ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਤੇ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਐਸ ਡੀ ਐਮ ਨੂੰ ਦਿੱਤਾ ਮੰਗ ਪੱਤਰ

ਸ਼ਹਿਰ ਵਿੱਚ ਲੇਬਰ ਚੌਂਕ ਬਣਾਉਣ ਦੀ ਮੰਗ ਖਮਾਣੋ, 22, ਸਤੰਬਰ ,ਬੋਲੇ ਪੰਜਾਬ ਬਿਊਰੋ; ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਅਤੇ ਮਜ਼ਦੂਰਾਂ ਦੀ ਜਥੇਬੰਦੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਰਜਿ ਸੰਬੰਧਿਤ ਇਫਟੂ ਬਲਾਕ ਖਮਾਣੋ ਵੱਲੋਂ ਪ੍ਰਧਾਨ ਬਹਾਦਰ ਸਿੰਘ ਐਮ ਸੀ, ਸਲਾਹਕਾਰ ਮਲਾਗਰ ਖਮਾਣੋਂ ਦੀ ਪ੍ਰਧਾਨਗੀ ਹੇਠ ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਤੇ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਐਸ ਡੀ ਐਮ ਖਮਾਣੋ […]

Continue Reading

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਤੋਂ ਅਗਲੇ ਪੜਾਅ ਲਈ ਜੈਕਾਰਿਆਂ ਦੀ ਗੂੰਜ ’ਚ ਹੋਇਆ ਰਵਾਨਾ

ਮੀਰੀ ਪੀਰੀ ਖਾਲਸਾ ਮਾਰਚ ਨੇ ਦਿੱਤਾ ਨੌਜੁਆਨੀ ਨੂੰ ਗੁਰਸਿੱਖੀ ਤੇ ਚੜ੍ਹਦੀ ਕਲਾ ਦਾ ਸੁਨੇਹਾ- ਗਿਆਨੀ ਕੁਲਦੀਪ ਸਿੰਘ ਗੜਗੱਜ ਧਾਰੀਵਾਲ/ਅੰਮ੍ਰਿਤਸਰ, 22 ਸਤੰਬਰ,ਬੋਲੇ ਪੰਜਾਬ ਬਿਊਰੋ;ਮੀਰੀ ਪੀਰੀ ਖ਼ਾਲਸਾ ਮਾਰਚ ਤੀਜੇ ਪੜਾਅ ਤਹਿਤ ਅੱਜ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਤੋਂ ਖ਼ਾਲਸਈ ਜਾਹੋਜਲਾਲ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਓਠੀਆਂ (ਬਟਾਲਾ) ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸ੍ਰੀ […]

Continue Reading

ਪੰਜਾਬ ਸਰਕਾਰ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ : ਬਰਸਟ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਸੂਬੇ ਦੀਆਂ ਸਾਰੀਆਂ 1886 ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਪੁਖਤਾ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼ ਐਸ.ਏ.ਐਸ ਨਗਰ (ਮੋਹਾਲੀ), 22 ਸਤੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਗਾਮੀ ਸਾਉਣੀ ਸੀਜ਼ਨ […]

Continue Reading

ਸੰਗਰੂਰ ਪੱਕੇ ਧਰਨੇ ਦੇ ਤੀਸਰੇ ਦਿਨ ਪਟਿਆਲਾ ਦੇ ਕੰਪਿਊਟਰ ਅਧਿਆਪਕਾਂ ਨੇ ਫੂਕੀ ਪੰਜਾਬ ਸਰਕਾਰ ਦੀ ਅਰਥੀ

ਸੰਗਰੂਰ 22 ਸਤੰਬਰ ,ਬੋਲੇ ਪੰਜਾਬ ਬਿਊਰੋ; ਕੰਪਿਊਟਰ ਅਧਿਆਪਕਾਂ ਵੱਲੋ ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਅਤੇ ਲਾਰੇ ਲੱਪੇ ਦੀ ਨੀਤੀ ਕਰਕੇ,ਕੰਪਿਊਟਰ ਅਧਿਆਪਕਾਂ ਤੇ ਛੇਵਾ ਪੇਅ ਕਮਿਸ਼ਨ ਜਾ ਪੰਜਵੇ ਪੇਅ ਕਮਿਸ਼ਨ ਅਧੀਨ ਪੂਰਾ ਅਣਰਿਵਾਈਜਡ ਡੇਅ ਲਾਗੂ ਨਾ ਕਰਨ ਅਤੇ ਡੈੱਥ ਪਾਲਿਸੀ ਲਾਗੂ ਨਾ ਕਰਨ ਦੇ ਵਿਰੋਧ ਡੀਸੀ ਦਫਤਰ ਸੰਗਰੂਰ ਦੇ ਬਾਹਰ ਸੁਰੂ ਕੀਤੇ ਗਏ ਪੱਕੇ ਧਰਨੇ ਵਿੱਚ […]

Continue Reading

ਵਿਧਾਇਕ ਕੁਲਵੰਤ ਸਿੰਘ ਦੇਖ – ਰੇਖ ਹੇਠ ਮੋਹਾਲੀ ਤੋਂ 3 ਬੱਸਾਂ ਰਵਾਨਾ

ਲੋਕ ਪੱਖੀ ਸਕੀਮਾਂ ਨੂੰ ਲੈ ਕੇ ਕੋਈ ਵਰਗੀਕਰਨ ਨਹੀਂ : ਸਕੀਮਾਂ ਸਭ ਵਰਗਾਂ ਲਈ ਬਰਾਬਰ ਲਾਗੂ : ਕੁਲਵੰਤ ਸਿੰਘ ਮੋਹਾਲੀ 22 ਸਤੰਬਰ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ […]

Continue Reading

ਅੰਮ੍ਰਿਤਸਰ ‘ਚ ਤੇਜ ਰਫਤਾਰ ਕਾਰ ਨੇ ਸਾਈਕਲ ਸਵਾਰ ਬਜ਼ੁਰਗ ਨੂੰ ਕੁਚਲਿਆ

ਅੰਮ੍ਰਿਤਸਰ 22 ਸਤੰਬਰ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਨੌਸ਼ਹਿਰਾ ਇਲਾਕੇ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ ਇੱਕ ਬਜ਼ੁਰਗ ਸਾਈਕਲ ਸਵਾਰ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। 25 ਅਗਸਤ ਨੂੰ ਵਾਪਰੀ ਇਸ ਘਟਨਾ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ […]

Continue Reading

ਦਿੱਲੀ ਦੇ ਗ੍ਰਹਿ ਮੰਤਰੀ ਨੇ ‘ਆਪ’-ਕੇਜਰੀਵਾਲ ‘ਤੇ ਬੋਲਿਆ ਹਮਲਾ,ਮੋਹਾਲੀ ਪਹੁੰਚੀ ਭਾਜਪਾ ਦੀ “ਨਸ਼ਾ ਮੁਕਤ ਪੰਜਾਬ ਯਾਤਰਾ ‘ਚ ਹੋਏ ਸ਼ਾਮਲ

ਮੋਹਾਲੀ 22 ਸਤੰਬਰ ,ਬੋਲੇ ਪੰਜਾਬ ਬਿਊਰੋ; ਭਾਜਪਾ ਦੀ “ਨਸ਼ਾ ਮੁਕਤ ਪੰਜਾਬ ਯਾਤਰਾ” ਮੰਗਲਵਾਰ ਨੂੰ ਮੋਹਾਲੀ ਪਹੁੰਚੀ। ਇਸ ਮੌਕੇ ‘ਤੇ ਦਿੱਲੀ ਦੇ ਗ੍ਰਹਿ ਮੰਤਰੀ ਆਸ਼ੀਸ਼ ਸੂਦ ਨੇ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਕੇਜਰੀਵਾਲ ਨੂੰ ਨਕਾਰ ਦਿੱਤਾ ਹੈ ਅਤੇ ਹੁਣ ਉਹ “ਭੱਜਣ” ਲਈ ਪੰਜਾਬ ਆਏ ਹਨ। […]

Continue Reading

36% ਵਿਆਜ ਦੇ ਲਾਲਚ ਹੇਠ 3.62 ਕਰੋੜ ਰੁਪਏ ਦੀ ਠੱਗੀ, ਮੋਹਾਲੀ ਅਦਾਲਤ ਨੇ ਜ਼ਮਾਨਤ ਕੀਤੀ ਰੱਦ , 9 ਐਫਆਈਆਰ ਦਰਜ

ਮੋਹਾਲੀ 22 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਧੋਖਾਧੜੀ ਮਾਮਲੇ ਦਾ ਦੋਸ਼ੀ, ਜਿਸਨੇ ਨਿਵੇਸ਼ ‘ਤੇ 36% ਸਾਲਾਨਾ ਵਿਆਜ ਦਾ ਵਾਅਦਾ ਕਰਕੇ ਲੋਕਾਂ ਨੂੰ 3.62 ਕਰੋੜ ਰੁਪਏ ਤੋਂ ਵੱਧ ਦੀ ਠੱਗੀ ਮਾਰੀ ਸੀ, ਜੇਲ੍ਹ ਵਿੱਚ ਰਹੇਗਾ। ਮੋਹਾਲੀ ਜ਼ਿਲ੍ਹਾ ਅਦਾਲਤ ਨੇ ਦੋਸ਼ੀ ਗੁਰਪ੍ਰੀਤ ਸਿੰਘ ਦੀ ਨਿਯਮਤ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਅਦਾਲਤ ਨੇ ਮਾਮਲੇ ਵਿੱਚ ਦੋਸ਼ਾਂ ਨੂੰ […]

Continue Reading

ਨੌਜਵਾਨ ਔਰਤ ਨੂੰ ਉਸਦੇ ਸਹੁਰੇ ਘਰੋਂ ਕੱਢਣ ਦੇ ਵਿਰੋਧ ਵਿੱਚ ਕਿਸਾਨਾਂ ਨੇ ਜਲੰਧਰ-ਬਰਨਾਲਾ ਹਾਈਵੇਅ ਕੀਤਾ ਜਾਮ

ਪੁਲਿਸ ਨੇ ਇੱਕ ਹਫ਼ਤੇ ਦੇ ਅੰਦਰ ਕਾਰਵਾਈ ਦਾ ਭਰੋਸਾ ਦਿੱਤਾ ਲੁਧਿਆਣਾ 22 ਸਤੰਬਰ ,ਬੋਲੇ ਪੰਜਾਬ ਬਿਊਰੋ; ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ-ਬੁਰਜ ਗਿੱਲ ਦੇ ਕਿਸਾਨਾਂ ਨੇ ਮੰਗਲਵਾਰ ਨੂੰ ਜਗਰਾਉਂ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਐਸਐਸਪੀ ਲੁਧਿਆਣਾ ਦਿਹਾਤੀ ਦੇ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਅਤੇ ਜਲੰਧਰ-ਬਰਨਾਲਾ ਹਾਈਵੇਅ ਜਾਮ ਕਰ ਦਿੱਤਾ। ਇਹ ਵਿਰੋਧ ਪ੍ਰਦਰਸ਼ਨ ਇੱਕ ਨੌਜਵਾਨ ਔਰਤ […]

Continue Reading

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਮੇਟੀ ਗਠਿਤ

ਸੰਗਤ ਵੱਲੋਂ ਉਠਾਏ ਜਾ ਰਹੇ ਹਰ ਸਵਾਲ ਦਾ ਜਵਾਬ ਕਮੇਟੀ ਦੀ ਰਿਪੋਰਟ ਮਗਰੋਂ ਤੱਥਾਂ ਸਮੇਤ ਦਿੱਤਾ ਜਾਵੇਗਾ- ਐਡਵੋਕੇਟ ਧਾਮੀ ਅੰਮ੍ਰਿਤਸਰ, 22 ਸਤੰਬਰ ,ਬੋਲੇ ਪੰਜਾਬ ਬਿਊਰੋ; ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ’ਤੇ ਅਧਾਰਿਤ ਇਕ ਕਮੇਟੀ ਦਾ […]

Continue Reading