ਫਿਰੌਤੀ ਦੀਆਂ ਧਮਕੀਆਂ ਨਾਲ ਉਦਯੋਗਪਤੀਆਂ ਵਿੱਚ ਅਸੁਰੱਖਿਆ, ਨਿਵੇਸ਼ ਬਚਾਉਣ ਲਈ ਮਾਨ ਸਰਕਾਰ ਠੋਸ ਕਦਮ ਚੁੱਕੇ: ਸੁਨੀਲ ਜੇ. ਸਿੰਘੀ

ਕੰਬਾਈਨ ਉਦਯੋਗ ਲਈ ਵਿਹਾਰਕ ਐਮੀਸ਼ਨ ਨਿਯਮ ਬਣਨ, ਨਿਰਮਾਤਾਵਾਂ ਨੂੰ ਮਿਲੇ ਨੀਤੀਗਤ ਸਹਿਯੋਗ: ਚਰਨ ਸਿੰਘ ਰਹਨਲ ਨਾਭਾ ਦੇ ਉਦਯੋਗਾਂ ਦੀ ਸੁਰੱਖਿਆ ਅਤੇ ਰੁਜ਼ਗਾਰ ਯਕੀਨੀ ਬਣਾਏ ਸਰਕਾਰ: ਪਰਮਜੀਤ ਸਿੰਘ ਕੈਂਥ ਚੰਡੀਗੜ੍ਹ, 26 ਅਕਤੂਬਰ ,ਬੋਲੇ ਪੰਜਾਬ ਬਿਉਰੋ: ਨਾਭਾ ਦੇ ਉਦਯੋਗਪਤੀਆਂ ਦੀ ਇੱਕ ਮੀਟਿੰਗ ਰੋਟਰੀ ਕਲੱਬ, ਨਾਭਾ ਵਿਖੇ ਹੋਈ, ਜਿਸ ਦਾ ਆਯੋਜਨ ਪਰਮਜੀਤ ਸਿੰਘ ਕੈਂਥ, ਮੀਤ ਪ੍ਰਧਾਨ, ਭਾਜਪਾ ਅਨੁਸੂਚਿਤ […]

Continue Reading

ਚੰਡੀਗੜ੍ਹ ਵਿੱਚ ਭਗਵਾਨ ਵਾਲਮੀਕਿ ਦਾ ਪ੍ਰਕਾਸ਼ ਦਿਵਸ ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ,ਮੁੱਖ ਮਹਿਮਾਨ ਸੰਜੇ ਟੰਡਨ ਨੇ ਝੰਡਾ ਲਹਿਰਾਇਆ

ਸੰਜੇ ਟੰਡਨ ਨੇ ਸਮਾਜ ਨੂੰ ਸਿੱਖਿਆ ਅਪਣਾਉਣ ਅਤੇ ਭਗਵਾਨ ਵਾਲਮੀਕਿ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਸੰਦੇਸ਼ ਦਿੱਤਾ ਚੰਡੀਗੜ੍ਹ, 26 ਅਕਤੂਬਰ ,ਬੋਲੇ ਪੰਜਾਬ ਬਿਊਰੋ; ਮਹਾਰਿਸ਼ੀ ਵਾਲਮੀਕਿ ਭਵਨ ਕਮੇਟੀ (ਰਜਿਸਟਰਡ), ਚੰਡੀਗੜ੍ਹ ਪ੍ਰਦੇਸ਼ ਵਾਲਮੀਕਿ ਮਹਾਂ ਸਭਾ ਅਤੇ ਮਹਾਰਿਸ਼ੀ ਵਾਲਮੀਕਿ ਸ਼ਕਤੀ ਪੀਠ ਦੇ ਸਾਂਝੇ ਪ੍ਰਬੰਧ ਹੇਠ ਅੱਜ ਭਗਵਾਨ ਵਾਲਮੀਕਿ ਦਾ ਪਵਿੱਤਰ ਪ੍ਰਕਾਸ਼ ਦਿਵਸ ਪੂਰੀ ਸ਼ਰਧਾ, ਧਾਰਮਿਕ ਰਸਮਾਂ ਅਤੇ […]

Continue Reading

ਤਿਉਹਾਰਾਂ ਦੇ ਮੱਦੇਨਜ਼ਰ ਰਾਹੁਲ ਗਾਂਧੀ ਦੀ 1 ਨਵੰਬਰ ਦੀ ਰੈਲੀ ਮੁਲਤਵੀ ਕਰਨ ਦੀ ਮੰਗ: ਪੰਮਾ

ਨਵੀਂ ਦਿੱਲੀ 26 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸਦਰ ਬਾਜ਼ਾਰ ਬਾਰੀ ਮਾਰਕੀਟ ਟਰੇਡ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਤਿਉਹਾਰਾਂ ਦੇ ਮੱਦੇਨਜ਼ਰ ਕਾਂਗਰਸ ਆਗੂ ਰਾਹੁਲ ਗਾਂਧੀ ਦੀ 1 ਨਵੰਬਰ ਨੂੰ ਪ੍ਰਸਤਾਵਿਤ ਰੈਲੀ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ। ਪੰਮਾ ਨੇ ਕਿਹਾ ਕਿ ਦੀਵਾਲੀ ਸਮੇਤ ਪ੍ਰਮੁੱਖ ਤਿਉਹਾਰਾਂ ਦੌਰਾਨ ਦਿੱਲੀ ਦੇ ਬਾਜ਼ਾਰਾਂ ਵਿੱਚ ਸਾਲਾਨਾ ਕਾਰੋਬਾਰ […]

Continue Reading

ਸ੍ਰਿਸ਼ਟੀ ਦੀ ਚਾਦਰ’ ਸਮਾਗਮ ਵਿੱਚ ਵੱਖ-ਵੱਖ ਧਰਮਾਂ ਦੇ ਆਗੂ ਇਕੱਠੇ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਯਾਦ

ਨਵੀਂ ਦਿੱਲੀ, 26 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਅਕਾਦਮਿਕ ਅਤੇ ਅੰਤਰ-ਧਰਮ ਸੈਮੀਨਾਰ ‘ਸ੍ਰਿਸ਼ਟੀ ਦੀ ਚਾਦਰ’ ਨਵੀਂ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ ਆਫ਼ ਇੰਡੀਆ ਵਿਖੇ ਕਰਵਾਇਆ ਗਿਆ। ਆਈ.ਐੱਚ.ਏ. ਫਾਊਂਡੇਸ਼ਨ ਵੱਲੋਂ ਇੰਦਰਾ ਗਾਂਧੀ ਨੈਸ਼ਨਲ ਸੈਂਟਰ ਫਾਰ ਦ ਆਰਟਸ (ਆਈ.ਜੀ.ਐੱਨ.ਸੀ.ਏ.) ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ […]

Continue Reading

ਬਾਬਾ ਗੁਰੂ ਨਾਨਕ ਯੂਨੀਵਰਸਿਟੀ ਨਨਕਾਣਾ ਸਾਹਿਬ ਦੇ ਕੌਮਾਂਤਰੀ ਸਲਾਹਕਾਰ ਬੋਰਡ ’ਚ ਪਰਮਜੀਤ ਸਿੰਘ ਸਰਨਾ ਦੀ ਨਿਯੁਕਤੀ

ਨਵੀਂ ਦਿੱਲੀ, 25 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਪਾਕਿਸਤਾਨ ਸਥਿਤ ਬਾਬਾ ਗੁਰੂ ਨਾਨਕ ਯੂਨੀਵਰਸਿਟੀ, ਸ੍ਰੀ ਨਨਕਾਣਾ ਸਾਹਿਬ ਦੇ ਕੌਮਾਂਤਰੀ ਸਲਾਹਕਾਰ ਬੋਰਡ ਵਿੱਚ ਸ਼ਾਮਲ ਕੀਤਾ ਗਿਆ ਹੈ। ਦੁਨੀਆ ਦੇ ਵੱਖ-ਵੱਖ ਦੇਸ਼ਾਂ ਤੋਂ ਚੁਣੀਆਂ ਗਈਆਂ ਅੱਠ ਪ੍ਰਮੁੱਖ ਸ਼ਖਸੀਅਤਾਂ ਵਾਲੇ ਇਸ ਬੋਰਡ ਵਿੱਚ ਸਰਨਾ ਦੀ ਨਿਯੁਕਤੀ […]

Continue Reading

ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਅਤੇ ਨੌਜਵਾਨਾਂ ਦੀ ਚੜ੍ਹਦੀ ਕਲਾ ਲਈ 28 ਅਕਤੂਬਰ ਨੂੰ ਸਮੂਹ ਗੁਰਦੁਆਰਾ ਸਾਹਿਬਾਨ ‘ਚ ਹੋਵੇਗੀ ਅਰਦਾਸ

ਅੰਮ੍ਰਿਤਸਰ, 26 ਅਕਤੂਬਰ,ਬੋਲੇ ਪੰਜਾਬ ਬਿਊਰੋ;ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹੀਦ ਹੋਏ ਸ. ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਦੀ ਚੜ੍ਹਦੀ ਕਲਾ, ਸੁਨਹਿਰੇ ਭਵਿੱਖ ਅਤੇ ਨਸ਼ਾ ਮੁਕਤ ਪੰਜਾਬ ਦੀ ਕਾਮਨਾ ਲਈ 28 ਅਕਤੂਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਅਰਦਾਸ ਸਮਾਗਮ ਕੀਤੇ ਜਾਣਗੇ।ਇਸ […]

Continue Reading

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ

12 ਨਵੰਬਰ ਨੂੰ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਹੋਏਗਾ ਸੈਮੀਨਾਰ, ਹੋਰ ਵੱਖ-ਵੱਖ ਥਾਵਾਂ ’ਤੇ ਵੀ ਕਰਵਾਏ ਜਾਣਗੇ ਸੈਮੀਨਾਰ ਤੇ ਗੁਰਮਤਿ ਸਮਾਗਮ ਅੰਮ੍ਰਿਤਸਰ, 26 ਅਕਤੂਬਰ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ […]

Continue Reading

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ

ਅੰਮ੍ਰਿਤਸਰ, 26 ਅਕਤੂਬਰ,ਬੋਲੇ ਪੰਜਾਬ ਬਿਊਰੋ;ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ […]

Continue Reading

ਹਿਮਾਚਲ ਮਹਾਸਭਾ ਅਤੇ ਇੰਡਸ ਸੁਪਰ ਸਪੈਸ਼ਲਿਟੀ ਹਸਪਤਾਲ ਚੰਡੀਗੜ੍ਹ ਵੱਲੋਂ 25 ਅਕਤੂਬਰ 2026 ਨੂੰ ਲਗਾਏ ਗਏ ਮੁਫ਼ਤ ਮੈਡੀਕਲ ਕੈਂਪ ਵਿੱਚ 350 ਮਰੀਜ਼ਾਂ ਦੀ ਜਾਂਚ ਕੀਤੀ ਗਈ

ਚੰਡੀਗੜ੍ਹ 26 ਅਕਤੂਬਰ,ਬੋਲੇ ਪੰਜਾਬ ਬਿਊਰੋ; ਹਿਮਾਚਲ ਮਹਾਸਭਾ (ਰਜਿਸਟਰਡ), ਚੰਡੀਗੜ੍ਹ ਅਤੇ ਇੰਡਸ ਸੁਪਰ ਸਪੈਸ਼ਲਿਟੀ ਹਸਪਤਾਲ, ਮੋਹਾਲੀ ਦੇ ਸਾਂਝੇ ਸਹਿਯੋਗ ਹੇਠ ਐਤਵਾਰ ਨੂੰ ਕਮਿਊਨਿਟੀ ਸੈਂਟਰ, ਸੈਕਟਰ-45, ਚੰਡੀਗੜ੍ਹ ਵਿਖੇ ਇੱਕ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਕੈਂਪ ਵਿੱਚ, 350 ਮਰੀਜ਼ਾਂ ਨੇ ਓਪੀਡੀ ਰਾਹੀਂ ਆਪਣੀ ਸਿਹਤ ਦੀ ਜਾਂਚ ਕੀਤੀ ਅਤੇ ਮਾਹਰ ਡਾਕਟਰਾਂ ਤੋਂ ਸਲਾਹ ਪ੍ਰਾਪਤ ਕੀਤੀ। ਕੈਂਪ ਵਿੱਚ ਈਸੀਜੀ, […]

Continue Reading

ਲਿਵਾਸਾ ਹਸਪਤਾਲ ਦੇ ਮਾਹਿਰਾਂ ਨੇ ਛਾਤੀ ਦੇ ਕੈਂਸਰ ਪ੍ਰਤੀ ਜਾਗਰੂਕਤਾ ਅਤੇ ਸਮੇਂ ਸਿਰ ਪਛਾਣ ਨੂੰ ਬਿਹਤਰ ਇਲਾਜ ਲਈ ਦੱਸਿਆ ਜ਼ਰੂਰੀ

ਚੰਡੀਗੜ੍ਹ, 26 ਅਕਤੂਬਰ,ਬੋਲੇ ਪੰਜਾਬ ਬਿਊਰੋ; ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਬਿਹਤਰ ਨਤੀਜਿਆਂ ਲਈ ਜਾਗਰੂਕਤਾ, ਸਮੇਂ ਸਿਰ ਸਕ੍ਰੀਨਿੰਗ ਅਤੇ ਬਿਮਾਰੀ ਦੀ ਸ਼ੁਰੂਆਤੀ ਪੜਾਅ ਵਿੱਚ ਪਛਾਣ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੰਦਿਆਂ ਲਿਵਾਸਾ ਹਸਪਤਾਲ, ਮੋਹਾਲੀ ਦੇ ਓਨਕੋਲੋਜੀ ਮਾਹਿਰਾਂ ਦੀ ਟੀਮ ਨੇ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਆਯੋਜਿਤ ਪ੍ਰੈੱਸ ਕਾਨਫਰੰਸ ਦੌਰਾਨ ਔਰਤਾਂ ਨੂੰ ਜਾਗਰੂਕ ਕਰਨ ਅਤੇ ਸਮੇਂ ਸਿਰ […]

Continue Reading