ਚੰਡੀਗੜ੍ਹ, 7 ਜੂਨ,ਬੋਲੇ ਪੰਜਾਬ ਬਿਊਰੋ;
ਪੰਜਾਬ ਸਰਕਾਰ ਵੱਲੋਂ ਪੁਲਿਸ ਇੰਸਪੈਕਟਰਾਂ ਨੂੰ ਤਰੱਕੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ 70 ਪੁਲਿਸ ਇੰਸਪੈਕਟਰਾਂ ਨੂੰ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਵਜੋਂ ਤਰੱਕੀ ਦੇਣ ਦੇ ਹੁਕਮ ਜਾਰੀ ਕੀਤੇ ਹਨ। ਤਰੱਕੀ ਪ੍ਰਾਪਤ ਅਧਿਕਾਰੀਆਂ ਦੇ ਨਾਵਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।















