ਇਪਟਾ,ਪੰਜਾਬ ਦੀ ਸਲਾਹਕਾਰ ਡੋਲੀ ਗੁਲੇਰੀਆ ਨੂੰ ਸਦਮਾ,ਪਤੀ ਕਰਨਲ ਐੱਸ. ਐਸ. ਗੁਲੇਰੀਆ ਦੇ ਦੇਹਾਂਤ

ਆਪਣੀ ਸਾਥਣ ਡੋਲੀ ਗੁਲੇਰੀਆਂ ਦੇ ਸਭ ਤੋਂ ਵੱਡੇ ਅਲੋਚਕ ਅਤੇ ਸਹਿਯੋਗੀ ਸਨ, ਕਰਨਲ ਗੁੁਲੇਰੀਆਂ-ਸੰਜੀਵਨ ਮੋਹਾਲੀ 9 ਸਤੰਬਰ,ਬੋਲੇ ਪੰਜਾਬ ਬਿਊਰੋ; ਇਪਟਾ, ਪੰਜਾਬ ਦੀ ਸਲਾਹਕਾਰ, ਪੰਜਾਬ ਦੀ ਕੋਇਲ ਅਤੇ ਇਪਟਾ ਦੇ ਮੱੁਢਲੇ ਕਾਰਕੁਨ ਸੁਰਿੰਦਰ ਕੌਰ ਦੀ ਧੀ ਡੋਲੀ ਗੁਲੇਰੀਆ ਦੇ ਪਤੀ ਸਾਹਿਤ ਅਤੇ ਸੰਗੀਤ ਵਿਚ ਦਿਲਚਸਪੀ ਰੱਖਣ ਵਾਲੇ ਕਰਨਲ ਐੱਸ. ਐੱਸ. ਗੁਲੇਰੀਆ ਦੇ ਦੇਹਾਂਤ ’ਤੇ ਦੱੁਖ ਦਾ […]

Continue Reading

ਪੰਜਾਬ ‘ਚ ਅਵਾਰਾ ਕੁੱਤਿਆਂ ਦਾ ਕਹਿਰ! ਦੋ ਸਾਲਾ ਮਾਸੂਮ ਨੂੰ ਬੁਰੀ ਤਰ੍ਹਾਂ ਨੋਚਿਆ

ਫਿਰੋਜ਼ਪੁਰ ਛਾਉਣੀ ਵਿੱਚ ਦੋ ਸਾਲਾ ਬੱਚੇ ’ਤੇ ਅਵਾਰਾ ਕੁੱਤੇ ਦਾ ਹਮਲਾ, ਚਿਹਰੇ ’ਤੇ ਗੰਭੀਰ ਸੱਟਾਂ ਫਿਰੋਜ਼ਪੁਰ 9 ਸਤੰਬਰ ,ਬੋਲੇ ਪੰਜਾਬ ਬਿਊਰੋ; ਫਿਰੋਜ਼ਪੁਰ ਛਾਉਣੀ ਦੀ ਗਲੀ ਨੰਬਰ 1 ਵਿੱਚ ਘਰ ਦੇ ਬਾਹਰ ਖੇਡ ਰਹੇ ਦੋ ਸਾਲਾ ਬੱਚੇ’ਤੇ ਅਵਾਰਾ ਕੁੱਤੇ ਨੇ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਕੁੱਤੇ ਨੇ ਕਰੀਬ 10 ਮਿੰਟ ਤੱਕ ਬੱਚੇ […]

Continue Reading

ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਡਿਊਟੀ ਦਾ ਆਂਗਣਵਾੜੀ ਵਰਕਰਾਂ ਵੱਲੋਂ ਬਾਈਕਾਟ ਦਾ ਐਲਾਨ

ਸਰਕਾਰ ਵੱਲੋਂ ਵਾਅਦੇ ਪੂਰੇ ਨਾ ਕਰਨ ’ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਚੰਡੀਗੜ੍ਹ, 9 ਸਤੰਬਰ ,ਬੋਲੇ ਪੰਜਾਬ ਬਿਊਰੋ; ਸਰਵ ਆਂਗਣਵਾੜੀ ਯੂਨੀਅਨ ਪੰਜਾਬ ਦੀ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਨੂੰ ਰਾਸ਼ਨ ਕਾਰਡਾਂ ਦੀਵੈਰੀਫਿਕੇਸ਼ਨ ਕਰਨ ਦੀ ਦਿੱਤੀ ਗਈ ਹਦਾਇਤ ਦਾ ਸਖ਼ਤ ਵਿਰੋਧ ਕਰਦਿਆਂ ਇਸ ਕੰਮ ਦੇ ਮੁਕੰਮਲ ਬਾਈਕਾਟ ਦਾ ਐਲਾਨ ਕੀਤਾ ਹੈ। […]

Continue Reading

1.4 ਕਰੋੜ ਰੁਪਏ ਤੋਂ ਵੱਧ ਦੇ ਐਕਸਪਾਈਰਡ, ਗਲਤ ਲੇਬਲ ਵਾਲੇ ਭੋਜਨ ਉਤਪਾਦ ਅਤੇ ਦਵਾਈਆਂ ਜ਼ਬਤ

ਬੈਂਗਲੁਰੂ, 9 ਸਤੰਬਰ ,ਬੋਲੇ ਪੰਜਾਬ ਬਿਊਰੋ; ਕਰਨਾਟਕ ਫੂਡ ਸੇਫਟੀ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਨੇ ਬੈਂਗਲੁਰੂ ਵਿੱਚ ਫੂਡ ਸਟੋਰੇਜ ਅਤੇ ਸਪਲਾਈ ਯੂਨਿਟਾਂ ‘ਤੇ ਚਲਾਈ ਗਈ ਇੱਕ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ ਦੌਰਾਨ 1.4 ਕਰੋੜ ਰੁਪਏ ਤੋਂ ਵੱਧ ਦੇ ਮਿਆਦ ਪੁੱਗ ਚੁੱਕੇ(ਐਕਸਪਾਈਰਡ) ਅਤੇ ਗਲਤ ਬ੍ਰਾਂਡ ਵਾਲੇ ਭੋਜਨ ਉਤਪਾਦ ਅਤੇ ਦਵਾਈਆਂ ਜ਼ਬਤ ਕੀਤੀਆਂ ਹਨ, ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ। […]

Continue Reading

Women’s Asia Cup ਦੇ ਪਹਿਲੇ ਸੈਮੀਫਾਈਨਲ ਵਿੱਚ ਬੰਗਲਾਦੇਸ਼ ਕਰੇਗਾ ਭਾਰਤ ਦਾ ਸਾਹਮਣਾ

ਚੰਡੀਗੜ੍ਹ, 9 ਸਤੰਬਰ ,ਬੋਲੇ ਪੰਜਾਬ ਬਿਊਰੋ; ਮਹਿਲਾ ਏਸ਼ੀਆ ਕੱਪ 2026 ਸੈਮੀਫਾਈਨਲ ਲਈ ਲਾਈਨਅੱਪ ਹੁਣ ਤੈਅ ਹੈ। ਮੰਗਲਵਾਰ ਨੂੰ ਖੇਡੇ ਗਏ ਮੁਕਾਬਲੇ ਵਿੱਚ ਬੰਗਲਾਦੇਸ਼ ਨੇ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਯੂਏਈ ਨੂੰ 34 ਦੌੜਾਂ ਨਾਲ ਹਰਾ ਕੇ ਚੋਟੀ ਦੇ 4 ਵਿੱਚ ਜਗ੍ਹਾ ਪੱਕੀ ਕਰ ਲਈ ਹੈ। ਬੰਗਲਾਦੇਸ਼ ਹੁਣ 10 ਸਤੰਬਰ ਨੂੰ ਪਹਿਲੇ ਸੈਮੀਫਾਈਨਲ ਵਿੱਚ ਭਾਰਤ ਦਾ ਸਾਹਮਣਾ […]

Continue Reading

ਡਿਪਟੀ ਕਮਿਸ਼ਨਰ ਮੋਹਾਲੀ ਅਤੇ ਵਿਧਾਇਕ ਡੇਰਾਬੱਸੀ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ–ਸੀਜ਼ਨ 4’ ਦਾ ਸ਼ਡਿਊਲ ਜਾਰੀ

ਬਲਾਕ ਪੱਧਰੀ ਮੁਕਾਬਲੇ 12 ਸਤੰਬਰ ਤੋਂ; ਟੈਨਿਸ ਬਾਲ ਕ੍ਰਿਕਟ ਪਹਿਲੀ ਵਾਰ ਬਣੇਗੀ ਮੁਕਾਬਲਿਆਂ ਦਾ ਹਿੱਸਾ ਜ਼ਿਲ੍ਹੇ ਵਿੱਚ ਹੁਣ ਤੱਕ 2800 ਰਜਿਸਟ੍ਰੇਸ਼ਨਾਂ; ਡੀ.ਸੀ. ਵੱਲੋਂ ਅੰਡਰ-14 ਤੋਂ 70+ ਉਮਰ ਵਰਗ ਤੱਕ ਦੇ ਖੇਡ ਪ੍ਰੇਮੀਆਂ ਨੂੰ ਭਾਗ ਲੈਣ ਦੀ ਅਪੀਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਸਤੰਬਰ ,ਬੋਲੇ ਪੰਜਾਬ ਬਿਊਰੋ: ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਅਤੇ ਵਿਧਾਇਕ ਡੇਰਾਬੱਸੀ ਸ. […]

Continue Reading

ਭਗਵੰਤ ਸਿੰਘ ਮਾਨ ਸਰਕਾਰ ਦੇ ਯਤਨਾ ਸਦਕਾ ਪੰਜਾਬ ਨੂੰ ਖੂਬਸੂਰਤ ਬਣਾਉਣ ਦਾ ਸੁਪਨਾ ਜਲਦੀ ਤੋਂ ਜਲਦੀ ਕੀਤਾ ਜਾਵੇਗਾ ਪੂਰਾ : ਸਰਬਜੀਤ ਸਿੰਘ ਸਮਾਣਾ

ਮੋਹਾਲੀ ‘ਚ ਬਲੌਂਗੀ ਵਾਲੇ ਪਾਸਿਓਂ ਐਂਟਰੀ ਤੇ ਚਲਾਇਆ ਗਿਆ ਸਫਾਈ ਅਭਿਆਨ ਮੋਹਾਲੀ 9 ਸਤੰਬਰ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਨਗਰ ਨਿਗਮ, ਮੋਹਾਲੀ ਵੱਲੋਂ ਮੇਅਰ ਸਰਬਜੀਤ ਸਿੰਘ ਸਮਾਣਾ ਦੀ ਅਗਵਾਈ ਹੇਠ ਸਫ਼ਾਈ […]

Continue Reading

ਮੋਹਾਲੀ ਵਿੱਚ ਮੁਕਾਬਲਾ; ਪੁਲਿਸ ਅਤੇ ਅਪਰਾਧੀਆਂ ਵਿਚਕਾਰ ਝੜਪ, ਗੋਲੀਬਾਰੀ ਵਿੱਚ ਇੱਕ ਅਪਰਾਧੀ ਨੂੰ ਲੱਗੀ ਗੋਲੀ

ਮੋਹਾਲੀ 9ਸਤੰਬਰ ,ਬੋਲੇ ਪੰਜਾਬ ਬਿਊਰੋ; ਮੋਹਾਲੀ ਦੇ ਸਨੇਟਾ ਵਿੱਚ ਹੋਏ ਮੁਕਾਬਲੇ ਤੋਂ ਬਾਅਦ ਪੁਲਿਸ ਨੇ ਇੱਕ ਗੈਂਗਸਟਰ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ ਪਛਾਣ ਤਰਨਤਾਰਨ ਦੇ ਰਹਿਣ ਵਾਲੇ ਗੁਰਦਿੱਤ ਸਿੰਘ ਵਜੋਂ ਹੋਈ ਹੈ। ਪੁਲਿਸ ਨੂੰ ਉਸਦੇ ਦੋ ਹੋਰ ਸਾਥੀਆਂ ਬਾਰੇ ਵੀ ਪਤਾ ਲੱਗਾ ਹੈ। ਪੁਲਿਸ ਟੀਮਾਂ ਉਨ੍ਹਾਂ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀਆਂ […]

Continue Reading

ਮੁਲਾਜ਼ਮਾਂ ਦੀ ਹੜਤਾਲ ਅੱਗੇ ਝੁਕੀ ਭਗਵੰਤ ਮਾਨ ਸਰਕਾਰ; DA ਮਾਮਲੇ ‘ਤੇ ਸਰਕਾਰ ਨਾਲ ਬਣੀ ਸਹਿਮਤੀ, ਕਾਰਨ ਦੱਸੋ ਨੋਟਿਸ ਵੀ ਲਏ ਵਾਪਸ!

ਮੁਲਾਜ਼ਮਾਂ ਦੀ ਹੜਤਾਲ ਅੱਗੇ ਝੁਕੀ ਭਗਵੰਤ ਮਾਨ ਸਰਕਾਰ; DA ਮਾਮਲੇ ‘ਤੇ ਸਰਕਾਰ ਨਾਲ ਬਣੀ ਸਹਿਮਤੀ, ਕਾਰਨ ਦੱਸੋ ਨੋਟਿਸ ਵੀ ਲਏ ਵਾਪਸ! ਮੁਲਾਜ਼ਮਾਂ ਅਤੇ ਪੰਜਾਬ ਸਰਕਾਰ ਵਿਚਾਲੇ ਮੁੱਖ ਸਕੱਤਰ ਨਾਲ ਮੀਟਿੰਗ ਤੋਂ ਬਾਅਦ ਹੜਤਾਲ ਖ਼ਤਮ ਕਰਨ ਦਾ ਐਲਾਨ- ਸਰਕਾਰ ਨੇ ਮੁਲਾਜ਼ਮਾਂ ਨੂੰ ਜਾਰੀ ਕੀਤਾ ‘ਸ਼ੋਅ ਕਾਜ਼’ ਨੋਟਿਸ ਲਿਆ ਵਾਪਸ, ਜਲਦ ਸੀਐੱਮ ਮਾਨ ਨਾਲ ਹੋਵੇਗੀ ਮੀਟਿੰਗ ਚੰਡੀਗੜ੍ਹ, […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿੱਚ ਗਿੱਪੀ ਗਰੇਵਾਲ ਅਤੇ ਸ਼ਹਿਨਾਜ਼ ਗਿੱਲ ਨੇ ਖ਼ੂਬ ਨਚਾਏ ਵਿਦਿਆਰਥੀ

ਪੰਜਾਬੀ ਮਨੋਰੰਜਨ ਅਤੇ ਸੱਭਿਆਚਾਰ ਵਿੱਚ ਵਿਸ਼ੇਸ਼ ਯੋਗਦਾਨ ਲਈ ਪੰਜਾਬੀ ਸਿਨੇਮਾ ਦੇ ਸਿਤਾਰੇ ਸਨਮਾਨਿਤ ਮੰਡੀ ਗੋਬਿੰਦਗੜ੍ਹ, 9 ਸਤੰਬਰ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਸੰਗੀਤ, ਰੌਣਕ ਅਤੇ ਉਤਸ਼ਾਹ ਨਾਲ ਉਸ ਵੇਲੇ ਸਰਾਬੋਰ ਹੋ ਗਈ, ਜਦੋਂ ਯੂਨੀਵਰਸਿਟੀ ਵੱਲੋਂ ਇੱਕ ਸ਼ਾਨਦਾਰ ਸੰਗੀਤਕ ਸਟਾਰ ਨਾਈਟ ਦਾ ਆਯੋਜਨ ਕੀਤਾ ਗਿਆ। ਇਸ ਯਾਦਗਾਰ ਸ਼ਾਮ ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ ਪੰਜਾਬੀ ਮਨੋਰੰਜਨ […]

Continue Reading