ਅਨਮੋਲ ਗਗਨ ਮਾਨ ਨੇ ਵਿਧਾਨ ਸਭਾ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 19 ਜੁਲਾਈ ,ਬੋਲੇ ਪੰਜਾਬ ਬਿਊਰੋ;

ਪੰਜਾਬ ਦੀ ਮਸ਼ਹੂਰ ਗਾਇਕਾ ਅਤੇ ਕੈਬਨਿਟ ਮੰਤਰੀ ਤੇ ਖਰੜ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ ਉਹਨਾਂ ਨਾਲ ਹੀ ਸਿਆਸਤ ਛੱਡਣ ਦਾ ਐਲਾਨ ਵੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸ਼ੇਅਰ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਦਿਲ ਭਾਰੀ ਹੈ। ਮੈਂ ਸਿਆਸਤ ਛੱਡਣ ਦਾ ਫੈਸਲਾ ਕੀਤਾ ਹੈ। ਸਪੀਕਰ ਸਾਹਿਬ ਨੂੰ ਦਿੱਤਾ ਗਿਆ ਮੇਰਾ ਅਸਤੀਫਾ ਮਨਜ਼ੂਰ ਕੀਤਾ ਜਾਵੇ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਨਾਲ ਹਨ। ਮੈਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਖਰੀ ਉਤਰੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।