ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 704, 24-11-2026

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ […]

Continue Reading

ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਨਵੀਂ ਦਿੱਲੀ, 23 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਗੁਰੂ ਕਾ ਬਾਗ ਤੋਂ […]

Continue Reading

ਮਜੀਠੀਆ ਨੂੰ 8 ਸ਼ਰਤਾਂ ਨਾਲ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ, 30 ਲੱਖ ਰੁਪਏ ਦੀ ਬੈਂਕ ਗਰੰਟੀ

ਮੋਹਾਲੀ 23 ਨਵੰਬਰ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਦੇਸ਼ ਯਾਤਰਾ ਦੀ ਇਜਾਜ਼ਤ ਮਿਲ ਗਈ ਹੈ। ਉਨ੍ਹਾਂ ਨੂੰ 18 ਦਸੰਬਰ, 2026 ਤੋਂ 6 ਜਨਵਰੀ, 2027 ਤੱਕ ਯਾਤਰਾ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ। ਹਾਲਾਂਕਿ, ਅਦਾਲਤ ਨੇ ਅੱਠ ਸਖ਼ਤ ਸ਼ਰਤਾਂ ਲਗਾਈਆਂ। ਇਨ੍ਹਾਂ […]

Continue Reading

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਨੇ ਹਨੇਰੇ ਵਿੱਚ ਘਿਰੀ ਮਨੁੱਖਤਾ ਨੂੰ ਸੱਚ ਦਾ ਮਾਰਗ ਵਿਖਾਇਆ: ਕਾਲਕਾ, ਕਾਹਲੋਂ ਨਵੀਂ ਦਿੱਲੀ, 23 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਆਰੰਭ ਹੋ ਕੇ […]

Continue Reading

ਅਯੁੱਧਿਆ-ਜਨਕਪੁਰ ਰੇਲਗੱਡੀ ਦੀ ਪਹਿਲੀ ਯਾਤਰਾ: ਸਰਯੂ-ਕਮਲਾ ਐਕਸਪ੍ਰੈਸ ਗੋਰਖਪੁਰ 20 ਮਿੰਟ ਪਹਿਲਾਂ ਪਹੁੰਚੀ

ਨਵੀਂ ਦਿੱਲੀ 23 ਨਵੰਬਰ ,ਬੋਲੇ ਪੰਜਾਬ ਬਿਊਰੋ; ਭਗਵਾਨ ਰਾਮ ਦੀ ਨਗਰੀ ਅਯੁੱਧਿਆ ਅਤੇ ਮਾਤਾ ਸੀਤਾ ਦੇ ਜਨਮ ਸਥਾਨ ਜਨਕਪੁਰ ਧਾਮ ਵਿਚਕਾਰ ਪਹਿਲੀ ਰੇਲਗੱਡੀ ਅੱਜ ਚੱਲਣੀ ਸ਼ੁਰੂ ਹੋ ਗਈ। ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਨ ਸ਼ਾਹ ਨੇ ਸਰਯੂ ਕਮਲਾ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਰੇਲਗੱਡੀ ਲਗਭਗ ਸਾਢੇ ਤਿੰਨ ਘੰਟੇ […]

Continue Reading

ਨਿਖਿਲ ਗੁਪਤਾ ਵੱਲੋਂ ਪੰਨੂ ਦੇ ਕਤਲ ਦੀ ਸਾਜ਼ਿਸ਼ ਦੇ ਗੁਨਾਹ ਕਬੂਲਣਾ ਭਾਰਤ ਸਰਕਾਰ ਦੇ ਮੂੰਹ ’ਤੇ ਕਰਾਰੀ ਚਪੇੜ: ਪੰਥਕ ਜਥੇਬੰਦੀਆਂ ਜਰਮਨੀ

ਵਿਦੇਸ਼ਾਂ ਵਿੱਚ ਸਿੱਖ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਸਾਜ਼ਿਸ਼ਾਂ ਜੱਗਜਾਹਰ; ਸਰਕਾਰੀ ਦਮਨ ਅਤੇ ਕਤਲਾਂ ਦੀਆਂ ਕੋਸ਼ਿਸ਼ਾਂ ਖਾਲਿਸਤਾਨ ਦੇ ਸੰਘਰਸ਼ ਨੂੰ ਨਹੀਂ ਰੋਕ ਸਕਦੀਆਂ ਨਵੀਂ ਦਿੱਲੀ 23 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਨਿਖਿਲ ਗੁਪਤਾ ਵੱਲੋਂ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਸਬੰਧੀ ਗੁਨਾਹ ਕਬੂਲਣਾ ਅਤੇ ਅਮਰੀਕੀ ਅਦਾਲਤ ਵੱਲੋਂ 9 ਸਾਲ 7 ਮਹੀਨੇ ਦੀ ਸਜ਼ਾ […]

Continue Reading

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

ਅਜਨਾਲਾ ਦੇ ਸਰਹੱਦੀ ਖੇਤਰ ’ਚੋਂ ਡਰੋਨ ਰਾਹੀਂ ਭੇਜੀਆਂ ਨਸ਼ਿਆਂ ਦੀ ਖੇਪਾਂ ਪ੍ਰਾਪਤ ਕਰ ਰਹੇ ਸਨ ਗ੍ਰਿਫਤਾਰ ਕੀਤੇ ਵਿਅਕਤੀ: ਡੀਜੀਪੀ ਗੌਰਵ ਯਾਦਵ ਨੈਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ ਚੰਡੀਗੜ੍ਹ/ਅੰਮ੍ਰਿਤਸਰ, 23 ਨਵੰਬਰ ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ  ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ […]

Continue Reading

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ: ਬੱਲ ਮਲਕੀਤ ਸਿੰਘ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ ਨਵੀਂ ਦਿੱਲੀ 23 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਮੌਕੇ ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਦੇ ਚੇਅਰਮੈਨ ਸਰਦਾਰ ਬੱਲ ਮਲਕੀਤ ਸਿੰਘ ਨੇ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਮੂਹ ਸੰਗਤਾਂ ਨੂੰ ਹਾਰਦਿਕ ਵਧਾਈ ਅਤੇ […]

Continue Reading

ਜ਼ੀਰਕਪੁਰ ਨਗਰ ਕੌਂਸਲ ਵਿੱਚ ਨਹੀਂ ਹੋ ਰਹੀ ਲੋਕਾਂ ਦੀ ਸੁਣਵਾਈ : ਐਨਕੇ ਸ਼ਰਮਾ

ਸਾਬਕਾ ਵਿਧਾਇਕ ਨੇ ਖੁਸ਼ਹਾਲ ਐਨਕਲੇਵ ਵਿੱਚ ਸੁਣੀਆਂ ਸਮੱਸਿਆਵਾਂ ਜ਼ੀਰਕਪੁਰ 23 ਨਵੰਬਰ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਜ਼ੀਰਕਪੁਰ ਨਗਰ ਕੌਂਸਲ ਇਸ ਸਮੇਂ ਭ੍ਰਿਸ਼ਟਾਚਾਰ ਦਾ ਅੱਡਾ ਬਣ ਗਈ ਹੈ। ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।ਐਨ.ਕੇ. ਸ਼ਰਮਾ ਨੇ ਅੱਜ ਇੱਥੇ […]

Continue Reading

ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ

ਮੋਹਾਲੀ 23 ਨਵੰਬਰ ,ਬੋਲੇ ਪੰਜਾਬ ਬਿਊਰੋ; ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਨਗਰ ਕੀਰਤਨ ਦਾ ਆਯੋਜਨ ਵਿੱਚ ਕੀਤਾ ਗਿਆ । ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਜੀ ਤੋਂ […]

Continue Reading