ਸੈਂਸਰ ਬੋਰਡ ਨੇ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਨੂੰ ਦਿੱਤਾ ਸਰਟੀਫਿਕੇਟ

ਨੈਸ਼ਨਲ

ਸੈਂਸਰ ਬੋਰਡ ਨੇ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਨੂੰ ਦਿੱਤਾ ਸਰਟੀਫਿਕੇਟ


ਮੁੰਬਈ, 17 ਅਕਤੂਬਰ,ਬੋਲੇ ਪੰਜਾਬ ਬਿਊਰੋ :


ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਜਲਦ ਹੀ ਪਰਦੇ ‘ਤੇ ਰਿਲੀਜ਼ ਹੋਵੇਗੀ। ਸੈਂਸਰ ਬੋਰਡ ਨੇ ਅਦਾਕਾਰਾ ਦੀ ਫਿਲਮ ਨੂੰ ਸਰਟੀਫਿਕੇਟ ਦੇ ਦਿੱਤਾ ਹੈ। ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਜਲਦ ਹੀ ਪਰਦੇ ‘ਤੇ ਰਿਲੀਜ਼ ਹੋਵੇਗੀ। ਸੈਂਸਰ ਬੋਰਡ ਨੇ ਅਦਾਕਾਰਾ ਦੀ ਫਿਲਮ ਨੂੰ ਸਰਟੀਫਿਕੇਟ ਦੇ ਦਿੱਤਾ ਹੈ। ਇਸਦੀ ਜਾਣਕਾਰੀ ਕੰਗਣਾ ਰਣੌਤ ਦੀ ਟੀਮ ਨੇ ਟਵੀਟ ਕਰਕੇ ਦਿੱਤੀ ਹੈ।
ਕੰਗਨਾ ਰਣੌਤ ਦੀ ਫਿਲਮ ‘‘ਐਮਰਜੈਂਸੀ’’ ਨੂੰ ਸੈਂਸਰ ਬੋਰਡ ਨੇ ਫਿਲਮ ਨੂੰ ਯੂਏ ਸਰਟੀਫਿਕੇਟ ਦਿੱਤਾ ਹੈ। ਨਾਲ ਹੀ 3 ਸੀਨ ‘ਤੇ ਕੱਟ ਲਗਾਏ ਗਏ ਹਨ। ਇਸ ਨਾਲ ਦੇਸ਼ ‘ਚ ਐਮਰਜੈਂਸੀ ਦੇ ਪਿਛੋਕੜ ‘ਤੇ ਆਧਾਰਿਤ ਇਸ ਫਿਲਮ ਦੇ ਰਿਲੀਜ਼ ਹੋਣ ਦਾ ਰਸਤਾ ਸਾਫ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਕੰਗਨਾ ਨੇ ਫਿਲਮ ‘ਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਇਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।