ਚੰਡੀਗੜ੍ਹ, 10 ਮਈ,ਬੋਲੇ ਪੰਜਾਬ ਬਿਊਰੋ ;
ਪੰਜਾਬ ਦੇ ਗਵਰਨਰ ਦੇ ਹੁਕਮਾਂ ਅਨੁਸਾਰ ਬਾਰਡਰ ‘ਤੇ ਵਧਦੇ ਤਣਾਅ ਦੇ ਕਾਰਨ ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਸਿਹਤ ਸੇਵਾਵਾਂ, ਸਿੱਖਿਆ, ਖੁਰਾਕ ਅਤੇ ਸਿਵਲ ਸਪਲਾਈ, ਬਿਜਲੀ, ਪਾਣੀ ਸਪਲਾਈ, ਸੜਕ/ਟਰਾਂਸਪੋਰਟੇਸ਼ਨ ਕਨੈਕਟੀਵਿਟੀ ਅਤੇ ਮਿਲਿਟਲ ਕੋਆਰਡੀਨੇਸ਼ਨ ਨਾਲ ਸਬੰਧਤ ਕਿਸੇ ਵੀ ਹੋਰ ਮੁੱਦੇ ‘ਤੇ ਤਾਲਮੇਲ ਕਰਨ ਲਈ ਹੇਠ ਅਧਿਕਾਰੀਆਂ ਨੂੰ ਪ੍ਰਭਾਰੀ ਸਕੱਤਰਾਂ ਵਜੋਂ ਨਿਯਮਤ ਤੌਰ ‘ਤੇ ਨਿਗਰਾਨੀ ਕਰਨ ਅਤੇ ਉਨ੍ਹਾਂ ਨੂੰ ਸੌਂਪੇ ਗਏ ਸਬੰਧਤ ਜ਼ਿਲ੍ਹਿਆਂ ਦਾ ਦੌਰਾ ਕਰਨ ਲਈ ਤਾਇਨਾਤ ਕੀਤਾ ਗਿਆ ਹੈ:













