ਸੁਖਬੀਰ ਸਿੰਘ ਬਾਦਲ ਗਰਨੇਡ ਹਮਲੇ ਤੋਂ ਬਾਅਦ ਹਾਲ-ਚਾਲ ਪੁੱਛਣ ਮਨੋਰੰਜਨ ਕਾਲੀਆ ਦੇ ਘਰ ਗਏ

ਪੰਜਾਬ

ਜਲੰਧਰ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਸੋਮਵਾਰ ਦੇਰ ਰਾਤ ਗ੍ਰਨੇਡ ਹਮਲਾ ਹੋਇਆ, ਜਿਸ ਦੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਘਟਨਾ ਤੋਂ ਬਾਅਦ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਦਾ ਹਾਲ-ਚਾਲ ਜਾਣਨ ਲਈ ਉਨ੍ਹਾਂ ਦੇ ਘਰ ਪੁੱਜੇ। ਇਸ ਦੌਰਾਨ ਸੁਖਬੀਰ ਬਾਦਲ ਨੇ ਵੀ ਇਸ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਮੁਲਜ਼ਮਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ।
ਜ਼ਿਕਰਯੋਗ ਹੈ ਕਿ ਬੀਤੀ ਰਾਤ ਮਨੋਰੰਜਨ ਕਾਲੀਆ ਦੇ ਘਰ ‘ਤੇ ਗਰਨੇਡ ਹਮਲਾ ਕੀਤਾ ਗਿਆ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।