AAP MLA ਲਾਲਜੀਤ ਭੁੱਲਰ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ 

ਹੈਲਥ ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 10 ਨਵੰਬਰ, ਬੋਲੇ ਪੰਜਾਬ ਬਿਊਰੋ :

ਪੱਟੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੌਜੂਦਾ ਵਿਧਾਇਕ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ, ਲਾਲਜੀਤ ਸਿੰਘ ਭੁੱਲਰ ਨੇ ਐਲਾਨ ਕੀਤਾ ਹੈ ਕਿ ਉਹ ਆਗਾਮੀ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ। 

ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਕੇ ਆਪਣੇ ਸਮਰਥਕਾਂ ਅਤੇ ਪੱਟੀ ਹਲਕੇ ਦੇ ਲੋਕਾਂ ਨੂੰ ਇਸ ਫੈਸਲੇ ਬਾਰੇ ਜਾਣਕਾਰੀ ਦਿੱਤੀ ਹੈ। ਭੁੱਲਰ ਇਸ ਸਮੇਂ ਜੇਲ੍ਹ ਵਿੱਚ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।