ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਵਿਗੜੀ, ਅਪੋਲੋ ਹਸਪਤਾਲ ‘ਚ ਦਾਖਲ

ਨੈਸ਼ਨਲ

ਨਵੀਂ ਦਿੱਲੀ, 17 ਅਕਤੂਬਰ, ਬੋਲੇ ਪੰਜਾਬ ਬਿਊਰੋ :

ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਛਾਤੀ ਦੀ ਇਨਫੈਕਸ਼ਨ ਕਾਰਨ ਸ਼ੁੱਕਰਵਾਰ ਦੇਰ ਸ਼ਾਮ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਸਪਤਾਲ ਪ੍ਰਸ਼ਾਸਨ ਅਨੁਸਾਰ, ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।