‘ਵਾਰਿਸ ਪੰਜਾਬ ਦੇ’ ਵੱਲੋਂ 4 ਹਲਕਾ ਇੰਚਾਰਜ ਨਿਯੁਕਤ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 6 ਸਤੰਬਰ ,ਬੋਲੇ ਪੰਜਾਬ ਬਿਊਰੋ;

‘ਵਾਰਿਸ ਪੰਜਾਬ ਦੇ’ ਜਥੇਬੰਦੀ ਵੱਲੋਂ ਸਿਆਸੀ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਨਵੇਂ ਹਲਕਾ ਇੰਚਾਰਜ ਨਿਯੁਕਤ ਕੀਤੇ ਗਏ ਹਨ। ਜਥੇਬੰਦੀ ਵੱਲੋਂ ਕੀਤੀਆਂ ਗਈਆਂ ਨਿਯੁਕਤੀਆਂ ਅਨੁਸਾਰ:

ਇਕਬਾਲ ਸਿੰਘ ਝੂੰਦਾ ਨੂੰ ਅਮਰਗੜ੍ਹ ਹਲਕੇ ਦਾ ਇੰਚਾਰਜ ਲਗਾਇਆ ਗਿਆ ਹੈ।
ਲਖਵਿੰਦਰ ਸਿੰਘ ਰੱਬੀ ਕੰਦੋਲਾ ਨੂੰ ਸ਼੍ਰੀ ਆਨੰਦਪੁਰ ਸਾਹਿਬ ਹਲਕੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਭੁਪਿੰਦਰ ਸਿੰਘ ਸੱਜਣ ਨੂੰ ਸ਼ਾਮ ਚੁਰਾਸੀ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਕੁਲਵੰਤ ਰਾਉਕੇ ਨੂੰ ਬਾਘਾਪੁਰਾਣਾ ਹਲਕੇ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।