ਚੰਡੀਗੜ੍ਹ ਵਿੱਚ ਵਕੀਲ ਨੇ ਔਰਤ ਨੂੰ ਮਾਰੀ ਗੋਲੀ

ਚੰਡੀਗੜ੍ਹ 1 ਅਗਸਤ ,ਬੋਲੇ ਪੰਜਾਬ ਬਿਊਰੋ; ਸ਼ਨੀਵਾਰ ਦੁਪਹਿਰ 1 ਵਜੇ ਦੇ ਕਰੀਬ ਚੰਡੀਗੜ੍ਹ ਦੇ ਸੈਕਟਰ 42 ਵਿੱਚ ਗਰਲਜ਼ ਕਾਲਜ ਦੇ ਸਾਹਮਣੇ ਇੱਕ ਔਰਤ ਨੂੰ ਗੋਲੀ ਮਾਰ ਦਿੱਤੀ ਗਈ। ਗੋਲੀ ਔਰਤ ਦੇ ਸਿਰ ਵਿੱਚ ਲੱਗੀ, ਜਿਸ ਕਾਰਨ ਉਹ ਜ਼ਮੀਨ ‘ਤੇ ਡਿੱਗ ਪਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਔਰਤ ਅਦਾਲਤ ਦੇ ਹੁਕਮਾਂ ਅਨੁਸਾਰ ਆਪਣੇ ਘਰ ਦਾ […]

Continue Reading

ਚੰਡੀਗੜ੍ਹ: ਹਰਜੋਤ ਬੈਂਸ ਦੀ ਰਿਹਾਇਸ਼ ਦੇ ਬਾਹਰ ਏ.ਬੀ.ਵੀ.ਪੀ.

ਚੰਡੀਗੜ੍ਹ 1 ਅਗਸਤ ,ਬੋਲੇ ਪੰਜਾਬ ਬਿਉਰੋ; ਸ਼ਨੀਵਾਰ ਨੂੰ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਨੇ ਪੰਜਾਬ ਵਿੱਚ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ। ਵਿਰੋਧ ਪ੍ਰਦਰਸ਼ਨ ਦੌਰਾਨ ਵਰਕਰਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਸਿੱਖਿਆ ਮੰਤਰੀ ਤੋਂ ਨੈਤਿਕ ਜ਼ਿੰਮੇਵਾਰੀ […]

Continue Reading

ਅੰਮ੍ਰਿਤਸਰ ਵਿੱਚ 140 ਕਰੋੜ ਰੁਪਏ ਦੀ ਹੈਰੋਇਨ ਜ਼ਬਤ

ਅੰਮ੍ਰਿਤਸਰ 1 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਅੱਜ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕੀਤਾ। ਇਸ ਕਾਰਵਾਈ ਵਿੱਚ, ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸਦੇ ਕਬਜ਼ੇ ਵਿੱਚੋਂ 20 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਅਨੁਮਾਨਤ […]

Continue Reading

ਭਾਰਤ ਨੇ ਰਾਸ਼ਟਰਮੰਡਲ ਖੇਡਾਂ ਵਿੱਚ 8ਵਾਂ ਸੋਨ ਤਗਮਾ ਜਿੱਤਿਆ

ਨਵੀਂ ਦਿੱਲੀ 1 ਅਗਸਤ ,ਬੋਲੇ ਪੰਜਾਬ ਬਿਊਰੋ; ਭਾਰਤ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਆਪਣਾ ਅੱਠਵਾਂ ਸੋਨ ਤਗਮਾ ਜਿੱਤਿਆ ਹੈ। ਜੈਸਮੀਨ ਲੰਬੋਰੀਆ ਨੇ ਮਹਿਲਾ ਮੁੱਕੇਬਾਜ਼ੀ ਦੇ 57 ਕਿਲੋ ਵਰਗ ਵਿੱਚ, ਪ੍ਰੀਤੀ ਪਵਾਰ ਨੇ 54 ਕਿਲੋ ਵਰਗ ਵਿੱਚ ਅਤੇ ਸੋਮਨ ਰਾਣਾ ਨੇ ਪੈਰਾ ਸ਼ਾਟ ਪੁੱਟ ਵਿੱਚ ਸੋਨ ਤਗਮਾ ਜਿੱਤਿਆ। ਇਸ ਦੌਰਾਨ, ਪੁਰਸ਼ਾਂ ਦੇ 55 ਕਿਲੋ ਵਰਗ ਵਿੱਚ, ਜਾਦੂਮਣੀ […]

Continue Reading

ਸਿੱਖਿਆ ਵਿਭਾਗ ਵੱਲੋਂ 2 ਅਧਿਆਪਕਾਂ ‘ਤੇਨੌਕਰੀ ਤੋਂ ਬਰਖ਼ਾਸਤਗੀ ਦੀ ਲਟਕੀ ਤਲਵਾਰ, ਚਾਰਜਸ਼ੀਟ ਜਾਰੀ

ਸਕੂਲਾਂ ‘ਚ ਸਟਾਫ਼ ਦੀ ਘਾਟ ਵਿਚਾਲੇ ਲਗਾਤਾਰ ਛੁੱਟੀ ‘ਤੇ ਚੱਲ ਰਹੇ ਅਧਿਆਪਕਾਂ ‘ਤੇ ਸਖ਼ਤੀ, ਸਿੱਖਿਆ ਵਿਭਾਗ ਨੇ ਅਪਣਾਈ ‘ਜ਼ੀਰੋ ਟੋਲਰੈਂਸ’ ਨੀਤੀ ਚੰਡੀਗੜ੍ਹ, 1 ਅਗਸਤ ,ਬੋਲੇ ਪੰਜਾਬ ਬਿਊਰੋ ; ਪੰਜਾਬ ਦੇ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵਿੱਚ ਅਨੁਸ਼ਾਸਨ ਅਤੇ ਪੜ੍ਹਾਈ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਇੱਕ ਹੋਰ ਵੱਡਾ ਅਤੇ ਸਖ਼ਤ ਕਦਮ ਚੁੱਕਿਆ ਹੈ। ਵਿਭਾਗ ਨੇ […]

Continue Reading

MANN ਸਰਕਾਰ ਦੀਆਂ ਚੂਲਾਂ ਹਿਲਾਉਣ ਦੀ ਤਿਆਰੀ, ਹਜ਼ਾਰਾਂ ਮੁਲਾਜ਼ਮਾਂ ਅਤੇ ਅਧਿਆਪਕ ਚੰਡੀਗੜ੍ਹ ‘ਚ ਕਰਨਗੇ ਮਹਾਂ ਰੈਲੀ

ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਵੱਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋ ਰਹੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਮਹਾ ਰੈਲੀ ਵਿੱਚ ਪੰਜਾਬ ਭਰ ਤੋਂ ਵੱਡੀ ਸ਼ਮੂਲੀਅਤ ਕੀਤੀ ਜਾਵੇਗੀ- ਪੰਨੂ, ਲਾਹੌਰੀਆ ਚੰਡੀਗੜ੍ਹ, 1 ਅਗਸਤ ,ਬੋਲੇ ਪੰਜਾਬ ਬਿਊਰੋ; ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ ਤੇ ਸੂਬਾ ਪ੍ਰੈੱਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ […]

Continue Reading

ਰਾਏਪੁਰ ਖੁਰਦ ਅਤੇ ਦੁਰਾਲੀ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ

650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਦੇਖੀ ਦਸਤਾਵੇਜ਼ੀ ਫ਼ਿਲਮ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਅਗਸਤ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਕਲ੍ਹ ਸ਼ਾਮ ਪਿੰਡ ਰਾਏਪੁਰ ਖੁਰਦ ਅਤੇ ਦੁਰਾਲੀ ਵਿਖੇ ਸ਼੍ਰੀ […]

Continue Reading

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅੰਮ੍ਰਿਤਸਰ, 1 ਅਗਸਤ ,ਬੋਲੇ ਪੰਜਾਬ ਬਿਊਰੋ;ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਪਿਛਲੇ ਲੰਮੇ ਸਮੇਂ ਤੋਂ ਬੰਦ ਪਏ ਲਾਂਘੇ ਨੂੰ ਅਜੇ ਮੁੜ ਨਾ ਖੋਲ੍ਹਣ ਸਬੰਧੀ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀ ਕੀਰਤੀ ਵਰਧਨ ਵੱਲੋਂ ਸੰਸਦ ਵਿੱਚ ਦਿੱਤੇ ਗਏ ਜਵਾਬ ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ […]

Continue Reading

ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ 7 ਅਗਸਤ ਦੀ ਚੰਡੀਗੜ੍ਹ ਰੈਲੀ ਸਰਕਾਰ ਦੀਆਂ ਜੜਾਂ ਹਿਲਾ ਕੇ ਰੱਖ ਦੇਵੇਗੀ ਮਲਾਗਰ ਖਮਾਣੂ

ਫਤਿਹਗੜ੍ਹ ਸਾਹਿਬ, 1ਅਗਸਤ ,ਬੋਲੇ ਪੰਜਾਬ ਬਿਊਰੋ; ਪੀਡਬਲਡੀ ਜਲ ਸਪਲਾਈ ਅਤੇ ਸੈਨੀਟੇਸ਼ਨ ਭਵਨ ਤੇ ਮਾਰਗ ਸੱਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਡ ਮਕੈਨੀਕਲ ਪਲਾਈ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਾਗਰ ਸਿੰਘ ਖਮਾਣੋ ਜਨਰਲ ਸਕੱਤਰ ਜਸਵਿੰਦਰ ਸਿੰਘ ਕਾਲਝਰਾਣੀ , ਵਿੱਤ ਸਕੱਤਰ ਭੂਸ਼ਣ ਗੋਇਲ ,ਪ੍ਰੈਸ ਸਕੱਤਰ ਅਸ਼ੋਕ ਕੁਮਾਰ ਨੇ ਪ੍ਰੈਸ ਨੂੰ ਬਿਆਨ ਜਾਰੀ ਦੱਸਿਆ […]

Continue Reading