ਮੀਰੀ-ਪੀਰੀ ਖ਼ਾਲਸਾ ਮਾਰਚ ਬਾਰੇ ਆਪ ਵਿਧਾਇਕ ਦਾ ਬਿਆਨ ਪੰਥਕ ਪਰੰਪਰਾਵਾਂ ਦਾ ਨਿਰਾਦਰ: ਐਡਵੋਕੇਟ ਧਾਮੀ

ਕਿਹਾ: ਮੀਰੀ-ਪੀਰੀ ਖ਼ਾਲਸਾ ਮਾਰਚ ‘ਤੇ ਆਪ ਵਿਧਾਇਕ ਦੀ ਟਿੱਪਣੀ ਈਰਖਾ ਤੋਂ ਪ੍ਰੇਰਿਤ ਸਿੱਖ ਪਰੰਪਰਾਵਾਂ, ਗੁਰੂ ਘਰ ਦੀਆਂ ਗੋਲਕਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਰੁੱਧ ਸਾਜ਼ਿਸ਼ਾਂ ਤੋਂ ਸੁਚੇਤ ਰਹੇ ਸੰਗਤ – ਗਿਆਨੀ ਕੁਲਦੀਪ ਸਿੰਘ ਗੜਗੱਜ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਸ੍ਰੀ ਮੁਕਤਸਰ ਸਾਹਿਬ /ਅੰਮ੍ਰਿਤਸਰ , 2 ਅਗਸਤ,ਬੋਲੇ ਪੰਜਾਬ […]

Continue Reading

ਸਰੀ ਵਿਖ਼ੇ ਮੀਰੀ ਪੀਰੀ ਨਗਰ ਕੀਰਤਨ ਸ਼ਰਧਾ, ਚੜ੍ਹਦੀ ਕਲਾ ਅਤੇ ਪੰਥਕ ਜਜ਼ਬੇ ਨਾਲ ਸੰਪੰਨ

ਨਵੀਂ ਦਿੱਲੀ, 2 ਅਗਸਤ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਕੈਨੇਡਾ ਦੇ ਸਰੀ ਸ਼ਹਿਰ ਵਿਖੇ ਸ਼ਹੀਦੀ ਅਸਥਾਨ ਜਥੇਦਾਰ ਹਰਦੀਪ ਸਿੰਘ ਨਿੱਝਰ ਨਾਲ ਸਬੰਧਤ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਵੱਲੋਂ ਕਰਵਾਇਆ ਗਿਆ ਸਾਲਾਨਾ ਮੀਰੀ-ਪੀਰੀ ਨਗਰ ਕੀਰਤਨ ਇਸ ਵਾਰ ਸਿਰਫ਼ ਧਾਰਮਿਕ ਸ਼ਰਧਾ ਦਾ ਹੀ ਨਹੀਂ, ਸਗੋਂ ਪੰਥਕ ਜਾਗਰੂਕਤਾ ਅਤੇ ਖਾਲਿਸਤਾਨ ਰੈਫਰੈਂਡਮ ਲਈ ਲਾਮਬੰਦੀ ਦਾ ਵੀ ਕੇਂਦਰ ਬਣਿਆ। ਸ੍ਰੀ […]

Continue Reading

ਸੁਰੱਖਿਆ ਦੇ ਨਾਂ ‘ਤੇ ਸਿੱਖਾਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਵਾਂਝਾ ਨਾ ਰੱਖਿਆ ਜਾਵੇ: ਬੀਬੀ ਰਣਜੀਤ ਕੌਰ

ਨਵੀਂ ਦਿੱਲੀ, 2 ਅਗਸਤ,ਬੋਲੇ ਪੰਜਾਬ ਬਿਊਰੋ; ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਕਰੋੜਾਂ ਸਿੱਖਾਂ ਦੀ ਆਸਥਾ, ਸ਼ਰਧਾ ਅਤੇ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਨਾਂ ‘ਤੇ ਸੰਗਤਾਂ ਨੂੰ ਆਪਣੇ ਪਵਿੱਤਰ ਅਸਥਾਨ ਦੇ ਦਰਸ਼ਨਾਂ […]

Continue Reading

ਡੀਬੀਯੂ ਦੇ ਵਿਦਿਆਰਥੀਆਂ ਨੇ ਦੇਸ਼-ਵਿਆਪੀ ‘ਨਸ਼ਾ ਮੁਕਤ ਯੁਵਾ – ਵਿਕਸਿਤ ਭਾਰਤ’ ਮੁਹਿੰਮ ਵਿੱਚ ਲਿਆ ਹਿੱਸਾ

ਡਿਜ਼ਿਟਲ ਸੰਕਲਪ ਅਤੇ ਪ੍ਰਧਾਨ ਮੰਤਰੀ ਦੇ ਸਿੱਧੇ ਸੰਬੋਧਨ ਵਿੱਚ ਰਹੇ ਸ਼ਾਮਲ ਮੰਡੀ ਗੋਬਿੰਦਗੜ੍ਹ, 2 ਅਗਸਤ,ਬੋਲੇ ਪੰਜਾਬ ਬਿਊਰੋ: ਨਸ਼ਾ-ਮੁਕਤ ਅਤੇ ਸਿਹਤਮੰਦ ਸਮਾਜ ਦੇ ਨਿਰਮਾਣ ਪ੍ਰਤੀ ਆਪਣੀ ਦ੍ਰਿੜ਼ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ), ਮੰਡੀ ਗੋਬਿੰਦਗੜ੍ਹ ਨੇ ਦੇਸ਼-ਵਿਆਪੀ ‘ਨਸ਼ਾ ਮੁਕਤ ਯੁਵਾ – ਵਿਕਸਿਤ ਭਾਰਤ’ ਮੁਹਿੰਮ ਤਹਿਤ ਡਿਜ਼ਿਟਲ ਸੰਕਲਪ ਅਤੇ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ […]

Continue Reading

 ਦਿੱਲੀ ‘ਚ 6 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ

ਨਵੀ ਦਿੱਲੀ, 2 ਅਗਸਤ ,ਬੋਲੇ ਪੰਜਾਬ ਬਿਊਰੋ; ਦਿੱਲੀ ਪੁਲਿਸ ਦੇ ਸਪੈਸ਼ਲ ਸਟਾਫ਼ ਦੀ ਫੌਰਨਰ ਸੈੱਲ ਨੇ ‘ਆਪ੍ਰੇਸ਼ਨ ਵਿਸਟਾ 1.0’ ਦੇ ਤਹਿਤ 6 ਬੰਗਲਾਦੇਸ਼ੀ ਨਾਗਰਿਕਾਂ ਨੂੰ ਫੜਿਆ ਹੈ। ਇਹਨਾਂ ਸਾਰਿਆਂ ‘ਤੇ ਵੀਜ਼ਾ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼ ਹੈ। ਪੁਲਿਸ ਦੇ ਮੁਤਾਬਕ, ਸਾਰੇ ਬੰਗਲਾਦੇਸ਼ੀ ਨਾਗਰਿਕ ਡਬਲ ਐਂਟਰੀ ਵੀਜ਼ੇ ‘ਤੇ ਭਾਰਤ ਆਏ ਸਨ। ਜਾਂਚ ਵਿੱਚ ਸਾਹਮਣੇ ਆਇਆ […]

Continue Reading

ਪੱਪੂ ਯਾਦਵ ਦੀ ਪ੍ਰੈੱਸ ਕਾਨਫਰੰਸ ਦੌਰਾਨ ਵਿਅਕਤੀ ਨੇ ਮਾਰੀ ਚੱਪਲ

ਨਵੀ ਦਿੱਲੀ, 2 ਅਗਸਤ ,ਬੋਲੇ ਪੰਜਾਬ ਬਿਊਰੋ; ਰਾਜਧਾਨੀ ਦਿੱਲੀ ਵਿੱਚ ਪੱਪੂ ਯਾਦਵ ਦੀ ਪ੍ਰੈੱਸ ਕਾਨਫਰੰਸ ਦੌਰਾਨ ਭਾਰੀ ਹੰਗਾਮਾ ਹੋਇਆ। ਬਿਹਾਰ ਦੇ ਪੂਰਨੀਆ ਤੋਂ ਆਜ਼ਾਦ ਸੰਸਦ ਮੈਂਬਰ ਪੱਪੂ ਯਾਦਵ ‘ਤੇ ਉਹਨਾਂ ਦੇ ਦਿੱਲੀ ਸਥਿਤ ਨਿਵਾਸ ‘ਤੇ ਐਤਵਾਰ ਸ਼ਾਮ ਇੱਕ ਵਿਅਕਤੀ ਨੇ ਹਮਲਾ ਕਰ ਦਿੱਤਾ। ਪੱਪੂ ਯਾਦਵ ਪ੍ਰੈੱਸ ਕਾਨਫਰੰਸ ਕਰ ਰਹੇ ਸਨ, ਇਸੇ ਦੌਰਾਨ ਇੱਕ ਆਦਮੀ ਨੇ […]

Continue Reading

ਭਾਜਪਾ ਪੰਜਾਬ ਵੱਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਚੰਡੀਗੜ੍ਹ, 2 ਅਗਸਤ ,ਬੋਲੇ ਪੰਜਾਬ ਬਿਊਰੋ; ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਦੀ ਸਹਿਮਤੀ ਨਾਲ ਭਾਜਪਾ ਪੰਜਾਬ ਦੇ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਭਾਜਪਾ ਦੇ 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਹੈ।

Continue Reading

ਬਰਨਾਲਾ ‘ਚ ਕਾਂਗਰਸ ਦੀ ਬੂਥ ਮੀਟਿੰਗ ਦੌਰਾਨ ਲੱਗੇ ਸਾਬਕਾ CM ਚੰਨੀ ਦੇ ਨਾਅਰੇ

ਬਰਨਾਲਾ, 2 ਅਗਸਤ ,ਬੋਲੇ ਪੰਜਾਬ ਬਿਊਰੋ; 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵੱਲੋਂ “ਹਰ ਬੂਥ ਕਾਂਗਰਸ ਮਜ਼ਬੂਤ” ਮੁਹਿੰਮ ਤਹਿਤ ਬਰਨਾਲਾ ਵਿਖੇ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪਰ ਇਸ ਦੌਰਾਨ ਕੁਝ ਵਰਕਰਾਂ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ […]

Continue Reading

ਇੰਡੋਨੇਸ਼ੀਆ ‘ਚ ਵੱਡਾ ਹਾਦਸਾ: ਮਦੁਰਾ ਟਾਪੂ ਨੇੜੇ ਕਿਸ਼ਤੀ ‘ਚ ਲੱਗੀ ਭਿਆਨਕ ਅੱਗ

5 ਦੀ ਮੌਤ; ਕਈ ਲਾਪਤਾ ਇੰਡੋਨੇਸ਼ੀਆ, 2 ਅਗਸਤ ,ਬੋਲੇ ਪੰਜਾਬ ਬਿਊਰੋ; ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਇੱਕ ਯਾਤਰੀ ਫੈਰੀ (ਕਿਸ਼ਤੀ) ਵਿੱਚ ਭਿਆਨਕ ਅੱਗ ਲੱਗਣ ਨਾਲ ਵੱਡਾ ਹਾਦਸਾ ਵਾਪਰ ਗਿਆ। ਇਸ ਦੁਰਘਟਨਾ ਵਿੱਚ ਹੁਣ ਤੱਕ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 41 ਲੋਕ ਅਜੇ ਵੀ ਲਾਪਤਾ ਹਨ। ਫਿਲਹਾਲ ਇਹ ਸਪਸ਼ਟ ਨਹੀਂ ਹੋ […]

Continue Reading

ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਨੇੜੇ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ

ਚੰਡੀਗੜ੍ਹ, 2 ਅਗਸਤ ,ਬੋਲੇ ਪੰਜਾਬ ਬਿਊਰੋ; – ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਨਿਊ ਬੈਂਕ ਕਾਲੋਨੀ ਦੇ ਬਾਹਰ ਸ਼ਨੀਵਾਰ (ਤੜਕੇ) ਧਮਾਕੇ ਵਰਗੀ ਤੇਜ਼ ਆਵਾਜ਼ ਸੁਣਾਈ ਦੇਣ ਨਾਲ ਇਲਾਕੇ ਵਿੱਚ ਹਫੜਾ ਦਫੜੀ ਮਚ ਗਈ। ਜਾਣਕਾਰੀ ਅਨੁਸਾਰ ਸਵੇਰੇ ਕਰੀਬ 4:30 ਵਜੇ ਅਸ਼ਵਨੀ ਸ਼ਰਮਾ ਆਪਣੇ ਨਿਵਾਸ ਤੋਂ ਚੰਡੀਗੜ੍ਹ ਲਈ ਰਵਾਨਾ ਹੋ ਗਏ ਸਨ। ਇਸ ਤੋਂ ਕਰੀਬ ਇੱਕ ਘੰਟੇ […]

Continue Reading