ਅਕਾਲੀ ਦਲ ਦੇ ਆਗੂ ਅਤੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦਾ ਕੇਸ ਦਰਜ

ਚੰਡੀਗੜ੍ਹ 16 ਸਤੰਬਰ ,ਬੋਲੇ ਪੰਜਾਬ ਬਿਊਰੋ; ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ ਜੀ ਪੀ ਸੀ) ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਇਹ ਕੇਸ ਪੰਜਾਬ ਦੇ ਮਾਲਵਾ […]

Continue Reading

ਮੋਹਾਲੀ ਅਦਾਲਤ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਸਜ਼ਾ ਸੁਣਾਈ

ਮੋਹਾਲੀ 16 ਸਤੰਬਰ ,ਬੋਲੇ ਪੰਜਾਬ ਬਿਊਰੋ; 14 ਸਾਲ ਪਹਿਲਾਂ, ਜ਼ਹਿਰੀਲਾ ਪਦਾਰਥ ਖਾ ਲਿਆ, ਕਹਿੰਦਾ ਹੈ “ਇਹ ਇੱਕ ਗਲਤੀ ਸੀ, ਮੈਂ ਜ਼ਿੰਦਗੀ ਦੀ ਕੀਮਤ ਸਮਝ ਗਿਆ।” ਮੋਹਾਲੀ ਜ਼ਿਲ੍ਹਾ ਅਦਾਲਤ ਨੇ ਮਨਪ੍ਰੀਤ ਸਿੰਘ (34) ਨੂੰ ਖੁਦਕੁਸ਼ੀ ਦੀ ਕੋਸ਼ਿਸ਼ ਲਈ ਭਾਰਤੀ ਦੰਡਾਵਲੀ ਦੀ ਧਾਰਾ 309 ਤਹਿਤ ਦੋਸ਼ੀ ਠਹਿਰਾਇਆ। ਹਾਲਾਂਕਿ, ਦੋਸ਼ੀ ਵੱਲੋਂ ਆਪਣਾ ਦੋਸ਼ ਕਬੂਲ ਕਰਨ ਅਤੇ ਪਛਤਾਵਾ ਪ੍ਰਗਟ […]

Continue Reading

ਸੈਕਟਰ-70 ਵਿੱਚ 16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ

ਵੱਖ-ਵੱਖ ਵੈਲਫੇਅਰ ਐਸੋਸੀਏਸ਼ਨਾਂ ਵੱਲੋਂ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਦੀ ਅਗਵਾਈ ‘ਚ ਵਿਧਾਇਕ ਕੁਲਵੰਤ ਸਿੰਘ ਨੂੰ ਮੈਮੋਰੈਂਡਮ ਮੋਹਾਲੀ, 16 ਸਤੰਬਰ, ਬੋਲੇ ਪੰਜਾਬ ਬਿਊਰੋ : ਸੈਕਟਰ 70 ਵਿੱਚ LIG ਅਤੇ MIG (Super) ਫਲੈਟਾਂ ਦੇ ਵਿਚਕਾਰ ਬਣ ਰਹੀ ਸਾਹਿਬਜ਼ਾਦਾ ਕੋਆਪਰੇਟਿਵ ਹਾਊਸ ਬਿਲਡਿੰਗ ਸੁਸਾਇਟੀ ਦੀ 16 ਮੰਜ਼ਿਲਾ ਇਮਾਰਤ ਦੀ ਉਸਾਰੀ ਰੋਕਣ ਦੀ ਮੰਗ ਨੂੰ ਲੈ ਕੇ ਅੱਜ ਸੈਕਟਰ 70 […]

Continue Reading

ਸਾਬਤ-ਸੂਰਤ ਨੂੰ ‘ਨਕਾਰਨ’ ਵਾਲਿਆਂ ਤੋਂ ਅਕਾਲ ਤਖ਼ਤ ਸਾਹਿਬ ਲਵੇ ਜਵਾਬ! ਕਾਲਕਾ-ਕਾਹਲੋਂ-ਚੱਡਾ ਨਾਲ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਵੀ ਕੀਤੇ ਜਾਣ ਤਲਬ: ਸੰਤ ਮੀਤ ਸਿੰਘ

ਨਵੀਂ ਦਿੱਲੀ 16 ਸੰਤਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ ਵਿੱਚ ਐੱਸ.ਓ.ਆਈ. ਦੇ ਚੋਣ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕਰਨ ਦੇ ਮਾਮਲੇ ਵਿੱਚ ਦਿੱਲੀ ਹਾਈਕੋਰਟ ਵੱਲੋਂ ਉਮੀਦਵਾਰਾਂ ਨੂੰ ਰਾਹਤ ਮਿਲਣ ਤੋਂ ਬਾਅਦ ਮਾਮਲਾ ਹੋਰ ਗੰਭੀਰ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਵੀ ਇਸ ਮਾਮਲੇ ਨੂੰ ਲੈ ਕੇ […]

Continue Reading

ਸ੍ਰ. ਬਲਵੰਤ ਸਿੰਘ ਢਿੱਲੋਂ ਦੀ ਅੰਤਿਮ ਅਰਦਾਸ ’ਚ ਵੱਡੀ ਗਿਣਤੀ ’ਚ ਸੰਗਤਾਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਸੀਨੀਅਰ ਵਕੀਲ ਬਲਵੰਤ ਸਿੰਘ ਢਿੱਲੋਂ ਦਾ ਸਿੱਖ ਸੰਘਰਸ਼ ’ਚ ਯੋਗਦਾਨ ਭੁਲਾਇਆ ਨਹੀਂ ਜਾ ਸਕਦਾ: ਭਾਈ ਦਲਜੀਤ ਸਿੰਘ ਖਾਲਸਾ ਨਵੀਂ ਦਿੱਲੀ, 19 ਸਤੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਉੱਘੇ ਸੀਨੀਅਰ ਵਕੀਲ ਸ੍ਰ. ਬਲਵੰਤ ਸਿੰਘ ਢਿੱਲੋਂ ਦਾ ਸਿੱਖ ਸੰਘਰਸ਼ ਵਿੱਚ ਪਾਇਆ ਯੋਗਦਾਨ ਅਤੇ ਪੰਥ ਦੀ ਸੇਵਾ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਮਨੁੱਖੀ ਅਧਿਕਾਰਾਂ ਦੇ ਖੇਤਰ […]

Continue Reading

ਯੂਪੀਆਈ ’ਤੇ ਚਾਰਜ ਲਾਇਆ ਤਾਂ ਭੜਕੇਗਾ ਵਪਾਰੀ ਵਰਗ, ਪੰਮਾ ਨੇ ਸਰਕਾਰ ਨੂੰ ਦਿੱਤੀ ਸਖ਼ਤ ਚੇਤਾਵਨੀ

ਨਵੀਂ ਦਿੱਲੀ 16 ਸੰਤਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- 2 ਹਜਾਰ ਰੁਪਏ ਤੋਂ ਵੱਧ ਦੇ ਯੂਪੀਆਈ ਲੈਣ-ਦੇਣ ’ਤੇ ਚਾਰਜ ਲਗਾਉਣ ਦੀ ਸੰਭਾਵਿਤ ਵਿਵਸਥਾ ਦਾ ਸਖ਼ਤ ਵਿਰੋਧ ਕਰਦਿਆਂ ਸਦਰ ਬਾਜ਼ਾਰ ਬਾਰੀ ਮਾਰਕੀਟ ਟਰੇਡਜ਼ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਯੂਪੀਆਈ ਨੂੰ ਦੇਸ਼ ਵਿੱਚ ਡਿਜੀਟਲ ਭੁਗਤਾਨ ਦਾ ਆਸਾਨ ਅਤੇ ਤੇਜ਼ ਸਾਧਨ ਬਣਾਉਣ ਤੋਂ ਬਾਅਦ […]

Continue Reading

ਪੰਜਾਬ ਨੈਸ਼ਨਲ ਬੈਂਕ ਆਫ਼ਿਸਰਜ਼ ਐਸੋਸੀਏਸ਼ਨ ਵੱਲੋਂ ਪਣੇ ਬੈਂਕ ਅਧਿਕਾਰੀਆਂ ਲਈ ਮੁਫ਼ਤ ਫਾਈਬਰੋਸਕੈਨ ਜਾਂਚ ਕੈਂਪ ਲਗਾਇਆ

ਲਿਵਰ ਦੀ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਲਈ ਏਆਈਪੀਐਨਬੀਓਏ ਦੀ ਪਹਿਲ ਮੋਹਾਲੀ, 16 ਸਤੰਬਰ ,ਬੋਲੇ ਪੰਜਾਬ ਬਿਊਰੋ; ਆਲ ਇੰਡੀਆ ਪੰਜਾਬ ਨੈਸ਼ਨਲ ਬੈਂਕ ਆਫ਼ਿਸਰਜ਼ ਐਸੋਸੀਏਸ਼ਨ (ਏਆਈਪੀਐਨਬੀਓਏ) ਮੋਹਾਲੀ ਸਰਕਲ ਵੱਲੋਂ ਮੈਕਸ ਹਸਪਤਾਲ, ਮੋਹਾਲੀ ਦੇ ਸਹਿਯੋਗ ਨਾਲ ਬੁੱਧਵਾਰ ਨੂੰ ਸਰਕਲ ਦਫ਼ਤਰ ਵਿਖੇ ਮੁਫ਼ਤ ਫਾਈਬਰੋਸਕੈਨ ਜਾਂਚ ਕੈਂਪ ਲਗਾਇਆ ਗਿਆ। ਕੈਂਪ ਵਿੱਚ ਬੈਂਕ ਅਧਿਕਾਰੀਆਂ, ਮੈਂਬਰਾਂ, ਸਾਬਕਾ ਸਟਾਫ਼ ਮੈਂਬਰਾਂ, ਪਰਿਵਾਰਕ ਮੈਂਬਰਾਂ ਅਤੇ […]

Continue Reading

ਆਪ ਵਿਧਾਇਕ ਗੁਰਲਾਲ ਘਨੌਰ ਦੀ ਸ਼ਹਿ ’ਤੇ ਆਪ ਵਰਕਰਾਂ ’ਤੇ ਗੁਰਸਿੱਖ ਨੌਜਵਾਨ ਦੀ ਕੁੱਟਮਾਰ ਅਤੇ ਗੋਲੀ ਮਾਰਨ ਦੇ ਇਲਜ਼ਾਮ

FIR ਦਰਜ ਹੋਣ ਦੇ ਇੱਕ ਮਹੀਨੇ ਬਾਅਦ ਵੀ ਪੁਲਿਸ ਨੇ ਨਹੀਂ ਕੀਤੀ ਗ੍ਰਿਫ਼ਤਾਰੀ ਸਰਕਾਰੀ ਪ੍ਰੋਗਰਾਮਾਂ ਵਿੱਚ ਆਪ ਵਿਧਾਇਕ ਨਾਲ ਸ਼ਰੇਆਮ ਘੁੰਮ ਰਹੇ ਹਨ ਇਰਾਦਾ ਕਤਲ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀ ਪਟਿਆਲਾ 16 ਸਤੰਬਰ ,ਬੋਲੇ ਪੰਜਾਬ ਬਿਊਰੋ: ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਮੀਤ ਪ੍ਰਧਾਨ ਗੁਰਸੇਵਕ ਅੰਟਾਲ ਅਤੇ ਪੀੜਤ ਗੁਲਜ਼ਾਰ ਸਿੰਘ, ਵਾਸੀ […]

Continue Reading

ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ 3 ਬੱਸਾਂ ਹੋਈਆਂ ਰਵਾਨਾ

ਵਿਧਾਇਕ ਕੁਲਵੰਤ ਸਿੰਘ ਹੋਰਾ ਕਿਹਾ : ਹਲਕੇ ਦੇ 254 ਬੂਥਾਂ ਤੋਂ ਜਾਣੀਆਂ ਹਨ ਕੁੱਲ 254 ਬੱਸਾਂ ਪਰੰਤੂ ਸਿਲਸਿਲਾ ਰਹੇਗਾ ਅਗਾਹ ਵੀ ਲਗਾਤਾਰ ਜਾਰੀ ਮੋਹਾਲੀ 16 ਸਿਤੰਬਰ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ […]

Continue Reading

ਹਰਿਆਣਾ ਦੇ CM ਸੈਣੀ ਨੇ ਪੰਜਾਬ ਵਿੱਚ ਨਸ਼ੇ ਦੀ ਦੁਰਵਰਤੋਂ ਅਤੇ ਬੇਰੁਜ਼ਗਾਰੀ ‘ਤੇ ਵਰਦਿਆਂ ਕਿਹਾ- ਬਹੁਤ ਸਾਰੇ ਵਾਅਦੇ ਕੀਤੇ ਗਏ ਸਨ, ਪਰ ਸਥਿਤੀ ਨਹੀਂ ਬਦਲੀ

ਫਿਰੋਜ਼ਪੁਰ 16 ਸਤੰਬਰ ,ਬੋਲੇ ਪੰਜਾਬ ਬਿਊਰੋ; ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਅਤੇ ਸੂਬੇ ਵਿੱਚ ਨਸ਼ੇ ਦੀ ਦੁਰਵਰਤੋਂ ਅਤੇ ਬੇਰੁਜ਼ਗਾਰੀ ਦੇ ਮੁੱਦੇ ‘ਤੇ ਤਿੱਖੀ ਆਲੋਚਨਾ ਕੀਤੀ। ਫਿਰੋਜ਼ਪੁਰ ਦੇ ਗੁਰੂਹਰਸਹਾਏ ਦੇ ਪਿੰਡ ਬਾਜੇਕੇ ਵਿੱਚ ‘ਬਾਬਾ ਰਾਮ ਥੰਮਣ ਆਸ਼ਰਮ’ ਵਿੱਚ ਆਯੋਜਿਤ ਧਾਰਮਿਕ ਇਕੱਠ ਵਿੱਚ ਸ਼ਾਮਲ ਹੋਏ ਸੈਣੀ […]

Continue Reading