ਸੁਖਪਾਲ ਖਹਿਰਾ ਵੱਲੋਂ ਮੌਨਸੂਨ ਇਜਲਾਸ ’ਚ ਵਾਧੇ ਦੀ ਮੰਗ

ਚੰਡੀਗੜ੍ਹ 9 ਅਗਸਤ ,ਬੋਲੇ ਪੰਜਾਬ ਬਿਊਰੋ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੋਂ ਵਿਧਾਨ ਸਭਾ ਸੈਸ਼ਨ ਦਾ ਸਮਾਂ ਵਧਾਏ ਜਾਣ ਦੀ ਮੰਗ ਕੀਤੀ ਹੈ ਤਾਂ ਜੋ ਵਿਚਾਰ-ਅਧੀਨ ਛੇ ਬਿੱਲਾਂ ’ਤੇ ਬਹਿਸ ਕੀਤੀ ਜਾ ਸਕੇ। ਖਹਿਰਾ ਨੇ ਕਿਹਾ ਕਿ ਤਿੰਨ ਡਿਜੀਟਲ ਯੂਨੀਵਰਸਿਟੀਆਂ, ਜੀਐਸਟੀ, ਆਊਟਸੋਰਸਡ ਅਤੇ ਠੇਕੇ ’ਤੇ ਰੱਖੇ ਮੁਲਾਜ਼ਮਾਂ ਅਤੇ ਸਾਂਝੇ ਬੁਨਿਆਦੀ […]

Continue Reading

ਅਮਰੀਕਾ ਦੇ ਅਲਾਸਕਾ ’ਚ ਭੂਚਾਲ ਦੇ ਝਟਕੇ

ਵਾਸ਼ਿੰਗਟਨ 9 ਅਗਸਤ ,ਬੋਲੇ ਪੰਜਾਬ ਬਿਊਰੋ; ਅਮਰੀਕਾ ਦੇ ਅਲਾਸਕਾ ਸੂਬੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 5.0 ਮਾਪੀ ਗਈ। ਜਾਣਕਾਰੀ ਅਨੁਸਾਰ ਅਲਾਸਕਾ ਵਿਚ ਭੂਚਾਲ ਦੇ ਜ਼ੋਰਦਾਰ ਝਟਕੇ ਆਏ। ਅਮਰੀਕੀ ਭੂ-ਵਿਗਿਆਨ ਸਰਵੇਖਣ (ਯੂ.ਐੱਸ. ਜਿਓਲੋਜੀਕਲ ਸਰਵੇ) ਦੇ ਮੁਤਾਬਕ ਇਹ ਭੂਚਾਲ ਅਤਕਾ (Atka) ਤੋਂ 76 ਕਿਲੋਮੀਟਰ ਦੱਖਣ-ਪੂਰਬ ਵੱਲ ਆਇਆ ਸੀ। ਇਸ […]

Continue Reading

ਗੁਰਬਾਣੀ ਪ੍ਰਸਾਰਣ ਦਾ ਅਧਿਕਾਰ ਸਭ ਨੂੰ ਦਿੱਤਾ ਜਾਵੇ: ਭਗਵੰਤ ਮਾਨ

ਚੰਡੀਗੜ੍ਹ 9 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਚਖੰਡ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਗੁਰਬਾਣੀ ਪੂਰੀ ਮਾਨਵਤਾ ਲਈ ਸਰਵ-ਸਾਂਝੀ ਹੈ ਅਤੇ ਇਸ ਦੇ ਪ੍ਰਸਾਰਣ ਉੱਤੇ ਕਿਸੇ ਵੀ ਤਰ੍ਹਾਂ ਦਾ ਵਪਾਰਕ ਜਾਂ ਕਾਰੋਬਾਰੀ ਹਿੱਤ ਨਹੀਂ ਹੋਣਾ ਚਾਹੀਦਾ।ਮੁੱਖ ਮੰਤਰੀ […]

Continue Reading

Delimitation bill ਉੱਤਰ ਅਤੇ ਦੱਖਣ ਭਾਰਤ ਦੇ ਹੱਕ ’ਚ ਨਹੀਂ: ਮਨੀਸ਼ ਤਿਵਾੜੀ

ਚੰਡੀਗੜ੍ਹ 9 ਅਗਸਤ ,ਬੋਲੇ ਪੰਜਾਬ ਬਿਊਰੋ; ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਹੱਦਬੰਦੀ ਬਿੱਲ ਨੂੰ ਉੱਤਰ ਅਤੇ ਦੱਖਣ ਭਾਰਤ ਦੇ ਵਿਰੁੱਧ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਉੱਤਰ ਅਤੇ ਦੱਖਣ ਭਾਰਤ ਦੇ ਹੱਕ ਵਿੱਚ ਨਹੀਂ ਹੈ ਅਤੇ ਇਸ ਦਾ ਲਾਭ ਮੱਧ ਭਾਰਤ ਨੂੰ ਹੋਵੇਗਾ। ਇਸ ਲਈ […]

Continue Reading

ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਕਾਫ਼ਲੇ ‘ਤੇ ਹਮਲਾ

“ਮੇਰੀ ਗੱਡੀ ‘ਤੇ ਵੱਡੇ-ਵੱਡੇ ਪੱਥਰ ਸੁੱਟੇ ਗਏ”- ਮਮਤਾ ਨੇ ਲਗਾਏ ਗੰਭੀਰ ਇਲਜ਼ਾਮ ਕੋਲਕਾਤਾ , 9 ਅਗਸਤ ,ਬੋਲੇ ਪੰਜਾਬ ਬਿਊਰੋ; ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਕਾਫ਼ਲੇ ‘ਤੇ ਉੱਤਰੀ 24 ਪਰਗਨਾ ਦੇ ਹਲੀਸ਼ਹਿਰ ਵਿੱਚ ਪਥਰਾਅ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਮਮਤਾ ਦੇ ਕਾਫ਼ਲੇ ਨੂੰ ਰੋਕ ਲਿਆ ਅਤੇ ਉਸ […]

Continue Reading

ਟਰਾਲੇ ਨੇ ਵੈਨ ਨੂੰ ਟੱਕਰ ਮਾਰੀ, 6 ਮੌਤਾਂ

ਨਵੀਂ ਦਿੱਲੀ, 9 ਅਗਸਤ ,ਬੋਲੇ ਪੰਜਾਬ ਬਿਊਰੋ; ਐਤਵਾਰ ਦੁਪਹਿਰ ਲਗਭਗ 1 ਵਜੇ, ਬਦਨਵਰ-ਉਜੈਨ ਚਾਰ-ਮਾਰਗੀ ‘ਤੇ ਪਿੰਡ ਪੰਚਕਾਵਾਸਾ ਦੇ ਨੇੜੇ, ਗਲਤ ਪਾਸੇ ਤੋਂ ਆ ਰਹੇ ਇੱਕ ਬੇਕਾਬੂ ਟਰਾਲੇ ਨੇ ਸਾਹਮਣੇ ਤੋਂ ਆ ਰਹੀ ਇੱਕ ਵੈਨ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਵੈਨ ਪੂਰੀ ਤਰ੍ਹਾਂ ਤਬਾਹ ਹੋ ਗਈ ਅਤੇ ਵੈਨ ਵਿੱਚ ਸਵਾਰ ਛੇ ਨੌਜਵਾਨਾਂ […]

Continue Reading

ਬਾਰਾਮਤੀ ‘ਚ ਲੈਂਡਿੰਗ ਦੌਰਾਨ ਜਹਾਜ਼ ਕ੍ਰੈਸ਼

ਮਹਾਰਾਸ਼ਟਰ, 9 ਅਗਸਤ,ਬੋਲੇ ਪੰਜਾਬ ਬਿਊਰੋ; ਬਾਰਾਮਤੀ ਤੋਂ ਜਹਾਜ਼ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਕੈਂਪਸ ਦੇ ਅੰਦਰ ਇੱਕ ਟ੍ਰੇਨਿੰਗ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਦੀ ਲੈਂਡਿੰਗ ਦੇ ਸਮੇਂ ਇਹ ਹਾਦਸਾ ਵਾਪਰਿਆ। ਦੱਸਿਆ ਗਿਆ ਕਿ ਜਹਾਜ਼ ਘੱਟ ਉਚਾਈ ਤੋਂ ਡਿੱਗਿਆ। ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਐਤਵਾਰ ਨੂੰ ਬਾਰਾਮਤੀ ਵਿੱਚ ਕ੍ਰੈਸ਼ ਹੋਏ ਟ੍ਰੇਨੀ […]

Continue Reading

Punjab ਇੰਚਾਰਜ ਭੁਪੇਸ਼ ਬਘੇਲ ਦਾ 9 ਦਿਨਾਂ ਦੌਰਾ, ਜਿਸ ਤਾਣੀ ਨੂੰ ਆਏ ਸੀ ਸੁਲਝਾਉਣ ਉਹ ਹੋਰ ਉਲਝੀ

ਚੰਡੀਗੜ੍ਹ, 9 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਕਾਂਗਰਸ ਵਿੱਚ ਜਾਰੀ ਧੜੇਬੰਦੀ ਨੂੰ ਖ਼ਤਮ ਕਰਨ ਦੇ ਇਰਾਦੇ ਨਾਲ ਪੰਜਾਬ ਇੰਚਾਰਜ ਭੁਪੇਸ਼ ਬਘੇਲ ਵੱਲੋਂ ਕੀਤਾ ਗਿਆ 9 ਦਿਨਾਂ ਦਾ ਦੌਰਾ ਪਾਰਟੀ ਲਈ ਉਮੀਦ ਮੁਤਾਬਕ ਨਤੀਜੇ ਨਹੀਂ ਦੇ ਸਕਿਆ। ਬਘੇਲ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮਿਲ ਕੇ 9 ਦਿਨਾਂ ਵਿੱਚ 18 ਰੈਲੀਆਂ ਅਤੇ ਮੀਟਿੰਗਾਂ […]

Continue Reading

ਕਪੂਰਥਲਾ ਵਿੱਚ ਕਾਰੋਬਾਰੀ ਦੀ ਦੁਕਾਨ ਅਤੇ ਘਰ ‘ਤੇ ਗੋਲੀਬਾਰੀ

ਕਪੂਰਥਲਾ 9 ਅਗਸਤ ,ਬੋਲੇ ਪੰਜਾਬ ਬਿਊਰੋ; ਕਪੂਰਥਲਾ ਦੇ ਕਾਲਾ ਸੰਘਿਆਂ ਕਸਬੇ ਦੇ ਮੁੱਖ ਬਾਜ਼ਾਰ ਵਿੱਚ ਅਣਪਛਾਤੇ ਨੌਜਵਾਨਾਂ ਨੇ ਇੱਕ ਕੱਪੜਾ ਵਪਾਰੀ ਦੀ ਦੁਕਾਨ ਅਤੇ ਉਸ ਦੇ ਉੱਪਰ ਵਾਲੇ ਘਰ ‘ਤੇ ਗੋਲੀਆਂ ਚਲਾ ਦਿੱਤੀਆਂ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਰਾਹਤ ਦੀ ਗੱਲ ਹੈ ਕਿ ਗੋਲੀਬਾਰੀ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ […]

Continue Reading

ਗੁਰਦਾਸਪੁਰ ਦਾ ਨੌਜਵਾਨ ਦੁਬਈ ਹਵਾਈ ਅੱਡੇ ਤੋਂ ਲਾਪਤਾ

ਗੁਰਦਾਸਪੁਰ 9 ਅਗਸਤ ,ਬੋਲੇ ਪੰਜਾਬ ਬਿਊਰੋ; ਗੁਰਦਾਸਪੁਰ ਦੇ ਪੁਰਾਣਾ ਸ਼ਾਲਾ ਦਾ ਰਹਿਣ ਵਾਲਾ 35 ਸਾਲਾ ਭੁਪਿੰਦਰ ਸਿੰਘ, ਲੇਬਨਾਨ ਤੋਂ ਭਾਰਤ ਵਾਪਸ ਆਉਂਦੇ ਸਮੇਂ ਦੁਬਈ ਹਵਾਈ ਅੱਡੇ ਤੋਂ ਰਹੱਸਮਈ ਢੰਗ ਨਾਲ ਗਾਇਬ ਹੋ ਗਿਆ। ਪਰਿਵਾਰ ਬਹੁਤ ਚਿੰਤਤ ਹੈ ਅਤੇ ਸਬੰਧਤ ਅਧਿਕਾਰੀਆਂ ਤੋਂ ਸਹਾਇਤਾ ਦੀ ਮੰਗ ਕਰ ਰਿਹਾ ਹੈ। ਪਰਿਵਾਰ ਦੇ ਅਨੁਸਾਰ, ਭੁਪਿੰਦਰ ਸਿੰਘ ਲਗਭਗ 12 ਸਾਲ […]

Continue Reading