ਸਕੂਲ ਸਿੱਖਿਆ ਵਿਭਾਗ ’ਚ ਅਸਾਮੀਆਂ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ

ਐਜੂਕੇਸ਼ਨ ਚੰਡੀਗੜ੍ਹ ਪੰਜਾਬ

ਚੰਡੀਗੜ੍ਹ10 ਜੂਨ ,ਬੋਲੇ ਪੰਜਾਬ ਬਿਊਰੋ;

ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਵਿਭਾਗ ਵਿੱਚ ਵਿਸ਼ੇਸ਼ ਕਾਰਜ ਅਫਸਰ (ਲਿਟੀਗੇਸ਼ਨ) ਦੀਆਂ ਅਸਾਮੀਆਂ ਲਈ ਆਰਜ਼ੀ ਤੌਰ ਉਤੇ ਭਰਨ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।