ਸਪੀਕਰ ਸੰਧਵਾਂ ਨੂੰ ਨਸੀਹਤ—’ਗੁਰਬਾਣੀ ਪੜ੍ਹੋ, ਫਿਰ ਸੰਗਤ ‘ਤੇ ਗਿਆਨ ਦਿਓ: ਪਰਮਜੀਤ ਸਿੰਘ ਸਰਨਾ

ਨਵੀਂ ਦਿੱਲੀ, 7 ਅਗਸਤ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦਿੱਤੇ ਗਏ “ਸੰਗਤ ਸਭ ਤੋਂ ਉੱਪਰ ਹੈ” ਵਾਲੇ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸੰਗਤ ਬਾਰੇ ਪ੍ਰਵਚਨ ਕਰਨ ਤੋਂ ਪਹਿਲਾਂ ਗੁਰਬਾਣੀ ਦਾ ਗੰਭੀਰ ਅਧਿਐਨ […]

Continue Reading

ਡੀਏ ਦੀ ਮੰਗ; ਚੰਡੀਗੜ੍ਹ ’ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਮਹਾਂ-ਰੈਲੀ ਦੌਰਾਨ ਵਿਧਾਨ ਸਭਾ ਵੱਲ ਵਧ ਰਹੇ ਕਰਮਚਾਰੀਆਂ ’ਤੇ ਚੱਲੀਆਂ ਜਲ ਤੋਪਾਂ

ਚੰਡੀਗੜ੍ਹ 7 ਅਗਸਤ ,ਬੋਲੇ ਪੰਜਾਬ ਬਿਉਰੋ; ਪੰਜਾਬ ਸਰਕਾਰ ਦੇ ਹਜ਼ਾਰਾਂ ਕਰਮਚਾਰੀ ਅਤੇ ਪੈਨਸ਼ਨਰ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ 39 ਸਥਿਤ ਅਨਾਜ ਮੰਡੀ ਵਿਖੇ ਮਹਿੰਗਾਈ ਭੱਤੇ (ਡੀਏ) ਦੀ ਅਦਾਇਗੀ ਨਾ ਹੋਣ ਦੇ ਵਿਰੋਧ ਵਿੱਚ ਇਕੱਠੇ ਹੋਏ। ਰੈਲੀ ਵਿੱਚ ਕਰਮਚਾਰੀਆਂ ਨੇ ਡੀਏ ਅਤੇ ਪੁਰਾਣੀ ਪੈਨਸ਼ਨ ਸਕੀਮ ਲਈ ਆਪਣੀ ਆਵਾਜ਼ ਬੁਲੰਦ ਕੀਤੀ। ਪੁਲਿਸ ਨੇ ਰੈਲੀ ਲਈ ਸਖ਼ਤ ਸੁਰੱਖਿਆ […]

Continue Reading

ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਚੰਡੀਗੜ੍ਹ 7 ਅਗਸਤ ,ਬੋਲੇ ਪੰਜਾਬ ਬਿਊਰੋ; ਅਮਰੀਕਾ ਦੇ ਕੈਲੀਫੋਰਨੀਆ ਸੂਬੇ ਤੋਂ ਇੱਕ ਬੇਹੱਦ ਦੁਖਦਾਈ ਅਤੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਅਣਪਛਾਤੇ ਹਮਲਾਵਰਾਂ ਵੱਲੋਂਪਟਿਆਲਾ ਜ਼ਿਲ੍ਹੇ ਨਾਲ ਸਬੰਧਤ 24 ਸਾਲਾ ਪੰਜਾਬੀ ਨੌਜਵਾਨ ਖੁਸ਼ਕਰਨਦੀਪ ਸਿੰਘ ਦੀ ਗੋਲੀ ਮਾਰ ਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਹੈ। ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਮ੍ਰਿਤਕ ਨੌਜਵਾਨ […]

Continue Reading

ਪੰਜਾਬ ਪੁਲਿਸ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਚੰਡੀਗੜ੍ਹ ਵਿਖੇ ਹੋਈ ਮਹਾਂ ਰੈਲੀ ਵਿੱਚ ਭਾਰੀ ਗਿਣਤੀ ‘ਚ ਕੀਤੀ ਸ਼ਿਰਕਤ

ਮੋਹਾਲੀ ਫੇਸ 6 ਤੋਂ ਚੰਡੀਗੜ੍ਹ ਰੈਲੀ ਵਾਲੀ ਜਗ੍ਹਾ ਤੱਕ ਕੀਤਾ ਗਿਆ ਰੋਸ ਮਾਰਚ ਮੋਹਾਲੀ, 7 ਅਗਸਤ ,ਬੋਲੇ ਪੰਜਾਬ ਬਿਊਰੋ: ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੀ ਪੰਜਾਬ ਇਕਾਈ ਦੇ ਵੱਖ-ਵੱਖ ਜਿਲਿਆਂ ਨਾਲ ਸੰਬੰਧਿਤ ਭਾਰੀ ਗਿਣਤੀ ਵਿੱਚ ਸੇਵਾ ਮੁਕਤ ਕਰਮਚਾਰੀਆਂ ਤੇ ਅਧਿਕਾਰੀਆਂ ਨੇ ਸੈਕਟਰ 39 ਚੰਡੀਗੜ੍ਹ ਵਿਖੇ ਮੁਲਾਜ਼ਮਾਂ ਤੇ ਪੈਨਸ਼ਨਾਂ ਦੀ ਰੈਲੀ ਵਿੱਚ ਸ਼ਿਰਕਤ ਕੀਤੀ। ਇਸ ਰੈਲੀ […]

Continue Reading

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 7 ਅਗਸਤ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਰਮਜੀਤ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ […]

Continue Reading

ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਸ. ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜਣ ’ਤੇੇ ਮੈਂਬਰ ਤੇ ਅਧਿਕਾਰੀਆਂ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 7 ਅਗਸਤ ,ਬੋਲੇ ਪੰਜਾਬ ਬਿਊਰੋ; ਉੱਤਰ ਪ੍ਰਦੇਸ਼ ਸਿੱਖ ਗੁਰਦੁਆਰਾ ਕੋਆਰਡੀਨੇਟਰ ਕਮੇਟੀ ਦੇ ਚੇਅਰਮੈਨ ਤੇ ਘਟਗਿਣਤੀ ਕਮਿਸ਼ਨ ਦੇ ਮੈਂਬਰ ਸ. ਪਰਮਿੰਦਰ ਸਿੰਘ ਨੇ ਅੱਜ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ। ਸ਼੍ਰੋਮਣੀ ਕਮੇਟੀ ਦਫ਼ਤਰ ਆਉਣ ’ਤੇ […]

Continue Reading

ਵਿਧਾਇਕ ਕੁਲਵੰਤ ਸਿੰਘ ਹੋਰਾਂ ਸੀਵਰੇਜ ਦੀ ਨਵੀਂ ਪਾਈਪ ਲਾਈਨ ਪਾਉਣ ਦੀ ਕਰਵਾਈ ਸ਼ੁਰੂਆਤ

144.65 ਲੱਖ ਦੀ ਲਾਗਤ ਨਾਲ ਨਵੀਂ ਸੀਵਰੇਜ ਲਾਈਨ ਦੇ ਨਾਲ ਸੀਵਰੇਜ ਦੀ ਸਮੱਸਿਆ ਦਾ ਹੋਵੇਗਾ ਸਥਾਈ ਹੱਲ ਕੁਲਵੰਤ ਸਿੰਘ ਵਿਧਾਇਕ ਕੁਲਵੰਤ ਸਿੰਘ ਕਿਹਾ : ਸਰਬਜੀਤ ਸਿੰਘ ਸਮਾਣਾ, ਸ਼ਰਮਾ, ਚੰਨਾ ਅਤੇ ਪਰਮਜੀਤ ਸਿੰਘ ਕਾਹਲੋ ਵਧਾਈ ਦੇ ਪਾਤਰ ਮੋਹਾਲੀ 7 ਅਗਸਤ ,ਬੋਲੇ ਪੰਜਾਬ ਬਿਊਰੋ :ਸੀਵਰੇਜ ਦੀ ਲਾਈਨ ਬੜੇ ਲੰਬੇ ਸਮੇਂ ਤੋਂ ਬੰਦ ਸੀ ਅਤੇ ਲੋਕਾਂ ਨੂੰ ਕਾਫੀ […]

Continue Reading

ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਲਈ 3 ਬੱਸਾਂ ਨੂੰ ਦਿੱਤੀ ਹਰੀ ਝੰਡੀ

ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਦਾ ਲਗਾਤਾਰ ਵਧਣਾ ਸਾਡੇ ਲਈ ਬੇਹਦ ਤਸੱਲੀ ਭਰੀ ਖਬਰ : ਕੁਲਵੰਤ ਸਿੰਘ ਮੋਹਾਲੀ 7 ਅਗਸਤ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਸੂਬੇ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੰਜਾਬ ਦੇ ਵਿਕਾਸ ਦੀ ਜਿੰਮੇਵਾਰੀ ਸੌਂਪੀ, […]

Continue Reading

ਲਾਠੀ ਗੋਲੀ ਨਾਲ ਲੋਕਾਂ ਦੇ ਸੰਘਰਸਾਂ ਨੂੰ ਦਬਾਇਆ ਨਹੀ ਜਾ ਸਕਦਾ

ਪਟਿਆਲਾ 7 ਅਗਸਤ ,ਬੋਲੇ ਪੰਜਾਬ ਬਿਊਰੋ; ਅੱਜ ਚੰਡੀਗੜ੍ਹ ਵਿਖੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋ ਕੀਤੀ ਗਈ ਆਪਣੀ ਮਹਾਰੈਲੀ ਵਿੱਚ ਪੰਜਾਬ ਦੇ ਹਜ਼ਾਰਾਂ ਮੁਲਾਜ਼ਮ ਤੇ ਪੈਨਸ਼ਨਰਾਂ ਨੇ ਭਾਗ ਲਿਆ ਜਦੋਂ ਉਹ ਮੁਲਾਜ਼ਮ ਤੇ ਪੈਨਸ਼ਨਰ ਵਿਧਾਨ ਸਭਾ ਵੱਲ ਵਧਣ ਲੱਗੇ ਤਾਂ ਸਰਕਾਰ ਨੇ ਉਹਨਾਂ ਨਾਲ ਗੱਲਬਾਤ ਕਰਨ ਦੀ ਬਜਾਏ ਪਾਣੀ ਦੀਆਂ ਵਿਛਾੜਾਂ ਤੇ ਅੱਥਰੂ ਗੈਸ ਦੇ ਗੋਲੇ ਸੁੱਟ […]

Continue Reading

ਮੋਹਾਲੀ ਦੇ ਸਕੂਲਾਂ ਨੂੰ ਮਿਲੀਆਂ ਧਮਕੀ ਭਰੀਆਂ ਈਮੇਲਾਂ

ਮੋਹਾਲੀ , 7 ਅਗਸਤ ,ਬੋਲੇ ਪੰਜਾਬ ਬਿਊਰੋ; ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਭਰੀਆਂ ਈਮੇਲਾਂ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ ਹੈ। ਈਮੇਲਾਂ ਮਿਲਣ ਦੀ ਸੂਚਨਾ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਸਕੂਲਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮੋਹਾਲੀ ਦੇ ਸ਼ਿਵਾਲਿਕ ਪਬਲਿਕ ਸਕੂਲ ਸਮੇਤ ਹੋਰ ਕਈ ਸਕੂਲਾਂ ਨੂੰ ਇਹ ਈਮੇਲਾਂ […]

Continue Reading