ਪੰਜਾਬ ‘ਚ 63 ਸਰਕਾਰੀ ਸਕੂਲਾਂ ਵਿੱਚ ਪਾਣੀ ਦੇ ਨਮੂਨੇ ਫੇਲ੍ਹ


ਪੰਜਾਬ

ਲੁਧਿਆਣਾ, 13 ਮਈ,ਬੋਲੇ ਪੰਜਾਬ ਬਿਊਰੋ :
ਲੁਧਿਆਣਾ ਤੋਂ ਵੱਡੀ ਖ਼ਬਰ ਆ ਰਹੀ ਹੈ। ਦਰਅਸਲ, 63 ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪਾਣੀ ਦੇ ਨਮੂਨੇ ਫੇਲ੍ਹ ਹੋਣ ਕਾਰਨ ਹੜਕੰਪ ਮੱਚਿਆ ਹੋਇਆ ਹੈ। 
ਦੂਜੇ ਪਾਸੇ, ਸਬੰਧਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਸਕੂਲਾਂ ਨੂੰ ਹਦਾਇਤ ਕੀਤੀ ਹੈ ਕਿ ਸੈਂਪਲ ਲੈਣ ਤੋਂ ਬਾਅਦ ਬਾਅਦ ਪਾਣੀ ਦੀ ਸ਼ੁੱਧਤਾ ਲਈ ਕੀ ਕਾਰਵਾਈ ਕੀਤੀ ਗਈ ਹੈ। ਇਸ ਤੋਂ ਬਾਅਦ ਟਰੀਟਮੈਂਟ ਕਰਵਾ ਕੇ ਸੈਂਪਲਿੰਗ ਦੀ ਰਿਪੋਰਟ 27 ਮਈ 2025 ਨੂੰ ਦੁਪਹਿਰ 12 ਵਜੇ ਤੱਕ ਭੇਜੀ ਜਾਵੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।