ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 15 ਸਤੰਬਰ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ ਸਾਹਿਬ ਨਾਲ ਮਿਲਾਪ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਲਵਿੰਦਰ ਸਿੰਘ ਅਤੇ […]
Continue Reading