ਪੰਥ ਦੇ ਗੰਭੀਰ ਮੁੱਦੇਆਂ ਨੂੰ ਲਾਵਾਰਿਸ ਛੱਡ ਦਿੱਲੀ ਕਮੇਟੀ ਪ੍ਰਬੰਧਕ ਸਿਆਸੀ ਬਿਆਨਬਾਜ਼ੀ ਵਿੱਚ ਮਸਤ: ਪਰਮਜੀਤ ਸਿੰਘ ਵੀਰਜੀ

ਨਵੀਂ ਦਿੱਲੀ 8 ਅਗਸਤ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਲੱਖੀ ਸ਼ਾਹ ਵਣਜਾਰਾ ਹਾਲ ਵਿੱਚ ਅੱਠਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸਮਾਗਮ ਤੋਂ ਬਾਅਦ ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁੱਖ ਸੇਵਾਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਦਿੱਲੀ ਸਿੱਖ […]

Continue Reading

ਕੁਲਵਿੰਦਰ ਕੌਰ ਕਿੰਦਰ ਦਾ ਕਾਵਿ ਸੰਗ੍ਰਹਿ ਹੋਇਆ ਲੋਕ ਅਰਪਣ

ਚੰਡੀਗੜ੍ਹ 8 ਅਗਸਤ ,ਬੋਲੇ ਪੰਜਾਬ ਬਿਊਰੋ; ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਟੀ.ਐੱਸ.ਸੈਂਟਰਲ ਸਟੇਟ ਲਾਇਬ੍ਰੇਰੀ ਸੈਕਟਰ 17 ਚੰਡੀਗੜ੍ਹ ਵਿਖੇ ਕੁਲਵਿੰਦਰ ਕੌਰ ਕਿੰਦਰ ਦੀ ਕਵਿਤਾਵਾਂ ਦੀ ਪੁਸਤਕ ‘ਮੋਹ ਦੀਆਂ ਤੰਦਾਂ ‘ ਲੋਕ ਅਰਪਣ ਕੀਤੀ ਗਈ ।ਸਭ ਤੋਂ ਪਹਿਲਾਂ ਸੰਸਥਾ ਦੇ ਪ੍ਰਧਾਨ ਸ. ਗੁਰਦਰਸ਼ਨ ਸਿੰਘ ਮਾਵੀ ਨੇ ਪ੍ਰੋਗਰਾਮ ਦੀ ਰੂਪ-ਰੇਖਾ ਅਤੇ ਕੇਂਦਰ ਦੀਆਂ ਹੋਰ ਗਤੀਵਿਧੀਆਂ ਬਾਰੇ ਚਾਨਣਾ ਪਾਇਆ […]

Continue Reading

ਮੋਹਾਲੀ ਸਿੱਖਿਆ ਬੋਰਡ ਅੱਗੇ ਲੱਗੇਗਾ ਪੱਕਾ ਧਰਨਾ ਨਾੜੂ, ਸੁਭਾਸ਼, ਪੰਨੂ

ਮੋਹਾਲੀ 8 ਅਗਸਤ ,ਬੋਲੇ ਪੰਜਾਬ ਬਿਊਰੋ; 8ਅਗਸਤ ਨੂੰ ਆਈ ਈ ਏ ਟੀ ਜਥੇਬੰਦੀ ਦੇ ਸੂਬਾ ਪ੍ਰੈਸ ਸਕੱਤਰ ਕੁਲਵਿੰਦਰ ਸਿੰਘ ਨਾੜੂ ਨੇ ਪ੍ਰੈਸ ਨਾਲ ਗੱਲਬਾਤ ਕਰਦਿਆ ਦੱਸਿਆ ਕਿ ਸੂਬਾ ਪ੍ਰਧਾਨ ਪਰਮਜੀਤ ਕੌਰ ਪੱਖੋਵਾਲ ਦੀ ਅਗਵਾਈ ਵਿੱਚ ਸੰਘਰਸ਼ ਕੀਤਾ ਜਾ ਰਿਹਾ ਹੈ ਅਸੀਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਸੇਸ਼ ਲੋੜਾਂ ਵਾਲੇ ਬੱਚਿਆਂ ਨੂੰ ਪਿਛਲੇ 18 ਸਾਲਾਂ ਤੋਂ […]

Continue Reading

ਮਨਾਲੀ ਦੇ ਹੋਟਲ ਵਿੱਚ ਪੁਲਿਸ ਦੀ ਛਾਪੇਮਾਰੀ: ਪੰਜਾਬ ਦੇ 2 ਵਿਅਕਤੀ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ 8 ਅਗਸਤ ,ਬੋਲੇ ਪੰਜਾਬ ਬਿਊਰੋ; ਮਨਾਲੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਮਾਡਲ ਟਾਊਨ ਦੇ ਇੱਕ ਨਿੱਜੀ ਹੋਟਲ ‘ਤੇ ਛਾਪਾ ਮਾਰਿਆ। ਛਾਪੇਮਾਰੀ ਦੌਰਾਨ ਫਤਿਹਗੜ੍ਹ ਸਾਹਿਬ (ਪੰਜਾਬ) ਦੇ ਰਹਿਣ ਵਾਲੇ ਦੋ ਵਿਅਕਤੀਆਂ ਦੇ ਕਬਜ਼ੇ ਵਿੱਚੋਂ 20.420 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਨਾਰਕੋਟਿਕ ਡਰੱਗਜ਼ ਐਕਟ ਦੀ ਧਾਰਾ […]

Continue Reading

ਮੋਦੀ-ਸੁਖਬੀਰ ਮੁਲਾਕਾਤ ਤੋਂ ਬਾਅਦ ਨਿਤਿਨ ਨਬੀਨ ਨੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਨੂੰ ਕੀਤਾ ਤਲਬ

ਚੰਡੀਗੜ੍ਹ 8 ਅਗਸਤ ,ਬੋਲੇ ਪੰਜਾਬ ਬਿਊਰੋ; ਭਾਜਪਾ ਦੇ ਸੀਨੀਅਰ ਆਗੂ ਨਿਤਿਨ ਨਬੀਨ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸ਼੍ਰੀਨਿਵਾਸੂਲੂ ਨੂੰ ਅੱਜ ਤੁਰੰਤ ਮੀਟਿੰਗ ਲਈ ਦਿੱਲੀ ਤਲਬ ਕਰ ਲਿਆ ਹੈ।ਜਾਣਕਾਰੀ ਅਨੁਸਾਰ ਦੋਵੇਂ ਆਗੂ ਲੁਧਿਆਣਾ ਵਿਖੇ ਪੰਜਾਬ ਭਾਜਪਾ ਦੀ ਨਵੀਂ ਬਣੀ ਸੂਬਾ ਕਾਰਜਕਾਰਨੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਸੱਦੀ ਗਈ ਅਹਿਮ ਮੀਟਿੰਗ ਨੂੰ ਸੰਬੋਧਨ ਕਰ […]

Continue Reading

ਪਠਾਨਕੋਟ: ਤੇਜ਼ ਰਫ਼ਤਾਰ ਸਕਾਰਪੀਓ ਟਰੱਕ ਨਾਲ ਟਕਰਾਉਣ ਕਾਰਨ, ਛੇ ਨੌਜਵਾਨ ਜ਼ਖਮੀ

ਪਠਾਨਕੋਟ 8 ਅਗਸਤ ,ਬੋਲੇ ਪੰਜਾਬ ਬਿਉਰੋ; ਪਠਾਨਕੋਟ-ਡਲਹੌਜ਼ੀ ਰਾਸ਼ਟਰੀ ਰਾਜਮਾਰਗ (154-ਏ) ‘ਤੇ ਬਧਾਨੀ ਵਿੱਚ ਸ਼੍ਰੀ ਸਾਈਂ ਡਿਪਲੋਮਾ ਕਾਲਜ ਨੇੜੇ ਸ਼ਨੀਵਾਰ ਸਵੇਰੇ ਇੱਕ ਸੜਕ ਹਾਦਸਾ ਵਾਪਰਿਆ। ਬੰਗਲ ਤੋਂ ਧਾਰਕਲਾਂ ਜਾ ਰਹੀ ਇੱਕ ਤੇਜ਼ ਰਫ਼ਤਾਰ ਮਹਿੰਦਰਾ ਸਕਾਰਪੀਓ, ਸਾਹਮਣੇ ਤੋਂ ਆ ਰਹੇ ਟਰੱਕ ਨਾਲ ਸਿੱਧੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕਾਰਪੀਓ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ […]

Continue Reading

‘ਇਹ ਮੂੰਹ ਦਿਖਾਈ ਹੈ, ਰੋਕਾ ਨਹੀਂ..’; ਸੁਖਬੀਰ-ਮੋਦੀ ਦੀ ਮੁਲਾਕਾਤ ’ਤੇ ਬੋਲੇ ਨਰੇਸ਼ ਗੁਜਰਾਲ

ਨਵੀਂ ਦਿਲੀ 8 ਅਗਸਤ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨਰੇਸ਼ ਗੁਜਰਾਲ ਨੇ ਆਪਣੀ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਹੋਈ ਹਾਲੀਆ ਮੁਲਾਕਾਤ ’ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਇਸ ਮੁਲਾਕਾਤ ਨੂੰ ਗਠਜੋੜ ਦਾ ਪੱਕਾ ਫ਼ੈਸਲਾ ਨਾ ਮੰਨਦਿਆਂ ਇਸ ਨੂੰ “ਮੂੰਹ ਦਿਖਾਈ, ਰੋਕਾ ਨਹੀਂ” ਕਰਾਰ ਦਿੱਤਾ […]

Continue Reading

ਮਲੇਰਕੋਟਲਾ ਵਿੱਚ ਕਾਂਗਰਸੀ ਆਗੂ ਆਪਸ ਵਿੱਚ ਭਿੜੇ

ਮਲੇਰਕੋਟਲਾ 8 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਕਾਂਗਰਸ ਦੇ “ਹਰ ਬੂਥ ਕਾਂਗਰਸ ਮਜ਼ਬੂਤ” ਮੁਹਿੰਮ ਦੇ ਆਖਰੀ ਦਿਨ ਦੀ ਸ਼ੁਰੂਆਤ ਵਿੱਚ ਮਲੇਰਕੋਟਲਾ ਜ਼ਿਲ੍ਹੇ ਦੇ ਕਾਂਗਰਸੀ ਆਗੂ ਸਟੇਜ ਲਈ ਇੱਕ ਦੂਜੇ ਨਾਲ ਭਿੜ ਗਏ। ਜਦੋਂ ਸਾਬਕਾ ਵਿਧਾਇਕ ਜਸਵੀਰ ਸਿੰਘ ਜੱਸੀ ਨੇ ਸਟੇਜ ‘ਤੇ ਚੜ੍ਹਨ ਦੀ ਕੋਸ਼ਿਸ਼ ਕੀਤੀ ਤਾਂ ਰਜ਼ੀਆ ਸੁਲਤਾਨਾ ਵਾਲੇ ਪਾਸੇ ਦੇ ਕਾਂਗਰਸੀ ਆਗੂਆਂ ਨੇ […]

Continue Reading

ਲੋਕ ਜਨ ਸ਼ਕਤੀ ਪਾਰਟੀ ਲੜੇਗੀ 117 ਵਿਧਾਨ ਸਭਾ ਹਲਕਿਆਂ ਤੇ ਚੋਣ- ਕੇ.ਪੀ. ਚੌਧਰੀ

ਕੇਂਦਰੀ ਮੰਤਰੀ ਚਿਰਾਗ ਪਾਸਵਾਨ ਹਰੇਕ ਸੋਮਵਾਰ ਰਹਿਣਗੇ ਪੰਜਾਬ ਵਸਿੰਦਿਆਂ ਦੇ ਕੋਲ ਮੋਹਾਲੀ 8 ਅਗਸਤ ,ਬੋਲੇ ਪੰਜਾਬ ਬਿਉਰੋ :ਕੇਂਦਰੀ ਮੰਤਰੀ ਅਤੇ ਲੋਕ ਜਨ ਸ਼ਕਤੀ ਪਾਰਟੀ ਦੇ ਕੌਮੀ ਪ੍ਰਧਾਨ ਚਿਰਾਗ ਪਾਸਵਾਨ ਹਰੇਕ ਸੋਮਵਾਰ ਪੰਜਾਬ ਦੇ ਵਸਿੰਦਿਆਂ ਦੇ ਨਜ਼ਦੀਕ ਰਹਿਣਗੇ, ਤਾਂ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਹਨਾਂ ਦਾ ਸਮਾਂ ਰਹਿੰਦਿਆਂ ਹੱਲ ਕਰਵਾਇਆ ਜਾ ਸਕੇ, , ਅਤੇ ਚਿਰਾਗ […]

Continue Reading

ਸੱਦੀ ਹੋਈ ਮਿੱਤਰਾਂ ਦੀ ਪੈਰ ਜੁੱਤੀ ਪਾ ਕੇ ਨਾ ਆਵਾਂ

ਸੱਦੀ ਹੋਈ ਮਿੱਤਰਾਂ ਦੀ ਪੈਰ ਜੁੱਤੀ ਪਾ ਕੇ ਨਾ ਆਵਾਂ ਆਖਿਰ ਉਹੀ ਗੱਲ ਹੋਈ ਜਿਸ ਦਾ ਸਭ ਨੂੰ ਪਤਾ ਸੀ ਕਿ ਅਕਾਲੀ ਭਾਜਪਾ ਗਠਜੋੜ ਕਰਨਗੇ। ਕਿਉਂਕਿ ਦੋਵੇਂ ਵਪਾਰੀ ਤੇ ਧਰਮ ਦੀ ਰਾਜਨੀਤੀ ਕਰਦੇ ਹਨ। ਦਿੱਲੀ ਦੇ ਗਲਿਆਰਿਆਂ ਵਿਚ ਚਰਚਾ ਹੋਈ ਹੈ ਕਿ ਆਪਣਾ ਦੋਵਾਂ ਦਾ ਰਲੇ ਮਿਲੇ ਬਿਨਾਂ ਸਰਨਾ ਨਹੀਂ। ਪਰ ਪ੍ਰਚਾਰ ਇਹ ਕੀਤਾ ਕਿ […]

Continue Reading