ਬਾਰਡਰ ਏਰੀਆ ਨਿਯਮ ਲਾਗੂ ਕਰਨ ਨਾਲ਼ ਸਰਕਾਰੀ ਖ਼ਜ਼ਾਨੇ ਤੇ ਪਵੇਗਾ 2 ਹਜਾਰ ਕਰੋੜ ਦਾ ਵਾਧੂ ਬੋਝ

ਮੋਹਾਲੀ 25 ਸਤੰਬਰ ,ਬੋਲੇ ਪੰਜਾਬ ਬਿਊਰੋ; ਅੱਜ ਗੌਰਮਿੰਟ ਸਕੂਲ ਲੈਕਚਰਾਰ ਪ੍ਰਮੋਸ਼ਨ ਫਰੰਟ ਦੀ ਆਨ ਲਾਈਨ ਮੀਟਿੰਗ ਸੂਬਾ ਆਗੂਆਂ ਸ੍ਰੀ ਸੰਜੀਵ ਕੁਮਾਰ, ਰਣਬੀਰ ਸਿੰਘ ਤੇ ਚਰਨਜੀਤ ਸਿੰਘ ਦੀ ਪ੍ਰਧਾਨਗੀ ਵਿੱਚ ਹੋਈ|ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਨਿਯਮ -2018 ਦੀ ਆੜ ਹੇਠ ਤਕਰੀਬਨ ਕੁੱਲ 36 ਹਜਾਰ ਅਧਿਕਾਰੀਆਂ ਤੇ ਕਰਮਚਾਰੀਆਂ […]

Continue Reading

ਹਾਈਕੋਰਟ ਨੇ ਵਾਰੰਟ ਅਫ਼ਸਰ ਦੀ ਨਿਯੁਕਤੀ ਬਦਲੇ ਪੰਜਾਬ ਸਰਕਾਰ ਨੂੰ 55000 ₹  ਦੀ ਪਾਈ ਵਸੂਲੀ

ਹਾਈਕੋਰਟ ਨੇ ਵਾਰੰਟ ਅਫ਼ਸਰ ਦੀ ਨਿਯੁਕਤੀ ਬਦਲੇ ਪੰਜਾਬ ਸਰਕਾਰ ਤੋਂ 55000 ਰੁਪਏ ਦੀ ਪਾਈ ਵਾਸੂਲੀ ਚੰਡੀਗੜ੍ਹ, 25 ਸਤੰਬਰ ,ਬੋਲੇ ਪੰਜਾਬ ਬਿਊਰੋ; ਗਮਾਡਾ (GMADA) ਦੇ ਪੂਡਾ ਭਵਨ ਦਫ਼ਤਰ ਵਿੱਚ ਈ.ਡੀ. (Enforcement Directorate) ਵੱਲੋਂ ਮਾਰੀ ਗਈ ਰੇਡ ਅਤੇ ਅਧਿਕਾਰੀਆਂ ਨੂੰ ਕਥਿਤ ਤੌਰ ‘ਤੇ ਹਿਰਾਸਤ ਵਿੱਚ ਰੱਖਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਵੱਲੋਂ […]

Continue Reading

ਵਿਧਾਇਕ ਕੁਲਵੰਤ ਸਿੰਘ ਵੱਲੋਂ 3 ਬੱਸਾਂ ਨੂੰ ਦਿੱਤੀ ਹਰੀ ਝੰਡੀ

ਤੀਰਥ ਯਾਤਰਾ ਸਮੇਤ ਸ਼ੁਰੂ ਕੀਤੀਆਂ ਹੋਰ ਯੋਜਨਾਵਾਂ ਵੀ ਰਹਿਣਗੀਆਂ ਲਾਗੂ : ਵਿਧਾਇਕ ਕੁਲਵੰਤ ਸਿੰਘ ਮੋਹਾਲੀ 25 ਸਤੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੇ ਵੱਲੋਂ ਸ਼ੁਰੂ ਕੀਤੀ ਗਈ- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ- ਦੇ ਤਹਿਤ ਪੰਜਾਬ ਭਰ ਦੇ ਵਿੱਚੋਂ ਵੱਡੀ ਗਿਣਤੀ ਦੇ ਵਿੱਚ ਰੋਜ਼ਾਨਾ ਸੀਨੀਅਰ ਸਿਟੀਜਨ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ […]

Continue Reading

ਮਹਿਲਾ ਪਹਿਲਵਾਨਾਂ ਵੱਲੋਂ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਬਰੀ ਹੋਣ ਨੂੰ ਚੁਣੌਤੀ

ਨਵੀਂ ਦਿੱਲੀ 25 ਸਤੰਬਰ ,ਬੋਲੇ ਪੰਜਾਬ ਬਿਊਰੋ; ਮਹਿਲਾ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਯੂ.ਐੱਫ.ਆਈ.) ਦੇ ਸਾਬਕਾ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਬਰੀ ਹੋਣ ਨੂੰ ਰਾਉਜ਼ ਐਵੇਨਿਊ ਕੋਰਟ ਵਿੱਚ ਚੁਣੌਤੀ ਦਿੱਤੀ ਹੈ, ਜਿਸ ਦੀ ਅਪੀਲ ‘ਤੇ ਸ਼ਨੀਵਾਰ ਨੂੰ ਸੁਣਵਾਈ ਹੋਵੇਗੀ। ਵਿਸ਼ੇਸ਼ ਜੱਜ (ਐੱਮ.ਪੀ.-ਐੱਮ.ਐੱਲ.ਏ. ਕੇਸ) ਦਿਗ ਵਿਨੈ ਸਿੰਘ 3 ਅਗਸਤ ਦੇ ਫ਼ੈਸਲੇ […]

Continue Reading

 ਪੰਜਾਬ ਭਾਜਪਾ ਦਫ਼ਤਰ ’ਤੇ ਗ੍ਰਨੇਡ ਹਮਲੇ ਦੀ ਜਾਂਚ ਗ੍ਰਹਿ ਮੰਤਰਾਲੇ ਨੇ NIA ਹਵਾਲੇ ਕੀਤੀ

ਚੰਡੀਗੜ੍ਹ 25 ਸਤੰਬਰ ,ਬੋਲੇ ਪੰਜਾਬ ਬਿਊਰੋ; ਕੇਂਦਰੀ ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਸੂਬਾਈ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਦੀ ਜਾਂਚ ਕੌਮੀਂ ਜਾਂਚ ਏਜੰਸੀ (NIA) ਨੂੰ ਸੌਂਪ ਦਿੱਤੀ ਹੈ। ਏਜੰਸੀ ਨੇ ਚੰਡੀਗੜ੍ਹ ਦੀ ਸੈਸ਼ਨ ਅਦਾਲਤ ਵਿੱਚ ਇੱਕ ਅਰਜ਼ੀ ਦਾਖ਼ਲ ਕਰਕੇ ਕੇਸ ਦੇ ਸਾਰੇ ਰਿਕਾਰਡ ਚੰਡੀਗੜ੍ਹ ਪੁਲੀਸ ਤੋਂ ਪ੍ਰਾਪਤ ਕਰਨ ਅਤੇ ਕੇਸ […]

Continue Reading

ਪੰਜਾਬ ਸਰਕਾਰ ਕੀ ਵਿਸ਼ੇਸ਼ ਫੰਡ ਵਰਤ ਕੇ ਆਮ ਵਿੱਤੀ ਘਾਟਾ ਪੂਰਾ ਕਰ ਸਕਦੀ ਹੈ- High Court

ਚੰਡੀਗੜ੍ਹ 25 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ 6,400 ਕਰੋੜ ਰੁਪਏ ਦੇ ਫੰਡਾਂ ਦੇ ਪ੍ਰਬੰਧਨ ਨੂੰ ਲੈ ਕੇ ਪੰਜਾਬ ਸਰਕਾਰ ਤੋਂ ਵਿਸਥਾਰਪੂਰਵਕ ਜਵਾਬ ਮੰਗਿਆ ਹੈ। ਅਦਾਲਤ ਨੇ ਇਹ ਕਦਮ ਅਕਾਊਂਟੈਂਟ ਜਨਰਲ (ਏਜੀ) ਵੱਲੋਂ ਖਾਤਿਆਂ ’ਚ ਵੱਡੀ ਗੜਬੜੀ ਦਾ ਖੁਲਾਸਾ ਕੀਤੇ ਜਾਣ ਤੋਂ ਬਾਅਦ ਚੁੱਕਿਆ […]

Continue Reading

ਉਡਾਣ ਭਰਨ ਤੋਂ ਪਹਿਲਾਂ ਅਲਕੋਹਲ ਟੈਸਟ ਵਿੱਚ ਫ਼ੇਲ੍ਹ Air India ਦਾ ਪਾਇਲਟ ਕਾਬੂ

ਨਵੀਂ ਦਿੱਲੀ 25 ਸਤੰਬਰ ,ਬੋਲੇ ਪੰਜਾਬ ਬਿਊਰੋ; ਏਅਰ ਇੰਡੀਆ ਨੇ ਇਸੇ ਮਹੀਨੇ ਦੇ ਸ਼ੁਰੂ ਵਿੱਚ ਜ਼ਿਊਰਿਖ ਹਵਾਈ ਅੱਡੇ ’ਤੇ ਰਾਜਧਾਨੀ ਦਿੱਲੀ ਲਈ ਉਡਾਣ ਭਰਨ ਤੋਂ ਪਹਿਲਾਂ ‘ਬ੍ਰੈਥ ਐਨਾਲਾਈਜ਼ਰ’ (ਅਲਕੋਹਲ) ਟੈਸਟ ਵਿੱਚ ਫ਼ੇਲ੍ਹ ਹੋਣ ਵਾਲੇ ਆਪਣੇ ਇੱਕ ਪਾਇਲਟ ਨੂੰ ਮੁਅੱਤਲ ਕਰ ਦਿੱਤਾ ਹੈ। ਅਧਿਕਾਰੀਆਂ ਅਨੁਸਾਰ ਏਅਰਲਾਈਨ ਵੱਲੋਂ ਨਿਯਮਾਂ ਦੀ ਪਾਲਣਾ ਨੂੰ ਸਖ਼ਤੀ ਨਾਲ ਯਕੀਨੀ ਬਣਾਉਣ ਅਤੇ […]

Continue Reading

Supreme Court ’ਚ ਹਿੰਦੀ ਨੂੰ ਸਰਕਾਰੀ ਭਾਸ਼ਾ ਬਣਾਉਣ ਦੀ ਮੰਗ ਵਾਲੀ ਜਨਹਿਤ ਪਟੀਸ਼ਨ ਖਾਰਜ

ਨਵੀਂ ਦਿੱਲੀ 25 ਸਤੰਬਰ,ਬੋਲੇ ਪੰਜਾਬ ਬਿਊਰੋ; ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਉਸ ਜਨਹਿਤ ਪਟੀਸ਼ਨ (ਪੀਆਈਐੱਲ) ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿੱਚ ਕੇਂਦਰ ਸਰਕਾਰ ਨੂੰ ਸਰਵਉੱਚ ਅਦਾਲਤ ਦੀ ਸਰਕਾਰੀ ਭਾਸ਼ਾ ਵਜੋਂ ਹਿੰਦੀ ਦੀ ਵਰਤੋਂ ਦੀ ਸਮੀਖਿਆ ਅਤੇ ਸਿਫ਼ਾਰਸ਼ ਕਰਨ ਲਈ ਇੱਕ ਕਮਿਸ਼ਨ ਗਠਿਤ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ। ਭਾਰਤ ਦੇ ਮੁੱਖ […]

Continue Reading

ਬਰਖਾਸਤ AIG Rajjit Singh 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ

ਮੋਹਾਲੀ 25 ਸਤੰਬਰ ,ਬੋਲੇ ਪੰਜਾਬ ਬਿਊਰੋ; ਮੋਹਾਲੀ ਦੀ ਇੱਕ ਅਦਾਲਤ ਨੇ ਨਸ਼ਾ ਤਸਕਰੀ (ਐੱਨਡੀਪੀਐੱਸ ਐਕਟ) ਦੇ ਮਾਮਲੇ ਵਿੱਚ ਪੰਜਾਬ ਪੁਲੀਸ ਦੇ ਬਰਖਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਨੂੰ ਪੰਜ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੰਜਾਬ ਪੁਲੀਸ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐੱਨਟੀਐੱਫ) ਨੇ ਵੀਰਵਾਰ ਸ਼ਾਮ ਨੂੰ ਉਸ ਨੂੰ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਦੀ ਅਦਾਲਤ […]

Continue Reading

 ਹਾਈ ਕੋਰਟ ਵੱਲੋਂ Pharmacy ਦੇ 454 ਅਹੁਦਿਆਂ ਦੀ ਚੋਣ ਪ੍ਰਕਿਰਿਆ ’ਤੇ ਰੋਕ, CBI ਨੂੰ ਜਾਂਚ ਸੌਂਪਣ ਬਾਰੇ ਸਪਸ਼ਟੀਕਰਨ ਮੰਗਿਆ

ਚੰਡੀਗੜ੍ਹ 25 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫਾਰਮਾਸਿਸਟ/ਫਾਰਮੈਸੀ ਅਫ਼ਸਰਾਂ ਦੇ 454 ਅਹੁਦਿਆਂ ਲਈ ਚੋਣ ਪ੍ਰਕਿਰਿਆ ‘ਤੇ ਰੋਕ ਲਾ ਦਿੱਤੀ ਹੈ। ਬੈਂਚ ਨੇ, ਮੁੱਢਲੇ ਤੌਰ ‘ਤੇ, ਪਾਇਆ ਕਿ 19 ਜੁਲਾਈ ਨੂੰ ਹੋਈ ਪ੍ਰੀਖਿਆ ਦੌਰਾਨ ਪ੍ਰਸ਼ਨ ਪੱਤਰ ਲਾਈਵ ਲੀਕ ਹੋ ਗਿਆ ਸੀ ਅਤੇ ਡਿਜੀਟਲ ਅਤੇ ਇਲੈਕਟ੍ਰਾਨਿਕ ਸਾਧਨਾਂ ਰਾਹੀਂ ਉਮੀਦਵਾਰਾਂ ਨੂੰ ਜਵਾਬ ਸਪਲਾਈ […]

Continue Reading