ਚੰਡੀਗੜ੍ਹ, 1 ਜੁਲਾਈ,ਬੋਲੇ ਪੰਜਾਬ ਬਿਊਰੋ;
ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਦੇ ਡਰੱਗ ਮਨੀ ਮਾਮਲੇ ਵਿੱਚ, ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚ ਉਸਦੇ ਟਿਕਾਣਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ ਹੈ। ਮਜੀਠੀਆ ਦੀ ਜਾਣਕਾਰੀ ਅਤੇ ਗਵਾਹਾਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।
ਵਿਜੀਲੈਂਸ ਟੀਮ ਅੱਜ ਮਜੀਠੀਆ ਨੂੰ ਲੈ ਕੇ ਮਜੀਠੀਆ ਜਾ ਸਕਦੀ ਹੈ। ਟੀਮ ਮਜੀਠੀਆ ਨੂੰ ਲੈ ਕੇ ਮੋਹਾਲੀ ਤੋਂ ਨਿਕਲ ਚੁੱਕੀ ਹੈ।












