਾ ਵਿਖੇ ਤੀਜ ਦਾ ਤਿਉਹਾਰ ਬੜੇ ਉਤਸ਼ਾਹ, ਖੁਸ਼ੀ ਅਤੇ ਰਵਾਇਤੀ ਜੋਸ਼ ਨਾਲ ਮਨਾਇਆ ਗਿਆ। ਸਕੂਲ ਦੇ ਵਿਹੜੇ ਵਿੱਚ ਆਯੋਜਿਤ ਇਸ ਸਮਾਗਮ ਦੌਰਾਨ ਪੰਜਾਬੀ ਸੱਭਿਆਚਾਰ ਅਤੇ ਲੋਕ ਪਰੰਪਰਾਵਾਂ ਦੀ ਮਨਮੋਹਕ ਝਲਕ ਦੇਖਣ ਨੂੰ ਮਿਲੀ। ਸਮਾਗਮ ਦੀ ਸ਼ੁਰੂਆਤ ਦੀਪ ਪ੍ਰਜਵਲਿਤ ਕਰਕੇ ਕੀਤੀ ਗਈ। ਇਸ ਉਪਰੰਤ […]

Continue Reading

ਪੁਲਿਸ ਪ੍ਰਸ਼ਾਸਨ ਦੀਆਂ ਰੋਕਾਂ ਤੋੜ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ

ਮਾਨਸਾ 10 ਅਗਸਤ ,ਬੋਲੇ ਪੰਜਾਬ ਬਿਊਰੋ:– ਦੇਸ਼ ਭਰ ਦੀਆਂ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਵਿਆਪੀ ਸੱਦੇ ਤਹਿਤ ਮਾਨਸਾ ਦੇ ਮਾਲ ਗੋਦਾਮ ਤੇ ਵਿਸਾ਼ਾਲ ਰੈਲੀ ਕੀਤੀ ਗਈ ਅਤੇ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕਰਦੇ ਹੋਏ ਮਾਨਸਾ ਕਚਹਿਰੀਆਂ ਵਿਚ ਪੁਲਿਸ ਦੀਆਂ ਰੋਕਾਂ ਨੂੰ ਤੋੜਦਿਆਂ ਕਚਹਿਰੀਆਂ ਦੇ ਗੇਟ ਅੱਗੇ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਇਸ […]

Continue Reading

ਡੀਬੀਯੂ ਵੱਲੋਂ ‘ਏਕ ਭਾਰਤ–ਸ਼੍ਰੇਸ਼ਠ ਭਾਰਤ’ ਦੀ ਭਾਵਨਾ ਨੂੰ ਉੱਤਮਤਾ ਪੁਰਸਕਾਰ, ਵਿਗਿਆਨ ਅਤੇ ਰਾਸ਼ਟਰੀ ਏਕਤਾ ਨਾਲ ਕੀਤਾ ਗਿਆ ਸਾਕਾਰ

ਮੰਡੀ ਗੋਬਿੰਦਗੜ੍ਹ, 10 ਅਗਸਤ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਵੱਲੋਂ “ਏਕ ਭਾਰਤ–ਸ਼੍ਰੇਸ਼ਠ ਭਾਰਤ” ਦੀ ਭਾਵਨਾ ਨੂੰ ਸਿੱਖਿਆਤਮਕ, ਸੱਭਿਆਚਾਰਕ ਅਤੇ ਦਿਮਾਗੀ ਵਿਗਿਆਨਕ ਪਹਿਲਕਦਮੀ ਰਾਹੀਂ ਸਾਕਾਰ ਕੀਤਾ ਗਿਆ। ਇਹ ਸਮਾਗਮ ਡੀਬੀਯੂ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ (ਡੀਬੀਯੂ–ਆਈਆਈਸੀ) ਦੀ ਅਗਵਾਈ ਹੇਠ ਨਵ ਚੇਤਨਾ ਸਵੈਭਿਮਾਨ ਚੈਰੀਟੇਬਲ ਫਾਊਂਡੇਸ਼ਨ ਅਤੇ ਕਾਲਿਕਾ ਬ੍ਰੇਨ ਸਾਇੰਸ ਅਕੈਡਮੀ ਦੇ ਸਹਿਯੋਗ ਨਾਲ ਅਤੇ ਭਾਰਤ ਸਰਕਾਰ ਦੇ ਸੱਭਿਆਚਾਰ […]

Continue Reading