ਸ਼ਾਟ ਪੁਟ ਵਿੱਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਸਿਲਵਰ ਮੈਡਲ

ਨਾਗੋਆ, 26 ਸਤੰਬਰ ,ਬੋਲੇ ਪੰਜਾਬ ਬਿਊਰੋ; ਏਸ਼ੀਆਈ ਖੇਡਾਂ ਵਿੱਚ ਲਗਾਤਾਰ ਤੀਜਾ ਸੋਨ ਤਗਮਾ ਜਿੱਤਣ ਦੀ ਕੋਸ਼ਿਸ਼ ਕਰ ਰਹੇ ਦੋ ਵਾਰ ਦੇ ਮੌਜੂਦਾ ਚੈਂਪੀਅਨ ਤਜਿੰਦਰਪਾਲ ਸਿੰਘ ਤੂਰ ਨੂੰ ਚਾਂਦੀ ਦੇ ਤਗਮੇ ਨਾਲ ਸਬਰ ਕਰਨਾ ਪਿਆ। ਸ਼ਨੀਵਾਰ ਨੂੰ ਨਾਗੋਆ ਸਿਟੀ ਮਿਜ਼ੂਹੋ ਪਾਰਕ ਐਥਲੈਟਿਕ ਸਟੇਡੀਅਮ ਵਿਖੇ ਹੋਏ ਪੁਰਸ਼ਾਂ ਦੇ ਸ਼ਾਟ ਪੁਟ ਫਾਈਨਲ ਵਿੱਚ ਈਰਾਨ ਦੇ ਮੁਹੰਮਦਰੇਜ਼ਾ ਤਯੇਬੀ ਨੇ […]

Continue Reading

ਜ਼ਹਿਰੀਲੀ ਸ਼ਰਾਬ ਪੀਣ ਨਾਲ 19 ਲੋਕਾਂ ਦੀ ਮੌਤ , 3,000 ਬੋਤਲਾਂ ਜ਼ਬਤ : SIT ਦਾ ਗਠਨ

ਕੋਹਿਮਾ, 26 ਸਤੰਬਰ ,ਬੋਲੇ ਪੰਜਾਬ ਬਿਊਰੋ; ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਨਾਗਾਲੈਂਡ ਦੇ ਮੋਕੋਕਚੁੰਗ ਅਤੇ ਟੁਏਨਸਾਂਗ ਜ਼ਿਲ੍ਹਿਆਂ ਵਿੱਚ ਪਿਛਲੇ ਦੋ ਦਿਨਾਂ ਦੌਰਾਨ ਕਥਿਤ ਤੌਰ ਤੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਗੈਰ-ਕਾਨੂੰਨੀ ਸ਼ਰਾਬ ਦੇ ਸਰੋਤ ਅਤੇ ਸਪਲਾਈ ਚੇਨ ਦੀ ਜਾਂਚ ਸ਼ੁਰੂ ਕਰ […]

Continue Reading

ਪੁਲਿਸ ਨੇ ਪਾਬੰਦੀਸ਼ੁਦਾ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਲਈ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ

ਨਵੀਂ ਦਿੱਲੀ, 26 ਸਤੰਬਰ ,ਬੋਲੇ ਪੰਜਾਬ ਬਿਉਰੋ; ਕੇਂਦਰੀ ਜ਼ਿਲ੍ਹਾ ਪੁਲਿਸ ਦੇ ਸਪੈਸ਼ਲ ਸਟਾਫ ਨੇ ‘ਆਪਰੇਸ਼ਨ ਕਵਚ’ ਤਹਿਤ ਤੁਰਕਮਾਨ ਗੇਟ ਨੇੜੇ ਇੱਕ ਮੈਡੀਕਲ ਸਟੋਰ ਤੋਂ ਪਾਬੰਦੀਸ਼ੁਦਾ ਦਵਾਈਆਂ ਰੱਖਣ ਅਤੇ ਗੈਰ-ਕਾਨੂੰਨੀ ਢੰਗ ਨਾਲ ਵੇਚਣ ਦੇ ਦੋਸ਼ ਵਿੱਚ 36 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਚਾਂਦਨੀ ਮਹਿਲ, ਦਿੱਲੀ ਦੇ ਰਹਿਣ ਵਾਲੇ ਅਫਸਾਨ ਵਜੋਂ ਹੋਈ ਹੈ। […]

Continue Reading

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਮਾਸਿਕ

ਮੋਹਾਲੀ 26 ਸਤੰਬਰ ,ਬੋਲੇ ਪੰਜਾਬ ਬਿਊਰੋ; ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਮਾਸਿਕ ਇਕੱਤਰਤਾ ਰੋਟਰੀ ਭਵਨ, ਸੈਕਟਰ 70, ਮੋਹਾਲੀ ਵਿਖੇ ਹੋਈ ਜਿਸ ਵਿਚ ਚੰਡੀਗੜ੍ਹ, ਮੋਹਾਲੀ,ਪਿੰਜੌਰ, ਖਰੜ,ਮੋਰਿੰਡਾ,ਤੋਂ ਕਵੀ ਅਤੇ ਲੇਖਕ ਸ਼ਾਮਲ ਹੋਏ। ਪ੍ਰਧਾਨਗੀ ਮੰਡਲ ਵਿਚ ਪ੍ਰਸਿੱਧ ਕਵਿੱਤਰੀ ਪਰਮਜੀਤ ਕੌਰ ਪਰਮ ਅਤੇ ਕੇੰਦਰ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਮਾਵੀ ਸ਼ਾਮਲ ਸਨ। ਕੇਂਦਰ ਦੇ ਪ੍ਰਧਾਨ ਨੇ ਸਭ ਨੂੰ “ਜੀ ਆਇਆਂ” […]

Continue Reading

ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋਂ ਇੱਕੋ ਦਿਨ 13 ਖੂਨਦਾਨ ਕੈਂਪਾਂ ਦਾ ਆਯੋਜਨ, ਵਿਸ਼ਵ ਰਿਕਾਰਡ ਬਣਾਉਣ ਦੀ ਕੋਸ਼ਿਸ਼

ਚੰਡੀਗੜ੍ਹ, 25 ਸਤੰਬਰ ,ਬੋਲੇ ਪੰਜਾਬ ਬਿਊਰੋ;ਇੱਕ ਵੱਡੀ ਮਨੁੱਖੀ ਸੇਵਾ ਮੁਹਿੰਮ ਤਹਿਤ ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋਂ 25 ਸਤੰਬਰ 2026 ਨੂੰ ਵੱਖ-ਵੱਖ ਥਾਵਾਂ ’ਤੇ ਇੱਕੋ ਸਮੇਂ 13 ਖੂਨਦਾਨ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਸ ਪਹਿਲ ਦਾ ਉਦੇਸ਼ ਇੰਡੀਆ ਬੁੱਕ ਆਫ਼ ਰਿਕਾਰਡਜ਼ ਵਿੱਚ ਰਿਕਾਰਡ ਬਣਾਉਣ ਦੀ ਕੋਸ਼ਿਸ਼ ਵਿੱਚ ਯੋਗਦਾਨ ਪਾਉਣਾ ਹੈ।ਇਹ ਰਿਕਾਰਡ ਪਹਿਲ ਰੋਟਰੀ ਡਿਸਟ੍ਰਿਕਟ 3080 ਵੱਲੋਂ […]

Continue Reading

‘ਦਾਦੇ ਦੀ ਪੈਲ਼ੀ’ ਰਾਹੀਂ ਵਿਰਾਸਤੀ ਜ਼ਮੀਨ ਦਾ ਦਰਦ ਬਿਆਨ ਕਰਦਾ ਹਰਿੰਦਰ ਹਰ ਦਾ ਨਵਾਂ ਗੀਤ ਰਲੀਜ਼

‘ਦਾਦੇ ਦੀ ਪੈਲ਼ੀ’ ਰਾਹੀਂ ਵਿਰਾਸਤੀ ਜ਼ਮੀਨ ਦਾ ਦਰਦ ਬਿਆਨ ਕਰਦਾ ਹਰਿੰਦਰ ਹਰ ਦਾ ਨਵਾਂ ਗੀਤ ਰਲੀਜ਼ ਮੋਹਾਲੀ, 26 ਸਤੰਬਰ,ਬੋਲੇ ਪੰਜਾਬ ਬਿਊਰੋ: ਪੰਜਾਬੀ ਵਿਰਸੇ ਅਤੇ ਸੱਭਿਆਚਾਰ ਨਾਲ ਜੁੜੇ ਗਾਇਕ ਹਰਿੰਦਰ ਹਰ ਦਾ ਨਵਾਂ ਗੀਤ ‘ਦਾਦੇ ਦੀ ਪੈਲ਼ੀ’ ਅੱਜ ਮੋਹਾਲੀ ਪ੍ਰੈੱਸ ਕਲੱਬ ਵਿਖੇ ਕਰਵਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਰਿਲੀਜ਼ ਕੀਤਾ ਗਿਆ। ਇਸ ਮੌਕੇ ਕਰਨਲ ਜਸਦੀਪ ਸਿੰਘ ਸੰਧੂ, […]

Continue Reading

ਜਦੋਂ ਭਾਵਨਾਵਾਂ ਭੜਕਾਈਆਂ ਜਾਣ…!

ਜਦੋਂ ਭਾਵਨਾਵਾਂ ਭੜਕਾਈਆਂ ਜਾਣ…! ਸਿਆਣੇ ਆਖਦੇ ਹਨ ਕਿ ਅੱਗ ਲਗਾਇਆ ਲੱਗਦੀ ਹੈ ਤੇ ਭਾਵਨਾਵਾਂ ਭੜਕਾਉਣ ਨਾਲ ਭੜਕਦੀਆਂ ਹਨ। ਇਹ ਦੋਵੇਂ ਅਲਾਮਤਾਂ ਮਨੁੱਖੀ ਜ਼ਿੰਦਗੀ ਲਈ ਖ਼ਤਰਨਾਕ ਹੁੰਦੀਆਂ ਹਨ। ਇਸੇ ਕਰਕੇ ਆਖਦੇ ਹਨ ਕਿ ਅੱਗ ਲਾ ਕੇ ਡੱਬੂ ਕੰਧ ਤੇ।ਪੰਜਾਬ ਦੇ ਵਿੱਚ ਅੱਜਕਲ੍ਹ ਅੱਗ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਣ ਲਈ ਕੋਈ ਰੜਕ ਨਹੀਂ ਛੱਡੀ। ਮਾਲਵੇ […]

Continue Reading

IJCI ਨੇ ਲੋਕ ਅਵਾਜ਼ ਟੀਵੀ ਤੇ ਦਰਜ FIR ਸੰਬੰਧੀ ਜਾਂਚ ਰਿਪੋਰਟ ਕੀਤੀ ਜਾਰੀ

IJCI ਨੇ ਲੋਕ ਅਵਾਜ਼ ਟੀਵੀ ਤੇ ਦਰਜ FIR ਸੰਬੰਧੀ ਜਾਂਚ ਰਿਪੋਰਟ ਕੀਤੀ ਜਾਰੀ ਚੰਡੀਗੜ੍ਹ 26 ਸਤੰਬਰ ,ਬੋਲੇ ਪੰਜਾਬ ਬਿਊਰੋ: ਇਨਡੀਪੇਨਡੇਂਟ ਜਰਨਲਿਸਟਸ ਕਮਿਸ਼ਨ ਆਫ ਇਨਕੁਆਇਰੀ (IJCI) ਨੇ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਪੱਤਰਕਾਰ ਮਨਿੰਦਰਜੀਤ ਸਿੰਘ ਸਿੱਧੂ (ਲ਼ੋਕ ਅਵਾਜ਼ ਟੀਵੀ) ਦੇ ਵਿਰੁੱਧ ਮੁਕਤਸਰ ਪੁਲਿਸ ਵਲੋਂ ਦਰਜ ਕੀਤੇ ਪਰਚੇ ਸੰਬੰਧੀ ਆਪਣੀ ਜਾਂਚ ਰਿਪੋਰਟ ਜਾਰੀ ਕੀਤੀ। ਕਮਿਸ਼ਨ ਦੇ ਮੈਂਬਰ […]

Continue Reading

ਪਤੀ ਵਲੋਂ ਪਤਨੀ ਤੇ ਧੀ ਦਾ ਕਤਲ

ਗੁਰਦਾਸਪੁਰ, 26 ਸਤੰਬਰ, ਬੋਲੇ ਪੰਜਾਬ ਬਿਊਰੋ : ਗੁਰਦਾਸਪੁਰ ਵਿੱਚ ਇੱਕ ਪਤੀ ਨੇ ਆਪਣੀ ਪਤਨੀ ਅਤੇ ਧੀ ਦਾ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ, ਉਹ ਘਰ ਦੇ ਅੰਦਰ ਲਾਸ਼ਾਂ ਛੱਡ ਕੇ ਮੁੱਖ ਗੇਟ ਨੂੰ ਤਾਲਾ ਲਗਾ ਕੇ ਫਰਾਰ ਹੋ ਗਿਆ। ਇਸ ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਮ੍ਰਿਤਕ ਔਰਤ ਦਾ ਭਰਾ ਉਸ ਨੂੰ ਮਿਲਣ ਲਈ ਪਹੁੰਚਿਆ। […]

Continue Reading

ASI ‘ਤੇ ਗੋਲੀ ਚਲਾਉਣ ਵਾਲਾ ਬਦਮਾਸ਼ ਮੁਕਾਬਲੇ ‘ਚ ਢੇਰ 

ਅੰਮ੍ਰਿਤਸਰ, 26 ਸਤੰਬਰ, ਬੋਲੇ ਪੰਜਾਬ ਬਿਊਰੋ : 11 ਸਤੰਬਰ ਦੀ ਰਾਤ ਨੂੰ ਰਾਜਾਸਾਂਸੀ ਵਿਖੇ ਏ.ਐਸ.ਆਈ. ਜਸਵੰਤ ਸਿੰਘ ‘ਤੇ ਗੋਲੀ ਚਲਾਉਣ ਵਾਲੇ ਮੁਲਜ਼ਮ ਕਰਨ ਨੂੰ ਪੁਲਿਸ ਨੇ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ ਹੈ। ਕਰਨ ਪਹਿਲਾਂ ਵੀ ਪੁਲਿਸ ਹਿਰਾਸਤ ਵਿੱਚੋਂ ਉਦੋਂ ਚਕਮਾ ਦੇ ਕੇ ਫਰਾਰ ਹੋ ਗਿਆ ਸੀ ਜਦੋਂ ਪੁਲਿਸ ਉਸ ਤੋਂ ਹਥਿਆਰ ਬਰਾਮਦ ਕਰਨ ਦੀ ਕੋਸ਼ਿਸ਼ […]

Continue Reading