ਵਿੱਤ ਮੰਤਰੀ ਦਾ ਮੀਡੀਏ ‘ਚ ਇਹ ਕਹਿਣਾ- ਸਰਕਾਰ ਮੁਲਾਜ਼ਮਾਂ ਨੂੰ DA ਦੇਣ ਲਈ ਵਚਨਬੱਧ “ਨਿਰਾ ਝੂਠ ਦਾ ਪੁਲੰਦਾ ਅਤੇ ਗੁੰਮਰਾਹਕੁਨ ਬਿਆਨ”

ਮੁਲਾਜ਼ਮ ਅਤੇ ਪੈਨਸ਼ਨਰ ਆਗੂਆਂ ਨੇ ਵਿੱਤ ਮੰਤਰੀ ਪੰਜਾਬ ‘ਤੇ ਲਾਇਆ ਦੋਸ਼ ਜੈਤੋ, 14 ਸਤੰਬਰ ,ਬੋਲੇ ਪੰਜਾਬ ਬਿਊਰੋ;  ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਕ ਨਾਮਵਰ ਪੰਜਾਬੀ ਅਖਬਾਰ ਵਿੱਚ ਮਿਤੀ 12 ਸਤੰਬਰ ਨੂੰ ਪ੍ਰਕਾਸ਼ਿਤ ਇੰਟਰਵਿਊ ਦੌਰਾਨ ਇਹ ਕਿਹਾ ਹੈ ਕਿ “ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਡੀ ਏ ਦੇਣ ਲਈ ਵਚਨਬੱਧ ਹੈ”। ਵਿੱਤ ਮੰਤਰੀ ਪੰਜਾਬ […]

Continue Reading

ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਭੁਪਿੰਦਰ ਸਿੰਘ ਢਿੱਲੋਂ ਆਪਣੇ ਪੁੱਤਰ ਸਮੇਤ BJP ਵਿੱਚ ਹੋਏ ਸ਼ਾਮਲ

ਹਰਿਆਣਾ CM ਨਾਇਬ ਸੈਣੀ ਨੇ ਕਰਵਾਇਆ ਪਾਰਟੀ ‘ਚ ਸ਼ਾਮਿਲ ਚੰਡੀਗੜ੍ਹ 14 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਅਤੇ ਰਿਟਾਇਰਡ ਮੇਜਰ ਭੂਪਿੰਦਰ ਸਿੰਘ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਚੰਡੀਗੜ੍ਹ ਦੇ ਸੈਕਟਰ-37 ਸਥਿਤ […]

Continue Reading

Nangal NFL ਦੇ ਵਿਸਥਾਰ ਦੀ ਮਨਜ਼ੂਰੀ ਨੂੰ ਲੈ ਕੇ ਭਾਜਪਾ ਆਗੂਆਂ ’ਚ ਸ਼ੁਰੂ ਹੋਈ ਕ੍ਰੈਡਿਟ ਵਾਰ

ਸ੍ਰੀ ਅਨੰਦਪੁਰ ਸਾਹਿਬ 14 ਸਤੰਬਰ ,ਬੋਲੇ ਪੰਜਾਬ ਬਿਊਰੋ; ਨੰਗਲ ਸਥਿਤ ਨੈਸ਼ਨਲ ਫਰਟੀਲਾਈਜ਼ਰਜ਼ ਲਿਮਟਿਡ (ਐੱਨ ਐੱਫ ਐੱਲ) ਪਲਾਂਟ ਦੇ ਨਵੀਨੀਕਰਨ ਅਤੇ ਵਿਸਥਾਰ ਨੂੰ ਕੇਂਦਰ ਸਰਕਾਰ ਵੱਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਇਸ ਦਾ ਸਿਹਰਾ ਲੈਣ ਨੂੰ ਲੈ ਕੇ ਭਾਜਪਾ ਆਗੂਆਂ ਵਿੱਚ ਸਿਆਸੀ ਬਿਆਨਬਾਜ਼ੀ ਸ਼ੁਰੂ ਹੋ ਗਈ ਹੈ। ਇੱਕ ਪਾਸੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ […]

Continue Reading

ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਪ੍ਰਧਾਨ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਹਾਈ ਕੋਰਟ ਦਾ ਨੋਟਿਸ

ਚੰਡੀਗੜ੍ਹ 14 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਯੂਨੀਵਰਸਿਟੀ ਅਤੇ ਹੋਰਨਾਂ ਨੂੰ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ ਦੇ ਪ੍ਰਧਾਨ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਨੋਟਿਸ ਜਾਰੀ ਕੀਤਾ ਹੈ। ਇਸ ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਚੁਣਿਆ ਗਿਆ ਉਮੀਦਵਾਰ ਇੱਕ ਲੰਬਿਤ ਅਪਰਾਧਿਕ ਮਾਮਲੇ ਅਤੇ ਯੂਨੀਵਰਸਿਟੀ ਵੱਲੋਂ ਪਹਿਲਾਂ […]

Continue Reading

ਬਾਦਲ ਪਰਿਵਾਰ ਦੇ ਕਰੀਬੀ ਮੇਜਰ ਭੁਪਿੰਦਰ ਸਿੰਘ ਜਲਦ ਭਾਜਪਾ ‘ਚ ਹੋਣਗੇ ਸ਼ਾਮਿਲ

ਚੰਡੀਗੜ੍ਹ, 14 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਰਹੇ ਮੇਜਰ ਭੂਪਿੰਦਰ ਸਿੰਘ ਅੱਜ ਭਾਜਪਾ ਵਿੱਚ ਸ਼ਾਮਲ ਹੋਣਗੇ। ਮੇਜਰ ਭੂਪਿੰਦਰ ਸਿੰਘ ਪ੍ਰਕਾਸ਼ ਸਿੰਘ ਬਾਦਲ ਦੇ ਸਿਆਸੀ ਸਕੱਤਰ ਰਹਿ ਚੁੱਕੇ ਹਨ ਅਤੇ ਸੁਖਬੀਰ ਸਿੰਘ ਬਾਦਲ ਦੇ ਕਰੀਬੀਆਂ ਵਿੱਚ […]

Continue Reading

ਜਲੰਧਰ ਕੋਰਟ ਕੰਪਲੈਕਸ ‘ਚ ਹੰਗਾਮਾ! ਪੇਸ਼ੀ ‘ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ

ਜਲੰਧਰ, 14 ਸਤੰਬਰ ,ਬੋਲੇ ਪੰਜਾਬ ਬਿਊਰੋ; ਜਲੰਧਰ ਕੋਰਟ ਕੰਪਲੈਕਸ ‘ਚ ਅੱਜ ਇਕ ਹੈਰਾਨੀਜਨਕ ਘਟਨਾ ਵਾਪਰੀ। ਸੋਮਵਾਰ ਨੂੰ ਪੇਸ਼ੀ ‘ਤੇ ਆਏ 2 ਗੈਂਗਸਟਰ ਪੁਲਿਸ ਨੂੰ ਦੇਖ ਕੇ ਭੱਜਣ ਲੱਗੇ। ਇਸ ਦੌਰਾਨ ਦੋਵਾਂ ਨੇ ਛੱਤ ਤੋਂ ਛਾਲ ਮਾਰ ਦਿੱਤੀ। ਦੋਵੇਂ ਦੇਵੀ ਤਾਲਾਬ ਮੰਦਿਰ ਵਿੱਚ ਇੱਟਾਂ-ਪੱਥਰ ਬਰਸਾਉਣ ਦੇ ਮਾਮਲੇ ਵਿੱਚ ਲੋੜੀਂਦੇ (ਵਾਟੇਂਡ) ਸਨ। ਦੱਸਿਆ ਜਾ ਰਿਹਾ ਹੈ ਕਿ […]

Continue Reading

ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਭਿਆਨਕ ਸੜਕ ਹਾਦਸਾ, 21 ਲੋਕਾਂ ਦੀ ਮੌਤ

ਦੱਖਣੀ ਅਫ਼ਰੀਕਾ, 14 ਸਤੰਬਰ ,ਬੋਲੇ ਪੰਜਾਬ ਬਿਊਰੋ; ਵੈਸਟਰਨ ਕੇਪ ਵਿੱਚ N1 ਹਾਈਵੇਅ ‘ਤੇ ਸੋਮਵਾਰ ਤੜਕੇ ਇੱਕ ਟੈਕਸੀ ਅਤੇ ਐੱਸ.ਯੂ.ਵੀ. ਵਿਚਾਲੇ ਹੋਈ ਭਿਆਨਕ ਟੱਕਰ ਵਿੱਚ 21 ਲੋਕਾਂ ਦੀ ਮੌਤ ਹੋ ਗਈ। ਪ੍ਰਸ਼ਾਸਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕੀਤੀ। ਆਰ.ਟੀ.ਐੱਮ.ਸੀ. ਅਧਿਕਾਰੀਆਂ ਅਨੁਸਾਰ, ਇਹ ਹਾਦਸਾ ਸੋਮਵਾਰ ਤੜਕੇ ਵਾਪਰਿਆ । ਬੁਲਾਰੇ ਸਾਈਮਨ ਜ਼ਵਾਨੇ ਨੇ ਕਿਹਾ ਕਿ […]

Continue Reading

ਮੋਹਾਲੀ ਜ਼ਿਲ੍ਹੇ ਲਈ ਨੋਡਲ ਅਫ਼ਸਰ ਤੇ ਸਮਾਜ ਸੇਵਕਾਂ ਦੀ ਨਿਯੁਕਤੀ

ਮੋਹਾਲੀ 14 ਸਤੰਬਰ ,ਬੋਲੇ ਪੰਜਾਬ ਬਿਊਰੋ; ਬਾਲ ਨਿਆਂ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਐਕਟ, 2015 ਤਹਿਤ ਮੋਹਾਲੀ ਜ਼ਿਲ੍ਹੇ ਵਿੱਚ ਨੋਡਲ ਅਫ਼ਸਰ ਅਤੇ ਸਮਾਜ ਸੇਵਕਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਸਬੰਧੀ ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ. ਨਗਰ ਵੱਲੋਂ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ, ਕਮਿਊਨਿਟੀ ਅਫੇਅਰਜ਼ ਡਵੀਜ਼ਨ ਅਤੇ ਵੂਮੈਨ ਅਫੇਅਰਜ਼, ਪੰਜਾਬ ਨੂੰ ਪੱਤਰ ਭੇਜ ਕੇ ਅੱਪਡੇਟ ਕੀਤੀ ਜਾਣਕਾਰੀ […]

Continue Reading

ਸਰਦਾਰ ਕੁਲਦੀਪ ਸਿੰਘ ਬੱਗਾ ਦੇ ਜੀਵਨ ’ਤੇ ਲਿਖੀ ਕਿਤਾਬ ਦਿੱਲੀ ’ਚ ਰਿਲੀਜ਼, ਜਗਜੀਤ ਸਿੰਘ ਦਰਦੀ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ

ਨਵੀਂ ਦਿੱਲੀ, 14 ਸਤੰਬਰ,ਬੋਲੇ ਪੰਜਾਬ ਬਿਉਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਨਰਾਇਨਾ ਵਿਹਾਰ ਕਲੱਬ ਵਿਖੇ ਅੱਜ ਸਰਦਾਰ ਕੁਲਦੀਪ ਸਿੰਘ ਬੱਗਾ ਦੇ ਜੀਵਨ ਅਤੇ ਸਿੱਖ ਸਮਾਜ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਸਮਰਪਿਤ ਕਿਤਾਬ ਰਿਲੀਜ਼ ਕੀਤੀ ਗਈ। ਸਰਦਾਰ ਕੁਲਦੀਪ ਸਿੰਘ ਬੱਗਾ ਸਿਮਕੋ ਹੇਅਰ ਫਿਕਸੋ ਦੇ ਮਾਲਕ ਹਨ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ੍ਰੀ ਜਗਜੀਤ ਸਿੰਘ ਦਰਦੀ ਨੇ […]

Continue Reading

ਸੁਖਮਣੀ ਕਾਲਜ ਗੇਟ ਅੱਗੇ ਕਿਸਾਨ ਜਥੇਬੰਦੀਆਂ ਅਤੇ ਟਰੇਡ ਯੂਨੀਅਨਾਂ ਵੱਲੋਂ ਪੱਕਾ ਮੋਰਚਾ ਸ਼ੁਰੂ

ਪ੍ਰਬੰਧਕਾਂ ਵੱਲੋਂ ਮੰਗਿਆ ਗਿਆ ਸ਼ੁਕਰਵਾਰ ਤੱਕ ਦਾ ਸਮਾਂ ਜ਼ੀਰਕਪੁਰ 14 ਸਤੰਬਰ ,ਬੋਲੇ ਪੰਜਾਬ ਬਿਊਰੋ; ਸ਼੍ਰੀ ਸੁਖਮਣੀ ਇੰਟਰਨੈਸ਼ਨਲ ਸਕੂਲ ਵਿੱਚੋਂ ਗ਼ੈਰ-ਕਾਨੂੰਨੀ ਤਰੀਕੇ ਨਾਲ ਕੱਢੇ ਗਏ ਕਰਮਚਾਰੀਆਂ—ਬਲਜੀਤ ਸਿੰਘ, ਮਨਦੀਪ ਸਿੰਘ, ਕਮਲਜੀਤ ਸਿੰਘ ਅਤੇ ਸਰਵਣ ਕੁਮਾਰ—ਦੀ ਬਹਾਲੀ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅਤੇ ਟਰੇਡ ਯੂਨੀਅਨਾਂ ਵੱਲੋਂ ਕਾਲਜ ਦੇ ਕੈਂਪਸ ਗੇਟ ਮੂਹਰੇ ਪੱਕਾ ਮੋਰਚਾ ਲਗਾ ਦਿੱਤਾ ਗਿਆ ਹੈ।ਮੋਰਚੇ ਦੇ […]

Continue Reading