ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 2 ਜੱਜਾਂ ਦਾ ਤਬਾਦਲਾ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 19 ਜੁਲਾਈ ,ਬੋਲੇ ਪੰਜਾਬ ਬਿਊਰੋ;

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 2ਜੱਜਾਂ ਦਾ ਤਬਾਦਲਾ ਕੀਤਾ ਗਿਆ ਹੈ।ਜਾਰੀ ਕੀਤੇ ਗਏ ਹੁਕਮਾਂ ਦੇ ਅਨੁਸਾਰ ਜਸਟਿਸ ਅਨਿਲ ਖੇਤਰਪਾਲ ਨੂੰ ਦਿੱਲੀ ਹਾਈਕੋਰਟ ਅਤੇ ਜਸਟਿਸ ਸੁਧੀਰ ਸਿੰਘ ਨੂੰ ਪਟਨਾ ਹਾਈਕੋਰਟ ਵਿਖੇ ਤਬਦੀਲ ਕੀਤਾ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।