ਹਰਦੀਪ ਸਿੰਘ ਸ਼ੇਰਾ, ਰਮਨਦੀਪ ਸਿੰਘ ਬੱਗਾ, ਜੱਗੀ ਜੌਹਲ ਸਮੇਤ ਹੋਰ ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼, ਅਗਲੀ ਸੁਣਵਾਈ 21 ਅਗਸਤ ਨੂੰ

ਨਵੀਂ ਦਿੱਲੀ, 5 ਅਗਸਤ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਹਰਦੀਪ ਸਿੰਘ ਸ਼ੇਰਾ, ਰਮਨਦੀਪ ਸਿੰਘ ਬੱਗਾ, ਜਗਤਾਰ ਸਿੰਘ “ਜੱਗੀ” ਜੌਹਲ ਅਤੇ ਅਮਨਿੰਦਰ ਸਿੰਘ ਸਮੇਤ ਯੂਏਪੀਏ ਅਤੇ ਕਥਿਤ “ਟਾਰਗੇਟ ਕਿਲਿੰਗ” ਜਾਂ ਕਤਲ ਦੀਆਂ ਕੋਸ਼ਿਸ਼ਾਂ ਨਾਲ ਸਬੰਧਤ ਅੱਠ ਮਾਮਲਿਆਂ ਦੀ ਸੁਣਵਾਈ ਕੇਂਦਰੀ ਦਿੱਲੀ ਸਥਿਤ ਰਾਉਜ਼ ਐਵੇਨਿਊ ਅਦਾਲਤ ਕੰਪਲੈਕਸ ਵਿੱਚ ਕੌਮੀ ਜਾਂਚ ਏਜੰਸੀ (ਐਨਆਈਏ) ਦੀ ਵਿਸ਼ੇਸ਼ ਅਦਾਲਤ ਅੰਦਰ ਹੋਈ। […]

Continue Reading

ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਸੇਵਾ, ਨਿਮਰਤਾ ਅਤੇ ਮਨੁੱਖਤਾ ਦਾ ਸੰਦੇਸ਼ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ: ਬਲ ਮਲਕੀਤ ਸਿੰਘ

ਨਵੀਂ ਦਿੱਲੀ, 5 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ, ਮਹਾਰਾਸ਼ਟਰ ਸਰਕਾਰ ਦੇ ਚੇਅਰਮੈਨ ਸ. ਬਲ ਮਲਕੀਤ ਸਿੰਘ ਨੇ ਅੱਠਵੇਂ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਪਾਵਨ ਜੀਵਨ ਨਿਮਰਤਾ, ਦਇਆ, ਨਿਸ਼ਕਾਮ ਸੇਵਾ ਅਤੇ ਮਨੁੱਖਤਾ […]

Continue Reading

ਬੇਰੁਜ਼ਗਾਰ ਅਧਿਆਪਕ 7 ਅਗਸਤ ਨੂੰ ਕਰਨਗੇ ਸਿੱਖਿਆ ਵਿਭਾਗ ਦੇ ਦਫ਼ਤਰ ਦਾ ਘੇਰਾਓ

ਚੰਡੀਗੜ੍ਹ, 5 ਅਗਸਤ ,ਬੋਲੇ ਪੰਜਾਬ ਬਿਊਰੋ;ਬੇਰੁਜ਼ਗਾਰ ਅਧਿਆਪਕ ਜਥੇਬੰਦੀ ਨੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ/ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਜਸਵੰਤ ਘੁਬਾਇਆ ਨੇ ਇੱਕ ਅਹਿਮ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਬੇਰੁਜ਼ਗਾਰ ਅਧਿਆਪਕ 7 ਅਗਸਤ […]

Continue Reading

ਮਨਜੀਤ ਸਿੰਘ ਮਨੌਲੀ ਨੂੰ ਦਿੱਤੀ ਗਈ ਭਾਵਪੂਰਨ ਅੰਤਿਮ ਵਿਦਾਇਗੀ

ਵਿਭਾਗ ਦੇ ਅਧਿਕਾਰੀਆਂ, ਪੱਤਰਕਾਰ ਭਾਈਚਾਰੇ ਤੇ ਹੋਰ ਸ਼ਖ਼ਸੀਅਤਾਂ ਵੱਲੋਂ ਮਨੌਲੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਅਗਸਤ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਅਫ਼ਸਰ ਅਮਨਪ੍ਰੀਤ ਸਿੰਘ ਮਨੌਲੀ ਦੇ ਪਿਤਾ ਸ. ਮਨਜੀਤ ਸਿੰਘ ਮਨੌਲੀ ਨੂੰ ਅੱਜ ਅੰਤਿਮ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀ, […]

Continue Reading

ਬਿਨਾਂ ਯੋਜਨਾਬੰਦੀ ਨਗਰ ਨਿਗਮ ਵਿੱਚ ਸ਼ਾਮਲ ਕੀਤੇ ਪਿੰਡਾਂ ਅਤੇ ਸੈਕਟਰਾਂ ਦੇ ਲੋਕ ਨਰਕ ਵਰਗੀ ਜ਼ਿੰਦਗੀ ਜੀਣ ਲਈ ਮਜਬੂਰ – ਹਰਦੇਵ ਸਿੰਘ ਉੱਭਾ

ਮੋਹਾਲੀ, 5 ਅਗਸਤ,ਬੋਲੇ ਪੰਜਾਬ ਬਿਊਰੋ: ਭਾਜਪਾ ਪੰਜਾਬ ਦੇ ਸਾਬਕਾ ਸੂਬਾ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਿਨਾਂ ਕਿਸੇ ਠੋਸ ਯੋਜਨਾਬੰਦੀ ਦੇ ਕਈ ਪਿੰਡਾਂ ਨੂੰ ਨਗਰ ਨਿਗਮ ਵਿੱਚ ਸ਼ਾਮਲ ਕਰ ਦਿੱਤਾ, ਪਰ ਅੱਜ ਤੱਕ ਨਾ ਤਾਂ ਇਨ੍ਹਾਂ ਇਲਾਕਿਆਂ ਦਾ ਪੂਰੀ ਤਰ੍ਹਾਂ ਹੈਂਡਓਵਰ ਹੋਇਆ ਹੈ ਅਤੇ ਨਾ ਹੀ ਕਿਸੇ ਵਿਭਾਗ ਨੇ ਆਪਣੀ […]

Continue Reading

ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਤੇ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਕਰਨ ਸਬੰਧੀ ਲੇਬਰ ਸੁਵਿਧਾ ਕੈਂਪ ਲਾਇਆ ਗਿਆ

ਮਜ਼ਦੂਰਾਂ ਨੂੰ ਵੈਲਫੇਅਰ ਬੋਰਡ ਵੱਲੋਂ ਜਾਰੀ ਸਹੂਲਤਾਂ ਸਬੰਧੀ ਜਾਗ੍ਰਤ ਵੀ ਕੀਤਾ ਖਮਾਣੋ ,5, ਅਗਸਤ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋ); ਕਿਰਤ ਵਿਭਾਗ ਵੱਲੋਂ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਰਜਿ ਸਬੰਧਿਤ ਇਫਟੂ ਬਲਾਕ ਖਮਾਣੋ ਦੇ ਸਹਿਯੋਗ ਸਦਕਾ ਉਸਾਰੀ ਨਾਲ ਸੰਬੰਧਿਤ ਮਿਸਤਰੀਆਂ, ਮਜ਼ਦੂਰਾਂ ਦੀ ਨਵੀ ਰਜਿਸਟ੍ਰੇਸ਼ਨ, ਰਜਿਸਟ੍ਰੇਸ਼ਨ ਨਿਊ ਕਰਨ, ਬੋਰਡ ਵੱਲੋਂ ਜਾਰੀ ਸਹੂਲਤਾਂ ਸਬੰਧੀ ਜਾਗਰਤ ਕਰਨ ਲਈ ਗੁਰਦੁਆਰਾ ਸ੍ਰੀ ਗੁਰੂ […]

Continue Reading

ਚੰਡੀਗੜ੍ਹ ਵਿੱਚ ਯੂਥ ਕਾਂਗਰਸ-ਏਬੀਵੀਪੀ ਦੀ ਪੁਲਿਸ ਨਾਲ ਝੜਪ,ਪਾਣੀ ਦੀਆਂ ਮਾਰੀਆਂ ਬੁਛਾੜਾਂ

ਚੰਡੀਗੜ੍ਹ 5 ਅਗਸਤ ,ਬੋਲੇ ਪੰਜਾਬ ਬਿਊਰੋ; ਬੁੱਧਵਾਰ ਨੂੰ, ਪੰਜਾਬ ਵਿੱਚ ਫਾਰਮੇਸੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਚੰਡੀਗੜ੍ਹ ਵਿੱਚ ਪੰਜਾਬ ਯੂਥ ਕਾਂਗਰਸ ਅਤੇ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਦੇ ਵਰਕਰਾਂ ਦੀ ਪੁਲਿਸ ਨਾਲ ਝੜਪ ਹੋਈ। ਵਿਧਾਨ ਸਭਾ ਦਾ ਘਿਰਾਓ ਕਰਨ ਲਈ ਨਿਕਲੇ ਏਬੀਵੀਪੀ ਵਰਕਰਾਂ ਨੂੰ ਸੈਕਟਰ 25 ਵਿੱਚ ਬੈਰੀਕੇਡ ਲਗਾ ਕੇ ਪੁਲਿਸ ਨੇ ਰੋਕ ਲਿਆ ਅਤੇ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ*

*ਭਗਵੰਤ ਸਿੰਘ ਮਾਨ ਵਜ਼ਾਰਤ ਨੇ ਆਊਟਸੋਰਸਡ ਮੁਲਾਜ਼ਮਾਂ ਬਾਰੇ ਬਿੱਲ, 3 ਡਿਜੀਟਲ ਯੂਨੀਵਰਸਿਟੀਆਂ ਅਤੇ ਮੁੱਖ ਪ੍ਰਸ਼ਾਸਨਿਕ ਸੁਧਾਰਾਂ ਨੂੰ ਦਿੱਤੀ ਮਨਜ਼ੂਰੀ* *ਮੰਤਰੀ ਮੰਡਲ ਨੇ ‘ਪੰਜਾਬ ਸਟੇਟ ਆਊਸੋਰਸਡ ਟ੍ਰਾਂਜਿਸ਼ਨ ਟੂ ਕੰਟਰ੍ਰੈਕਚੂਅਲ ਇੰਗੇਜਮੈਂਟ ਬਿੱਲ-2026’ ਨੂੰ ਦਿੱਤੀ ਪ੍ਰਵਾਨਗੀ* *582 ਵੈਟਰਨਰੀ ਹਸਪਤਾਲਾਂ ਵਿੱਚ 449 ਵੈਟਰਨਰੀ ਫਾਰਮਾਸਿਸਟਾਂ ਅਤੇ 451 ਸਫ਼ਾਈ ਸੇਵਕਾਂ ਦੇ ਸੇਵਾਕਾਲ ਵਿੱਚ ਇਕ ਸਾਲ ਦਾ ਇਜ਼ਾਫਾ* *ਕੈਬਨਿਟ ਨੇ ਅੰਮ੍ਰਿਤਸਰ ਜ਼ਿਲ੍ਹੇ […]

Continue Reading

ਭਗਵੰਤ ਸਿੰਘ ਮਾਨ ਵਜ਼ਾਰਤ ਨੇ ਆਊਟਸੋਰਸਡ ਮੁਲਾਜ਼ਮਾਂ ਬਾਰੇ ਬਿੱਲ, ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ 5 ਅਗਸਤ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ ਸਿੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ, ਪ੍ਰਸ਼ਾਸਨ ਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਲਿਆਉਣ ਅਤੇ ਸੂਬੇ ਵਿੱਚ ਸਰਬਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਈ ਇਤਿਹਾਸਕ ਫੈਸਲੇ ਲਏ ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ […]

Continue Reading

ਡੀਬੀਯੂ ਅਤੇ ਕਲੱਸਟਰ ਯੂਨੀਵਰਸਿਟੀ ਨੇ ਅਕਾਦਮਿਕ ਅਤੇ ਕਰੀਅਰ ਵਿਕਾਸ ਲਈ ਕੀਤਾ ਸਮਝੌਤਾ

ਮੰਡੀ ਗੋਬਿੰਦਗੜ੍ਹ, 5 ਅਗਸਤ,ਬੋਲੇ ਪੰਜਾਬ ਬਿਊਰੋ: ਉਦਯੋਗ-ਕੇਂਦਰਤ ਸਿੱਖਿਆ ਅਤੇ ਸਹਿਯੋਗਾਤਮਕ ਅਧਿਐਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਮਜ਼ਬੂਤ ਕਰਦਿਆਂ ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਨੇ ਕਲੱਸਟਰ ਯੂਨੀਵਰਸਿਟੀ ਸ੍ਰੀਨਗਰ ਨਾਲ ਇੱਕ ਸਮਝੌਤਾ (ਐਮਓਯੂ) ਪੱਤਰ ‘ਤੇ ਹਸਤਾਖਰ ਕੀਤੇ ਹਨ। ਇਹ ਸਮਝੌਤਾ ਅਕਾਦਮਿਕ ਉਤਕ੍ਰਿਸ਼ਟਤਾ, ਖੋਜ, ਨਵੀਨਤਾ ਅਤੇ ਵਿਦਿਆਰਥੀਆਂ ਲਈ ਰੋਜ਼ਗਾਰ ਦੇ ਮੌਕਿਆਂ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਸਮਝੌਤਾ […]

Continue Reading