ਪੰਜਾਬ ‘ਚ ਅੱਜ ਤੇ ਭਲਕੇ ਮੀਂਹ-ਹਨ੍ਹੇਰੀ ਤੇ ਗੜੇਮਾਰੀ ਦੀ ਪੇਸ਼ੀਨਗੋਈ
ਚੰਡੀਗੜ੍ਹ, 29 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (29 ਅਕਤੂਬਰ) ਤੋਂ ਮੌਸਮ ਵਿੱਚ ਬਦਲਾਅ ਆਉਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਅਨੁਸਾਰ, 29 ਅਤੇ 30 ਅਕਤੂਬਰ ਨੂੰ ਕਈ ਇਲਾਕਿਆਂ ਵਿੱਚ ਗਰਜ-ਤੂਫ਼ਾਨ ਦੇ ਨਾਲ ਬਿਜਲੀ ਚਮਕਣ, ਤੇਜ਼ ਹਵਾਵਾਂ ਚੱਲਣ ਅਤੇ ਕਿਤੇ-ਕਿਤੇ ਗੜ੍ਹੇਮਾਰੀ ਹੋਣ ਦੀ ਸੰਭਾਵਨਾ ਹੈ। ਵਿਭਾਗ ਨੇ ਇਨ੍ਹਾਂ ਦੋ ਦਿਨਾਂ […]
Continue Reading