ਸੀਨੀਅਰ ਭਾਜਪਾ ਆਗੂ ਸਰਦਾਰ ਇਮਪ੍ਰੀਤ ਸਿੰਘ ਬਖ਼ਸ਼ੀ ਨੇ ਪੰਜਾਬੀ ਅਕੈਡਮੀ, ਦਿੱਲੀ ਦੇ ਉਪ-ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਨਵੀਂ ਦਿੱਲੀ 24 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸਰਦਾਰ ਇਮਪ੍ਰੀਤ ਸਿੰਘ ਬਖ਼ਸ਼ੀ ਨੇ ਦਿੱਲੀ ਸਰਕਾਰ ਦੀ ਪੰਜਾਬੀ ਅਕੈਡਮੀ ਦੇ ਉਪ-ਚੇਅਰਮੈਨ ਵਜੋਂ ਰਸਮੀ ਤੌਰ ’ਤੇ ਅਹੁਦਾ ਸੰਭਾਲ ਲਿਆ। ਇਸ ਮੌਕੇ ਨਵ-ਨਿਯੁਕਤ ਉਪ-ਚੇਅਰਮੈਨ ਅਤੇ ਅਕੈਡਮੀ ਦੀ ਗਵਰਨਿੰਗ ਬਾਡੀ ਦੇ ਮੈਂਬਰਾਂ ਦੇ ਸਨਮਾਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਰਾਜਨੀਤਿਕ, […]

Continue Reading

ਜ਼ਿਲ੍ਹਾ ਰੈੱਡ ਕਰਾਸ ਦੀ ਅਗਵਾਈ ਹੇਠ ਆਰ ਆਰ ਇਨੀਸ਼ੀਏਟਿਵ ਸੰਸਥਾ ਦਾ ਚੌਥਾ ਖੂਨਦਾਨ ਕੈਂਪ ਸਫ਼ਲਤਾਪੂਰਵਕ ਸੰਪੰਨ, 50 ਤੋਂ ਵੱਧ ਯੂਨਿਟ ਖੂਨ ਇਕੱਤਰ

ਰੈਨਰੀਟਾ ਡਚਲਵਾਲ, ਪ੍ਰੋ. ਪ੍ਰਧਾਨ, ਭਾਰਤੀ ਰੈੱਡ ਕਰਾਸ ਸੁਸਾਇਟੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਸੰਸਥਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ਨੂੰ ਅਮਲ ਵਿੱਚ ਲਿਆਉਣ ਦੀ ਪਹਿਲ ਦਾ ਸਵਾਗਤ ਖਰੜ, 24 ਨਵੰਬਰ ,ਬੋਲੇ ਪੰਜਾਬ ਬਿਉਰੋ: ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਅਗਵਾਈ ਹੇਠ […]

Continue Reading

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੂਰਬ, ਭਾਈ ਲਾਲੋ ਦਿਸਵ ,ਵਜੋਂ ਮਨਾਇਆ

ਮਜ਼ਦੂਰਾਂ ਨੂੰ ਜਥੇਬੰਦ ਹੋਣ ਦਾ ਦਿੱਤਾ ਸੱਦਾ ਸ੍ਰੀ ਚਮਕੌਰ ਸਾਹਿਬ,24 ਨਵੰਬਰ,ਬੋਲੇ ਪੰਜਾਬ ਬਿਊਰੋ; ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਵੱਲੋਂ ਲੇਬਰ ਚੌਂਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ, ਭਾਈ ਲਾਲੋ ਦਿਸਵ ਵਜੋਂ ਮਨਾਇਆ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਇਫਟੂ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ […]

Continue Reading

ਅਕਾਲੀ-ਭਾਜਪਾ ਗਠਜੋੜ ਨਾਲ ਪੰਜਾਬ ਵਿੱਚ ਖੁਸ਼ੀ ਦੀ ਲਹਿਰ, ਡਬਲ ਇੰਜਣ ਸਰਕਾਰ ਪੰਜਾਬ ਨੂੰ ਖੁਸ਼ਹਾਲ ਬਣਾਏਗੀ – ਹਰਦੇਵ ਸਿੰਘ ਉੱਭਾ

ਪੰਜਾਬ ਨੂੰ ਬਚਾਉਣ, ਵਿਕਾਸ ਦੀ ਨਵੀਂ ਦਿਸ਼ਾ ਦੇਣ ਅਤੇ ਲੋਕਾਂ ਦੀਆਂ ਉਮੀਦਾਂ ਪੂਰੀਆਂ ਕਰਨ ਲਈ ਅਕਾਲੀ-ਭਾਜਪਾ ਗਠਜੋੜ ਸਮੇਂ ਦੀ ਲੋੜ ਮੋਹਾਲੀ 24 ਨਵੰਬਰ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਹੋਣ ਨਾਲ ਪੰਜਾਬ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਦੇ ਲੋਕਾਂ ਵਿੱਚ ਇਸ ਗਠਜੋੜ ਨੂੰ ਲੈ […]

Continue Reading

ਸਾਂਝੀ ਤਾਲਮੇਲ ਕਮੇਟੀ ਦੇ ਬੈਨਰ ਥੱਲੇ 27 ਨਵੰਬਰ ਦੀਆਂ ਜਿਲਾ ਮੀਟਿੰਗਾਂ ਸਫਲ ਬਣਾਉਣ ਦਾ ਸੱਦਾ

01 ਤੋਂ 05 ਦਸੰਬਰ ਤੱਕ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਮੂਹਰੇ ਜਾ ਕੇ ਫੂਕੀਆਂ ਜਾਣਗੀਆਂ ਅਰਥੀਆਂ ਅਤੇ 06 ਦਸੰਬਰ ਨੂੰ ਬੁੱਢਾ ਨਾਲ ਲੁਧਿਆਣਾ ਵਿੱਚ ਰੋੜੀਆਂ ਜਾਣਗੀਆ ਚੰਡੀਗੜ੍ਹ , 24 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਆਨਲਾਈਨ ਮੀਟਿੰਗ ਸਾਂਝਾ ਫਰੰਟ ਦੇ ਕਨਵੀਨਰ ਸਾਥੀ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ […]

Continue Reading

ਮਾਂ ਤੇ ਦੋ ਕੁੱਤਿਆਂ ਨੂੰ ਗੋਲੀ ਮਾਰ ਕੇ ਮਾਰਨ ਤੋਂ ਬਾਅਦ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ, 24 ਨਵੰਬਰ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦੇ ਜੁਝਾਰ ਸਿੰਘ ਐਵੇਨਿਊ ਵਿਖੇ ਅੱਜ ਮੰਗਲਵਾਰ ਦੁਪਹਿਰ ਨੂੰ ਇੱਕ ਵਿਅਕਤੀ ਨੇ ਗੋਲੀ ਮਾਰ ਕੇ ਦੋ ਕੁੱਤਿਆਂ ਅਤੇ ਆਪਣੀ ਮਾਂ ਦੀ ਹੱਤਿਆ ਕਰ ਦਿੱਤੀ ਅਤੇ ਫਿਰ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਘਟਨਾ ਵਿੱਚ ਸਾਰਿਆਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ […]

Continue Reading

ਅਕਾਲੀ-ਭਾਜਪਾ ਮਿਲ ਕੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਲੋਂ ਐਲਾਨ 

ਨਵੀਂ ਦਿੱਲੀ, 24 ਨਵੰਬਰ, ਬੋਲੇ ਪੰਜਾਬ ਬਿਊਰੋ : ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਛੇ ਸਾਲਾਂ ਬਾਅਦ ਮੁੜ ਇਕੱਠੇ ਹੋ ਗਏ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੀ ਮੌਜੂਦ ਸਨ। ਦੋਵੇਂ ਪਾਰਟੀਆਂ ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੀਆਂ। ਇਸ ਤੋਂ ਪਹਿਲਾਂ, ਇਹ ਦੋਵੇਂ ਪਾਰਟੀਆਂ ਤਿੰਨ ਵਾਰ—1997, 2007 ਅਤੇ 2012 […]

Continue Reading

ਅਕਾਲੀ-ਭਾਜਪਾ ਗਠਜੋੜ ਦਾ ਅੱਜ ਹੋਵੇਗਾ ਐਲਾਨ 

ਚੰਡੀਗੜ੍ਹ, 24 ਨਵੰਬਰ, ਬੋਲੇ ਪੰਜਾਬ ਬਿਊਰੋ : ਭਾਜਪਾ ਅਤੇ ਅਕਾਲੀ ਦਲ ਛੇ ਸਾਲਾਂ ਬਾਅਦ ਮੁੜ ਇਕੱਠੇ ਹੋਣ ਜਾ ਰਹੇ ਹਨ। ਪੰਜਾਬ ਚੋਣਾਂ ਤੋਂ ਪਹਿਲਾਂ ਦੋਵਾਂ ਪਾਰਟੀਆਂ ਵਿਚਕਾਰ ਗਠਜੋੜ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਦਿੱਲੀ ਵਿੱਚ ਦੁਪਹਿਰ 1:00 ਵਜੇ ਇਸ ਬਾਰੇ ਰਸਮੀ […]

Continue Reading

ਟਰੱਕ ਨੇ ਸਕੂਲ ਬੱਸ ਨੂੰ ਮਾਰੀ ਟੱਕਰ, 4 ਬੱਚਿਆਂ ਦੀ ਮੌਤ 25 ਜ਼ਖਮੀ

ਲਖਨਊ, 24 ਨਵੰਬਰ, ਬੋਲੇ ਪੰਜਾਬ ਬਿਊਰੋ : ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ ਲਖਨਊ-ਆਗਰਾ ਐਕਸਪ੍ਰੈਸਵੇਅ ‘ਤੇ ਇੱਕ ਟਰੱਕ ਨੇ ਸਕੂਲ ਬੱਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਚਾਰ ਬੱਚਿਆਂ ਦੀ ਮੌਤ ਹੋ ਗਈ ਅਤੇ 25 ਹੋਰ ਜ਼ਖਮੀ ਹੋ ਗਏ। ਬੱਸ ਵਿੱਚ ਕੁੱਲ 60 ਲੋਕ ਸਵਾਰ ਸਨ, ਜਿਨ੍ਹਾਂ ਵਿੱਚ 50 ਬੱਚੇ ਸ਼ਾਮਲ ਸਨ; ਇਹ […]

Continue Reading

ਸ਼ੇਖ ਹਸੀਨਾ ਨੇ ਦੱਸੀ ਬੰਗਲਾਦੇਸ਼ ਵਾਪਸ ਜਾਣ ਦੀ ਮਿਤੀ, ਤਾਰਿਕ ਰਹਿਮਾਨ ਤੋਂ ਕੀਤੀ ਜਹਾਜ਼ ਭੇਜਣ ਦੀ ਮੰਗ

ਨਵੀਂ ਦਿੱਲੀ, 24 ਨਵੰਬਰ, ਬੋਲੇ ਪੰਜਾਬ ਬਿਊਰੋ : ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ, ਸ਼ੇਖ ਹਸੀਨਾ ਨੇ ਪਹਿਲੀ ਵਾਰ ਆਪਣੇ ਵਾਪਸ ਆਉਣ ਦੀ ਤਾਰੀਖ਼ ਦੱਸੀ ਹੈ। ਉਹ 16 ਦਸੰਬਰ ਨੂੰ ਆਪਣੇ ਦੇਸ਼ ਵਾਪਸ ਜਾਣਾ ਚਾਹੁੰਦੇ ਹਨ। ਇਸ ਲਈ, ਉਨ੍ਹਾਂ ਨੇ ਤਾਰਿਕ ਰਹਿਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਇੱਕ ਜਹਾਜ਼ ਭੇਜਣ ਦੀ ਬੇਨਤੀ ਕੀਤੀ ਹੈ। ਸਮਾਚਾਰ ਏਜੰਸੀ […]

Continue Reading