ਪੰਜਾਬ ‘ਚ ਭਲਕੇ ਤੋਂ ਸਰਕਾਰੀ ਬੱਸਾਂ ਰਹਿਣਗੀਆਂ ਬੰਦ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 21 ਸਤੰਬਰ, ਬੋਲੇ ਪੰਜਾਬ ਬਿਊਰੋ :

ਪੰਜਾਬ ਵਿੱਚ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨ ਵਾਲਿਆਂ ਲਈ ਇੱਕ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਰਿਪੋਰਟਾਂ ਅਨੁਸਾਰ, ‘ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ’ ਨੇ 22 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਇਸ ਨਾਲ ਬੱਸ ਸੇਵਾਵਾਂ ਠੱਪ ਹੋ ਜਾਣਗੀਆਂ, ਜਿਸ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ।

ਇਸ ਮਾਮਲੇ ‘ਤੇ ਬੋਲਦਿਆਂ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਵਿੱਚ ਅਸਫਲ ਰਹੀ ਹੈ ਅਤੇ ਟਾਲ-ਮਟੋਲ ਵਾਲਾ ਰਵੱਈਆ ਅਪਣਾ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ, ਤਾਂ ਉਹ 22 ਸਤੰਬਰ ਤੋਂ ਹੜਤਾਲ ਸ਼ੁਰੂ ਕਰਨਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।