ਚੰਡੀਗੜ੍ਹ, 1 ਸਤੰਬਰ ,ਬੋਲੇ ਪੰਜਾਬ ਬਿਉਰੋ;
ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ 8 ਆਈਪੀਐਸ ਅਤੇ 12 ਪੀਪੀਐਸ ਅਧਿਕਾਰੀਆਂ ਨੂੰ ਇੱਧਰੋਂ- ਉੱਧਰ ਤਬਦੀਲ ਕੀਤਾ ਗਿਆ ਹੈ। ਸਰਕਾਰ ਨੇ 6 ਜ਼ਿਲ੍ਹਿਆਂ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਦਾ ਤਬਾਦਲਾ ਕੀਤਾ ਹੈ।














