Akali Dal ਪੁਨਰ ਸੁਰਜੀਤ ਵਾਲੇ ਸਾਬਕਾ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ‘ਚ ਸ਼ਾਮਲ

ਚੰਡੀਗੜ੍ਹ 19 ਸਤੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ ਹਲਕਾ ਬਾਬਾ ਬਕਾਲਾ ਤੋਂ ਤਿੰਨ ਵਾਰ ਅਕਾਲੀ ਦਲ ਦੇ ਵਿਧਾਇਕ ਰਹੇ ਸੀਨੀਅਰ ਆਗੂ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪੁੱਤਰ ਅਤੇ ਅਕਾਲੀ ਦਲ […]

Continue Reading

CM Mann ਦੇ ਕਾਫ਼ਲੇ ਤੇ ਕੇਂਦਰੀ ਰਾਜ ਮੰਤਰੀ ਨੇ ਆਂਡੇ ਅਤੇ ਟਮਾਟਰ ਸੁੱਟੇ, Ravneet Bittu ਹਿਰਾਸਤ ’ਚ

ਲੁਧਿਆਣਾ 19 ਸਤੰਬਰ ,ਬੋਲੇ ਪੰਜਾਬ ਬਿਊਰੋ; ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫ਼ਲੇ ਅੱਗੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕੁਝ ਭਾਜਪਾ ਕਾਰਕੁੰਨਾਂ ਨੇ ਮੁੱਖ ਮੰਤਰੀ ਦੇ ਕਾਫ਼ਲੇ ਵੱਲ ਟਮਾਟਰ ਤੇ ਆਂਡੇ ਸੁੱਟੇ, ਜਿਸ ਮਗਰੋਂ ਪੁਲੀਸ ਨੇ ਬਿੱਟੂ ਸਮੇਤ ਕਈ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ। […]

Continue Reading

ਥਾਈਲੈਂਡ ’ਚ ਔਰਤਾਂ ਵੱਲੋਂ ਬਜ਼ੁਰਗ ਸਿੱਖ ਨਾਲ ਕੁੱਟਮਾਰ ਕਰਨ ਅਤੇ ਦਸਤਾਰ ਲਾਹੁਣ ਦੀ ਵੀਡੀਓ ਵਾਇਰਲ

ਚੰਡੀਗੜ੍ਹ 19 ਸਤੰਬਰ ,ਬੋਲੇ ਪੰਜਾਬ ਬਿਊਰੋ; ਥਾਈਲੈਂਡ ਤੋਂ ਇੱਕ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਕੁਝ ਔਰਤਾਂ ਵੱਲੋਂ ਇੱਕ ਸਿੱਖ ਬਜ਼ੁਰਗ ਨਾਲ ਬਹਿਸਬਾਜ਼ੀ ਤੋਂ ਬਾਅਦ ਕੁੱਟਮਾਰ ਕੀਤੀ ਜਾ ਰਹੀ ਹੈ। ਇਨ੍ਹਾਂ ਹੀ ਨਹੀਂ ਵੀਡੀਓ ਵਿੱਚ ਕੁੜੀਆਂ ਬਜ਼ੁਰਗ ਦੀ ਦਸਤਾਰ ਦੀ ਉਤਾਰਦੀਆਂ ਵੀ ਨਜ਼ਰ ਆ ਰਹੀਆਂ ਹਨ। ਇਸ […]

Continue Reading

‘ਸਰਕਾਰੀ ਖ਼ਜ਼ਾਨੇ ‘ਤੇ ਡਾਕਾ!’: ਮੰਡੀ ਕਲਾਂ ‘ਚ ਮੁੱਖ ਮੰਤਰੀ ਦੀ ‘ਲੋਕ ਮਿਲਣੀ’ ਦੌਰਾਨ ਵਾਈ-ਫਾਈ/ਇੰਟਰਨੈੱਟ ਦਾ ਬਿੱਲ ₹1.21 ਲੱਖ ਪੁੱਜਣ ‘ਤੇ ਛਿੜਿਆ ਵੱਡਾ ਵਿਵਾਦ

ਚੰਡੀਗੜ੍ਹ 19 ਸਤੰਬਰ ,ਬੋਲੇ ਪੰਜਾਬ ਬਿਊਰੋ ਪੰਜਾਬ ਦੇ ਆਮ ਘਰ ਦੇ ਮੁੰਡੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪ੍ਰੋਗਰਾਮਾਂ ‘ਤੇ ਜਨਤਾ ਦੇ ਸਰਕਾਰੀ ਪੈਸੇ ਦੀ ਹੁੰਦੀ ਵਰਤੋਂ ਨੂੰ ਲੈ ਕੇ ਇੱਕ ਵਾਰ ਫਿਰ ਵੱਡਾ ਸਿਆਸੀ ਭੂਚਾਲ ਆ ਗਿਆ ਹੈ। 23 ਜੂਨ 2026 ਨੂੰ ਜ਼ਿਲ੍ਹਾ ਬਠਿੰਡਾ ਦੇ ਪਿੰਡ ਮੰਡੀ ਕਲਾਂ ਵਿਖੇ ਮੁੱਖ ਮੰਤਰੀ ਦੀ ‘ਲੋਕ ਮਿਲਣੀ’ […]

Continue Reading

ਸ਼ਹੀਦ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਮੋਹਾਲੀ ਵਿਖੇ ਵਾਤਾਵਰਣ ਸੁਰੱਖਿਆ ਅਤੇ ਸਵੱਛਤਾ ਸਬੰਧੀ ਵਿਸ਼ੇਸ਼ ਗਤੀਵਿਧੀਆਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਸਤੰਬਰ ,ਬੋਲੇ ਪੰਜਾਬ ਬਿਊਰੋ; ਸ਼ਹੀਦ ਮੇਜਰ ਹਰਵਿੰਦਰ ਪਾਲ ਸਿੰਘ, ਸ਼ੌਰਿਆ ਚੱਕਰ ਵਿਜੇਤਾ, ਸਰਕਾਰੀ ਕਾਲਜ, ਮੋਹਾਲੀ (ਐਸ.ਏ.ਐਸ. ਨਗਰ) ਵਿਖੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਬੈਂਸ ਦੀ ਅਗਵਾਈ ਹੇਠ ਈਕੋ ਕਲੱਬ ਵੱਲੋਂ ਐਨ.ਐੱਸ.ਐੱਸ. ਦੇ ਸਹਿਯੋਗ ਨਾਲ ਵਾਤਾਵਰਣ ਦੀ ਸੁਰੱਖਿਆ, ਸਵੱਛਤਾ ਅਤੇ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ […]

Continue Reading

ਡੀਬੀਯੂ ਵੱਲੋਂ ਰਿਸਰਚ ਐਕਸੀਲੈਂਸ ਐਵਾਰਡਜ਼-2026 ਵਿੱਚ ਖੋਜ ਅਤੇ ਨਵੀਨਤਾ ਦੀ ਉੱਤਮਤਾ ਹਾਸਿਲ ਕਰਨ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ

ਮੰਡੀ ਗੋਬਿੰਦਗੜ੍ਹ, 19 ਸਤੰਬਰ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਵੱਲੋਂ ਡੀਬੀਯੂ ਕੋਰ ਰਿਸਰਚ ਐਕਸੀਲੈਂਸ ਐਵਾਰਡ – 2026 ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਮੌਕੇ ਖੋਜ, ਨਵੀਨਤਾ, ਪੇਟੈਂਟ, ਵਿਗਿਆਨਕ ਤਰੱਕੀ ਅਤੇ ਅਕਾਦਮਿਕ ਉੱਤਮਤਾ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ ਦੀਆਂ ਉਪਲਬਧੀਆਂ ਦਾ ਸਨਮਾਨ ਕੀਤਾ ਗਿਆ। ਇਸ ਸਮਾਗਮ ਵਿੱਚ ਪ੍ਰਮੁੱਖ ਸਿੱਖਿਆ-ਸ਼ਾਸਤਰੀਆਂ, ਖੋਜਕਰਤਿਆਂ, ਵਿਗਿਆਨੀਆਂ, […]

Continue Reading

ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ 3 ਬੱਸਾਂ ਰਵਾਨਾ

ਜੁਝਾਰ ਨਗਰ ਤੋਂ ਬੱਸ ਨੂੰ ਫੂਲਰਾਜ ਸਿੰਘ, ਆਰ.ਪੀ. ਸ਼ਰਮਾ ਤੇ ਹਰਪਾਲ ਸਿੰਘ ਚੰਨਾ ਦਿੱਤੀ ਹਰੀ ਝੰਡੀ ਮੋਹਾਲੀ 19 ਸਤੰਬਰ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ -ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ- ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਕੁਲਵੰਤ ਸਿੰਘ […]

Continue Reading

ਦਿੱਲੀ ਦੇ IGI ਹਵਾਈ ਅੱਡੇ ‘ਤੇ SpiceJet ਦੀਆਂ ਉਡਾਣਾਂ ‘ਚ ਦੇਰੀ ਤੇ ਕਈ ਰੱਦ, ਯਾਤਰੀ ਪ੍ਰੇਸ਼ਾਨ 

ਨਵੀਂ ਦਿੱਲੀ, 19 ਸਤੰਬਰ, ਬੋਲੇ ਪੰਜਾਬ ਬਿਊਰੋ : ਅੱਜ ਸ਼ਨੀਵਾਰ ਨੂੰ ਦਿੱਲੀ ਦੇ ਆਈਜੀਆਈ (IGI) ਹਵਾਈ ਅੱਡੇ ‘ਤੇ ਸਪਾਈਸਜੈੱਟ (SpiceJet) ਦੀਆਂ ਕਈ ਉਡਾਣਾਂ ਸੰਚਾਲਨ ਸੰਬੰਧੀ ਸਮੱਸਿਆਵਾਂ ਕਾਰਨ ਪ੍ਰਭਾਵਿਤ ਹੋਈਆਂ। ਜਿੱਥੇ ਕੁਝ ਉਡਾਣਾਂ ਵਿੱਚ ਦੇਰੀ ਹੋਈ, ਉੱਥੇ ਹੀ ਕੁਝ ਹੋਰ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ, ਜਿਸ ਕਾਰਨ ਸੈਂਕੜੇ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਦਿੱਲੀ […]

Continue Reading

ਨਿਹੰਗਾਂ ਦੇ ਦੋ ਧੜਿਆਂ ਵਿਚਕਾਰ ਝਗੜਾ ਸੁਲਝਾਉਣ ਪਹੁੰਚੀ ਮਹਿਲਾ SHO ਨਾਲ ਬਦਸਲੂਕੀ

ਅੰਮ੍ਰਿਤਸਰ, 19 ਸਤੰਬਰ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਵਿੱਚ ਨਿਹੰਗਾਂ ਦੇ ਦੋ ਧੜਿਆਂ ਵਿਚਕਾਰ ਝੜਪ ਹੋ ਗਈ। ਪੁਲਿਸ ਦੀ ਕਾਰਵਾਈ ਤੋਂ ਨਾਰਾਜ਼ ਅਤੇ ਰੋਸ ਪ੍ਰਦਰਸ਼ਨ ਕਰ ਰਹੇ ਨਿਹੰਗ ਸਿੰਘਾਂ ਨੇ ‘ਮੇਜਰ ਸਿੰਘ’ ਗਰੁੱਪ ਨਾਲ ਜੁੜੇ ਇੱਕ ਨਿਹੰਗ ਨੂੰ ਜਾਸੂਸੀ (ਰੇਕੀ) ਕਰਨ ਦੇ ਸ਼ੱਕ ਵਿੱਚ ਰੋਕ ਲਿਆ। ਬਹਿਸ ਤੋਂ ਬਾਅਦ ਉਸ ਦੀ ਡੰਡਿਆਂ ਨਾਲ ਕੁੱਟਮਾਰ ਕੀਤੀ […]

Continue Reading

ਦਿੱਲੀ ਦੀ CM ਰੇਖਾ ਗੁਪਤਾ ਫਤਿਹਗੜ੍ਹ ਸਾਹਿਬ ਹੋਈ ਨਤਮਸਤਕ 

ਫਤਹਿਗੜ੍ਹ ਸਾਹਿਬ, 19 ਸਤੰਬਰ, ਬੋਲੇ ਪੰਜਾਬ ਬਿਊਰੋ : ਭਾਜਪਾ ਦੀ ‘ਨਸ਼ਾ-ਮੁਕਤ ਪੰਜਾਬ ਯਾਤਰਾ’ ਅੱਜ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋ ਰਹੀ ਹੈ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਇਸ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਉਹ ਅੱਜ ਸਵੇਰੇ ਫਤਿਹਗੜ੍ਹ ਸਾਹਿਬ ਪਹੁੰਚੇ, ਜਿੱਥੇ ਸੂਬਾ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਗੁਰਦੁਆਰਾ […]

Continue Reading