ਪੰਜਾਬ ਦੇ ਸਰਕਾਰੀ ਦਫ਼ਤਰਾਂ ‘ਚ ਅੱਜ ਕੰਮਕਾਜ ਰਹੇਗਾ ਠੱਪ
*ਸਮੂਹਿਕ ਛੁੱਟੀ ਲੈ ਕੇ ਮੁਲਾਜ਼ਮ ਕਰਨਗੇ ਮਹਾਂਰੈਲੀ *ਅਧਿਆਪਕਾਂ ਨੇ ਬੱਚਿਆਂ ਨੂੰ ਸਕੂਲ ਨਾ ਆਉਣ ਲਈ ਕਿਹਾ ਚੰਡੀਗੜ੍ਹ, 7 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਰਕਾਰੀ ਦਫ਼ਤਰਾਂ ਦੇ ਕਰਮਚਾਰੀ, ਸਕੂਲ ਅਧਿਆਪਕ ਅਤੇ ਹੋਰ ਸਟਾਫ਼ ਅੱਜ ਚੰਡੀਗੜ੍ਹ ਵਿੱਚ ਹੋਣ ਵਾਲੀ ਮਹਾਂਰੈਲੀ ਵਿੱਚ ਹਿੱਸਾ ਲੈਣ ਲਈ ਸਮੂਹਿਕ ਛੁੱਟੀ ਲੈਣਗੇ। ਇਸ ਸਮੂਹਿਕ ਛੁੱਟੀ ਕਾਰਨ ਅੱਜ ਸਰਕਾਰੀ ਦਫ਼ਤਰਾਂ ਵਿੱਚ […]
Continue Reading