ਚੰਡੀਗੜ੍ਹ 17 ਸਤੰਬਰ ,ਬੋਲੇ ਪੰਜਾਬ ਬਿਊਰੋ;
ਪੰਜਾਬ ਸਰਕਾਰ ਵੱਲੋਂ ਇੱਕ ਜ਼ਿਲ੍ਹੇ ‘ਚ 18 ਸਤੰਬਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਦੇ ਮੁਤਾਬਕ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੌਕੇ18 ਸਤੰਬਰ 2026 ਦਿਨ ਸ਼ੁਕਰਵਾਰ ਨੂੰ ਗੁਰਦਾਸਪੁਰ ਦੇ ਸਾਰੇ ਸਰਕਾਰੀ ਦਫਤਰਾਂ ਬੋੜਾਂ ਕਾਰਪੋਰੇਸ਼ਨਾਂ ਅਤੇ ਸਰਕਾਰੀ ਤੋਂ ਇਲਾਵਾ ਗੈਰ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾ ਨ ਕੀਤਾ ਗਿਆ ਹੈ













