ਜਲੰਧਰ ‘ਚ ਕਾਰੋਬਾਰੀ ਦਾ ਕਤਲ

ਜਲੰਧਰ, 25 ਨਵੰਬਰ, ਬੋਲੇ ਪੰਜਾਬ ਬਿਊਰੋ : ਜਲੰਧਰ ਦੇ ਮਖਦੂਮਪੁਰਾ ਇਲਾਕੇ ਵਿੱਚ, ਮੰਗਲਵਾਰ ਦੇਰ ਸ਼ਾਮ ਤੇਜ਼ਧਾਰ ਹਥਿਆਰਾਂ ਨਾਲ ਲੈਸ ਕੁਝ ਨੌਜਵਾਨਾਂ ਨੇ ਇੱਕ ਪ੍ਰਾਪਰਟੀ ਅਤੇ ਫਾਇਨਾਂਸ ਕਾਰੋਬਾਰੀ ‘ਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਮਖਦੂਮਪੁਰਾ ਦੇ ਰਹਿਣ ਵਾਲੇ ਲੱਕੀ ਠਾਕੁਰ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਥਾਣਾ-4 ਦੀ ਪੁਲਿਸ […]

Continue Reading

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲਾਇਆ ਪੈਟਰੋਲ-ਡੀਜ਼ਲ ਦਾ ਲੰਗਰ

ਲੁਧਿਆਣਾ, 25 ਨਵੰਬਰ, ਬੋਲੇ ਪੰਜਾਬ ਬਿਊਰੋ : ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ, ਲੁਧਿਆਣਾ ਵਿੱਚ ਸੇਵਾ ਦਾ ਇੱਕ ਅਨੋਖਾ ਰੂਪ ਦੇਖਣ ਨੂੰ ਮਿਲਿਆ। ਤਾਜਪੁਰ ਰੋਡ ‘ਤੇ ਸਥਿਤ ਇੱਕ ਪੈਟਰੋਲ ਪੰਪ ‘ਤੇ ਪੈਟਰੋਲ ਅਤੇ ਡੀਜ਼ਲ ਦਾ ‘ਲੰਗਰ’ ਲਗਾਇਆ ਗਿਆ। ਇਸ ਦੌਰਾਨ ਵਾਹਨ ਚਾਲਕਾਂ ਨੂੰ ਬਿਨਾਂ ਕਿਸੇ ਕੀਮਤ ਦੇ ਬਾਲਣ ਦਿੱਤਾ […]

Continue Reading

ਅਕਾਲੀ-ਭਾਜਪਾ ਵਿਚਾਲੇ ਗੱਠਜੋੜ ਨਹੀਂ ਠੱਗਜੋੜ ਹੋਇਆ : ਭਗਵੰਤ ਮਾਨ

ਚੰਡੀਗੜ੍ਹ, 25 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਹੋਏ ਗੱਠਜੋੜ ਨੂੰ “ਠੱਗਜੋੜ” ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਗੱਠਜੋੜ ਪੰਜਾਬ ਦੇ ਹਿੱਤਾਂ ਲਈ ਨਹੀਂ, ਸਗੋਂ ਆਪਣੇ-ਆਪਣੇ ਪਰਿਵਾਰਾਂ ਅਤੇ ਆਪਣੀ ਸਿਆਸੀ ਹੋਂਦ ਨੂੰ ਬਚਾਉਣ ਲਈ ਕੀਤਾ ਗਿਆ ਹੈ। ਦੋਵਾਂ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ […]

Continue Reading

ਕਾਂਗਰਸ ਵਲੋਂ ਪ੍ਰਿਯੰਕਾ ਕੱਕੜ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੀਡੀਆ ਕੋਆਰਡੀਨੇਟਰ ਨਿਯੁਕਤ

ਚੰਡੀਗੜ੍ਹ, 25 ਨਵੰਬਰ, ਬੋਲੇ ਪੰਜਾਬ ਬਿਊਰੋ : 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਕਾਂਗਰਸ ਪਾਰਟੀ ਨੇ ਆਪਣੀ ਮੀਡੀਆ ਰਣਨੀਤੀ ਨੂੰ ਮਜ਼ਬੂਤ ​​ਕਰਨ ਲਈ ਇੱਕ ਸੰਗਠਨਾਤਮਕ ਨਿਯੁਕਤੀ ਕੀਤੀ ਹੈ। ਆਮ ਆਦਮੀ ਪਾਰਟੀ (ਆਪ) ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਈ ਪ੍ਰਿਯੰਕਾ ਕੱਕੜ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਆਲ […]

Continue Reading

ਅਕਾਲੀ ਦਲ “ਵਾਰਿਸ ਪੰਜਾਬ ਦੇ” ਰਜਿਸਟ੍ਰੇਸ਼ਨ ਲਈ ਲੜੇਗਾ ਕਾਨੂੰਨੀ ਲੜਾਈ 

ਚੰਡੀਗੜ੍ਹ, 25 ਨਵੰਬਰ, ਬੋਲੇ ਪੰਜਾਬ ਬਿਊਰੋ : ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਆਪਣੀ ਪਾਰਟੀ ਦੀ ਰਜਿਸਟ੍ਰੇਸ਼ਨ ਲਈ ਲੜਾਈ ਸੁਪਰੀਮ ਕੋਰਟ ਤੱਕ ਲਿਜਾਣ ਦਾ ਫੈਸਲਾ ਕੀਤਾ ਹੈ। ਪਾਰਟੀ ਇਸ ਮਾਮਲੇ ਸਬੰਧੀ ਜਲਦੀ ਹੀ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਦੀ ਵੀ ਯੋਜਨਾ ਬਣਾ ਰਹੀ ਹੈ। ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਅਯਾਲੀ ਨੇ ਚੰਡੀਗੜ੍ਹ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 504, 25-11-2026

ਗੂਜਰੀ ਮਹਲਾ ੧ ॥ ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥ ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥੧॥ ਭਾਈ ਰੇ ਗੁਰ ਕਿਰਪਾ ਤੇ ਭਗਤਿ ਠਾਕੁਰ ਕੀ ॥ ਸਤਿਗੁਰ ਵਾਕਿ ਹਿਰਦੈ ਹਰਿ ਨਿਰਮਲੁ ਨਾ ਜਮ ਕਾਣਿ ਨ ਜਮ ਕੀ ਬਾਕੀ ॥੧॥ ਰਹਾਉ ॥ ਹਰਿ ਗੁਣ ਰਸਨ ਰਵਹਿ […]

Continue Reading

ਵੀਅਤਨਾਮ ਦੇ ਰੈਸਟੋਰੈਂਟ ਵਿੱਚ ਧਮਾਕਾ, 6 ਮੌਤਾਂ, 10 ਜ਼ਖਮੀ

ਵੀਅਤਨਾਮ 24 ਨਵੰਬਰ ,ਬੋਲੇ ਪੰਜਾਬ ਬਿਊਰੋ; ਵੀਅਤਨਾਮ ਦੀ ਰਾਜਧਾਨੀ ਹਨੋਈ ਵਿੱਚ ਮੰਗਲਵਾਰ ਸਵੇਰੇ ਇੱਕ ਰੈਸਟੋਰੈਂਟ ਵਿੱਚ ਇੱਕ ਸ਼ਕਤੀਸ਼ਾਲੀ ਧਮਾਕਾ ਹੋਇਆ। ਇਸ ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋ ਗਈ ਅਤੇ 10 ਜ਼ਖਮੀ ਹੋ ਗਏ। ਧਮਾਕੇ ਨੇ ਨੇੜਲੀਆਂ ਇਮਾਰਤਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਕੰਧਾਂ ਵਿੱਚ ਤਰੇੜਾਂ ਆ ਗਈਆਂ। ਧਮਾਕੇ ਤੋਂ ਬਾਅਦ ਰੈਸਟੋਰੈਂਟ ਦਾ […]

Continue Reading

27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

ਸਿਵਲ ਡਿਫੈਂਸ ਦੀਆਂ ਤਿਆਰੀਆਂ ਅਤੇ ਹੰਗਾਮੀ ਸਥਿਤੀ ਨਾਲ ਨਜਿੱਠਣ ਦੀ ਸਮਰੱਥਾ ਨੂੰ ਪਰਖਣ ਲਈ ਕੀਤੇ ਜਾਣਗੇ ਇਹ ਮੌਕ ਅਭਿਆਸ ਚੰਡੀਗੜ੍ਹ, 24 ਨਵੰਬਰ ,ਬੋਲੇ ਪੰਜਾਬ ਬਿਊਰੋ; ਸੂਬੇ ਵਿੱਚ ਸਿਵਲ ਡਿਫੈਂਸ ਤਿਆਰੀਆਂ ਦੀ ਪਰਖ ਲਈ ਪੰਜਾਬ ਰਾਜ ਵੱਲੋਂ 27 ਨਵੰਬਰ, 2026 ਨੂੰ ਰਾਤ 8:00 ਵਜੇ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲਾਂ ਕੀਤੀਆਂ ਜਾਣਗੀਆਂ। ਇਹ ਡਰਿੱਲਾਂ […]

Continue Reading

ਅਕਾਲੀ-ਭਾਜਪਾ ਗੱਠਜੋੜ ਸਿਆਸੀ ਮੌਕਾਪ੍ਰਸਤੀ ਦਾ ਸਿਖਰ- ਬਲਬੀਰ ਸਿੱਧੂ

ਸੁਖਬੀਰ ਬਾਦਲ ਨੇ ਕੁਰਸੀ ਖ਼ਾਤਰ 700 ਕਿਸਾਨਾਂ ਦੀਆਂ ਸ਼ਹਾਦਤਾਂ ਰੋਲ਼ੀਆਂ ਮੋਹਾਲੀ, 24 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸ. ਬਲਬੀਰ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਮੁੜ ਹੋਏ ਗੱਠਜੋੜ ਨੂੰ ਸਿਰੇ ਦੀ ਸਿਆਸੀ ਮੌਕਾਪ੍ਰਸਤੀ ਅਤੇ ਪੰਜਾਬੀਆਂ ਨਾਲ ਵੱਡਾ ਧੋਖਾ ਕਰਾਰ ਦਿੱਤਾ ਹੈ। […]

Continue Reading

ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ ਹੈ ਅਕਾਲੀ-ਭਾਜਪਾ ਗਠਜੋੜ : ਐਨ.ਕੇ. ਸ਼ਰਮਾ

ਗੱਠਜੋੜ ਸਰਕਾਰ ਵਿੱਚ ਹੀ ਹੋਇਆ ਹੈ ਪੰਜਾਬ ਦਾ ਵਿਕਾਸ ਡੇਰਾਬੱਸੀ 24 ਨਵੰਬਰ ,ਬੋਲੇ ਪੰਜਾਬ ਬਿਉਰੋ; ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗੱਠਜੋੜ ਨੂੰ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ ਦੱਸਦਿਆਂ ਕਿਹਾ ਕਿ ਇਹ ਸਮੇਂ ਦੀ ਮੰਗ ਸੀ, ਜਿਸਨੂੰ ਭਾਰਤੀ ਜਨਤਾ ਪਾਰਟੀ […]

Continue Reading