ਮਨਾਲੀ-ਕੀਰਤਪੁਰ ਸਾਹਿਬ ਨੈਸ਼ਨਲ ਹਾਈਵੇਅ ‘ਤੇ ਬੱਸ ਡੂੰਘੀ ਖੱਡ ‘ਚ ਡਿੱਗੀ, ਰੋਪੜ ਦੇ 4 ਲੋਕਾਂ ਦੀ ਮੌਤ
ਚੰਡੀਗੜ੍ਹ, 28 ਅਕਤੂਬਰ, ਬੋਲੇ ਪੰਜਾਬ ਬਿਊਰੋ : ਮਨਾਲੀ-ਕੀਰਤਪੁਰ ਸਾਹਿਬ ਨੈਸ਼ਨਲ ਹਾਈਵੇਅ ‘ਤੇ ਇੱਕ ਬੱਸ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਸੱਤ ਹੋਰ ਜ਼ਖ਼ਮੀ ਹੋ ਗਏ। ਮਰਨ ਵਾਲੇ ਚਾਰੇ ਵਿਅਕਤੀ ਰੋਪੜ ਦੇ ਰਹਿਣ ਵਾਲੇ ਸਨ। ਇਹ ਘਟਨਾ ਅੱਜ ਬੁੱਧਵਾਰ ਸਵੇਰੇ ਦੇਹਨੀ ਮਸੇਵਾਲ ਨੇੜੇ ਵਾਪਰੀ। ਰਿਪੋਰਟਾਂ ਅਨੁਸਾਰ, ਕੁਲੂ […]
Continue Reading