ਚੰਡੀਗੜ੍ਹ 22 ਜੁਲਾਈ ,ਬੋਲੇ ਪੰਜਾਬ ਬਿਊਰੋ;
ਪੰਜਾਬ ਸਰਕਾਰ ਵੱਲੋਂ ਪ੍ਰਬੰਧਕੀ ਪੱਖਾਂ ਨੂੰ ਰੱਖਦੇ ਹੋਏ 16 ਨਾਇਬ ਤਹਿਸੀਦਲਾਰ ਕਾਡਰ ਵਿੱਚ ਬਦਲੀਆਂ ਕੀਤੀਆਂ ਗਈਆਂ ਹਨ। ਜਿੰਨਾਂ ਵਿੱਚ 8 ਬਹਾਲ ਕੀਤੇ ਤਹਿਸੀਲਦਾਰਾਂ ਦੀ ਤੈਨਾਤੀ ਕੀਤੀ ਗਈ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ। ਇਸ ਤੋਂ ਪਹਿਲਾਂ 3 ਤਹਿਸੀਲਦਾਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਸਨ।














