ਅਣਪਛਾਤੇ ਬਾਇਕ ਸਵਾਰਾਂ ਵੱਲੋਂ ਨੌਜਵਾਨ ‘ਤੇ ਫਾਇਰਿੰਗ, ਮੌਤ

ਚੰਡੀਗੜ੍ਹ ਪੰਜਾਬ

ਅਣਪਛਾਤੇ ਬਾਇਕ ਸਵਾਰਾਂ ਵੱਲੋਂ ਨੌਜਵਾਨ ‘ਤੇ ਫਾਇਰਿੰਗ, ਮੌਤ


ਫਰੀਦਕੋਟ, 10 ਅਕਤੂਬਰ,ਬੋਲੇ ਪੰਜਾਬ ਬਿਊਰੋ :


ਫਰੀਦਕੋਟ ਦੇ ਪਿੰਡ ਹਰੀ ਨੌਂ ‘ਚ ਵੱਡੀ ਘਟਨਾ ਵਾਪਰੀ ਹੈ।ਇੱਥੇ ਤਿੰਨ ਅਣਪਛਾਤੇ ਬਾਇਕ ਸਵਾਰਾਂ ਵੱਲੋਂ ਇੱਕ ਨੌਜਵਾਨ ‘ਤੇ ਫਾਇਰਿੰਗ ਕੀਤੀ ਗਈ।ਇਸ ਘਟਨਾ ਵਿੱਚ ਨੌਜਵਾਨ ਨੂੰ ਤਿੰਨ ਗੋਲੀਆਂ ਵੱਜੀਆਂ।ਉਸ ਨੂੰ ਜਖਮੀ ਹਾਲਤ ਵਿੱਚ ਫਰੀਦਕੋਟ ਦੇ ਮੈਡੀਕਲ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ ਗਿਆ।ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਮਰ 32 ਸਾਲ ਵੱਜੋਂ ਹੋਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।