ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ

ਮੋਹਾਲੀ 23 ਨਵੰਬਰ ,ਬੋਲੇ ਪੰਜਾਬ ਬਿਊਰੋ; ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਨਗਰ ਕੀਰਤਨ ਦਾ ਆਯੋਜਨ ਵਿੱਚ ਕੀਤਾ ਗਿਆ । ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਜੀ ਤੋਂ […]

Continue Reading

 ਕ੍ਰਿਸ਼ਾਨੂ ਦੇ ਘਰੋਂ ਬਰਾਮਦ 21 ਲੱਖ ਰੁਪਏ ਰੋਪੜ ਡੀ.ਸੀ. ਦਫ਼ਤਰ ਦੇ ਕਲਰਕ ਨੇ ਦਿੱਤੇ ਸਨ: ਈਡੀ ਦਾ ਦਾਅਵਾ

ਚੰਡੀਗੜ੍ਹ 23 ਨਵੰਬਰ ,ਬੋਲੇ ਪੰਜਾਬ ਬਿਊਰੋ; ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੇ ਕਥਿਤ ਸਹਿਯੋਗੀ ਕ੍ਰਿਸ਼ਾਨੂ ਸ਼ਾਰਦਾ ਨੇ ਏਜੰਸੀ ਸਾਹਮਣੇ ਕਬੂਲ ਕੀਤਾ ਹੈ ਕਿ 16 ਅਕਤੂਬਰ, 2025 ਨੂੰ ਸੀ.ਬੀ.ਆਈ. ਵੱਲੋਂ ਉਸ ਦੀ ਰਿਹਾਇਸ਼ ਤੋਂ ਬਰਾਮਦ ਕੀਤੀ ਗਈ 21 ਲੱਖ ਰੁਪਏ ਦੀ ਨਕਦੀ ਉਸ ਨੂੰ ਡੀ.ਸੀ. ਦਫ਼ਤਰ, […]

Continue Reading

‘ਆਪ’ ਵੱਲੋਂ 8 ਉਮੀਦਵਾਰ ਦੀ ਦੂਜੀ ਸੂਚੀ ਜਾਰੀ

ਚੰਡੀਗੜ੍ਹ 23 ਨਵੰਬਰ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਵਿੱਚ 23 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਨੇ 8 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਸੂਚੀ ‘ਆਪ’ ਚੰਡੀਗੜ੍ਹ ਦੇ ਇੰਚਾਰਜ ਜਰਨੈਲ ਸਿੰਘ ਅਤੇ ‘ਆਪ’ ਚੰਡੀਗੜ੍ਹ ਦੇ ਪ੍ਰਧਾਨ ਵਿਜੈ ਪਾਲ ਸਿੰਘ ਵੱਲੋਂ ਜਾਰੀ ਕੀਤੀ ਗਈ ਹੈ। ‘ਆਪ’ ਨੇ ਦੂਜੀ […]

Continue Reading

ਪ੍ਰਧਾਨ ਮੰਤਰੀ ਮੋਦੀ ਨੇ ਬਾਲੇਂਦਰ ਸ਼ਾਹ ਨਾਲ ਮੁਲਾਕਾਤ ਦੌਰਾਨ ਨੇਪਾਲ ਲਈ 15,000 ਕਰੋੜ ਰੁਪਏ ਦੇ ਵਿਕਾਸ ਪੈਕੇਜ ਦਾ ਕੀਤਾ ਐਲਾਨ

ਨਵੀਂ ਦਿੱਲੀ 23 ਨਵੰਬਰ ,ਬੋਲੇ ਪੰਜਾਬ ਬਿਊਰੋ; ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਆਪਣੇ ਨੇਪਾਲੀ ਹਮਰੁਤਬਾ ਬਾਲੇਂਦਰ ਸ਼ਾਹ ਨਾਲ ਵਿਆਪਕ ਗੱਲਬਾਤ ਤੋਂ ਬਾਅਦ ਨੇਪਾਲ ਲਈ 24,000 ਕਰੋੜ ਨੇਪਾਲੀ ਰੁਪਏ (ਲਗਪਗ 15,000 ਕਰੋੜ ਭਾਰਤੀ ਰੁਪਏ) ਦੇ ਵਿਕਾਸ ਪੈਕੇਜ ਦਾ ਐਲਾਨ ਕੀਤਾ। ਦੋਵਾਂ ਆਗੂਆਂ ਨੇ ਵਰਚੁਅਲ ਮਾਧਿਅਮ ਰਾਹੀਂ ਨੇਪਾਲ ਵਿੱਚ ਭਾਰਤ ਦੀ ਸਹਾਇਤਾ ਨਾਲ ਚੱਲਣ ਵਾਲੇ […]

Continue Reading

ਵਿਧਾਇਕ ਕੁਲਵੰਤ ਸਿੰਘ ਵੱਲੋਂ ਆਂਗਣਵਾੜੀ ਵਰਕਰਾਂ ਨੂੰ 12.95 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ

ਮੋਹਾਲੀ ਹਲਕੇ ਵਿੱਚ ਆਂਗਣਵਾੜੀ ਵਰਕਰਾਂ ਨੇ ਭਰੇ ਕਰੀਬ 60 ਹਜ਼ਾਰ ਫਾਰਮ; ਵਿਧਾਇਕ ਨੇ ਮਿਹਨਤ ਅਤੇ ਸਮਰਪਣ ਦੀ ਕੀਤੀ ਸ਼ਲਾਘਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਨਵੰਬਰ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀਆਂ ਲੋੜਾਂ ਅਤੇ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਲੋਕ ਭਲਾਈ ਦੀਆਂ ਯੋਜਨਾਵਾਂ […]

Continue Reading

ਜਨਗਣਨਾ ਤੇ ਗੈਰ ਵਿਦਿਅਕ ਡਿਊਟੀਆਂ ਨੇ ਪੜ੍ਹਾਈ ਕੀਤੀ ਪ੍ਰਭਾਵਿਤ -ਮਨਪ੍ਰੀਤ ਸਿੰਘ ਗੋਸਲ਼ਾਂ

ਮੋਹਾਲੀ 23 ਨਵੰਬਰ ,ਬੋਲੇ ਪੰਜਾਬ ਬਿਊਰੋ; ਗੌਰਮਿੰਟ ਟੀਚਰਜ਼ ਯੂਨੀਅਨ ਮੁਹਾਲੀ ਦੇ ਪ੍ਰਧਾਨ ਰਵਿੰਦਰ ਸਿੰਘ ਸਿੱਧੂ ਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਗੋਸਲ਼ਾਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਇੱਕ ਪਾਸੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਵੱਡੇ-ਵੱਡੇ ਦਾਅਵੇ ਕਰਦੇ ਹਨ, ਜਦਕਿ ਦੂਜੇ ਪਾਸੇ ਅਧਿਆਪਕਾਂ ਨੂੰ ਲਗਾਤਾਰ ਗੈਰ-ਵਿਦਿਅਕ ਕੰਮਾਂ ਵਿੱਚ ਉਲਝਾ […]

Continue Reading

ਹਰਚੰਦ ਸਿੰਘ ਬਰਸਟ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਲੋਕਾਂ ਨੂੰ ਦਿੱਤੀ ਵਧਾਈ

ਐਸ.ਏ.ਐਸ. ਨਗਰ (ਮੋਹਾਲੀ), 23 ਨਵੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਤੇ ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਸਾਰਿਆਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ […]

Continue Reading

ਅੰਮ੍ਰਿਤਸਰ ‘ਚ ਤੇਜ਼ ਰਫ਼ਤਾਰ ਕਾਰ ਨੇ ਪੈਦਲ ਜਾ ਰਹੇ ਵਿਅਕਤੀ ਨੂੰ ਮਾਰੀ ਟੱਕਰ ,ਮੌਤ

ਅਮ੍ਰਿਤਸਰ 23 ਨਵੰਬਰ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਬੀਤੀ ਰਾਤ ਇੱਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਕਾਰ ਦੀ ਟੱਕਰ ਇੰਨੀ ਜ਼ੋਰਦਾਰ ਸੀ ਕਿ ਉਹ ਵਿਅਕਤੀ ਸੜਕ ਕਿਨਾਰੇ ਬਣੇ ਟਾਈਲ ਸ਼ੋਅਰੂਮ ਦੇ ਬਾਹਰ ਪੱਥਰਾਂ ਨਾਲ ਟਕਰਾ ਗਿਆ। ਫਿਰ ਡਰਾਈਵਰ ਨੇ ਗੱਡੀ ਦਾ ਕੰਟਰੋਲ ਗੁਆ ਦਿੱਤਾ, ਅੱਗੇ […]

Continue Reading

ਲਗਾਤਾਰ 16 ਦਿਨਾਂ ਤੱਕ ਡਿੱਗਣ ਤੋਂ ਬਾਅਦ ਅੱਜ ਸੋਨਾ 1230 ਰੁਪਏ ਮਹਿੰਗਾ ਹੋ ਗਿਆ

ਚੰਡੀਗੜ੍ਹ 23 ਨਵੰਬਰ ,ਬੋਲੇ ਪੰਜਾਬ ਬਿਊਰੋ; ਪਿਛਲੇ ਹਫ਼ਤੇ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਆਈ ਭਾਰੀ ਗਿਰਾਵਟ ਮਗਰੋਂ ਸੋਮਵਾਰ ਨੂੰ ਦੋਵਾਂ ਕੀਮਤੀ ਧਾਤਾਂ ਦੇ ਭਾਅ ਵਿੱਚ ਮੁੜ ਤੇਜ਼ੀ ਦੇਖਣ ਨੂੰ ਮਿਲੀ। ਗਹਿਣੇ ਬਣਾਉਣ ਲਈ ਵਰਤੇ ਜਾਣ ਵਾਲੇ 22 ਕੈਰੇਟ ਸੋਨੇ ਦੀ ਕੀਮਤ ਦੇਸ਼ ਵਿੱਚ ਲਗਪਗ 1,14,990 ਰੁਪਏ ਪ੍ਰਤੀ 10 ਗ੍ਰਾਮ ਤੱਕ ਪਹੁੰਚ ਗਈ, ਜਦਕਿ 24 […]

Continue Reading

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 23 ਨਵੰਬਰ,ਬੋਲੇ ਪੰਜਾਬ ਬਿਊਰੋ; ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸ੍ਰੀ ਗੁਰੂ […]

Continue Reading