ਚੰਡੀਗੜ੍ਹ 17 ਸਤੰਬਰ ,ਬੋਲੇ ਪੰਜਾਬ ਬਿਊਰੋ;
ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਮੂਹ ਸਿਆਸੀ ਪਾਰਟੀਆਂ ਦੇ ਵੱਲੋਂ ਤਿਆਰੀਆਂ ਜ਼ੋਰਾਂ ਸ਼ੋਰਾਂ ਦੇ ਨਾਲ ਕੀਤੀਆਂ ਜਾ ਰਹੀਆਂ ਹਨ। ਇਸੇ ਸਿਲਸਿਲੇ ਤਹਿਤ ਆਮ ਆਦਮੀ ਪਾਰਟੀ ਪੰਜਾਬ (AAP Punjab) ਦੇ ਵੱਲੋਂ ਵੀ ਲਗਾਤਾਰ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ।AAP ਪੰਜਾਬ ਵੱਲੋਂ 2 ਹਲਕਾ ਇੰਚਾਰਜਾਂ ਦਾ ਐਲਾਨ ਕੀਤਾ ਗਿਆ ਹੈ













