ਅਣਪਛਾਤਿਆਂ ਵੱਲੋਂ ਅਕਾਲੀ ਆਗੂ ਦੇ ਘਰ ’ਤੇ ਗੋਲੀਬਾਰੀ

ਪੰਜਾਬ

ਗੁਰਦਾਸਪੁਰ, 4 ਅਗਸਤ, ਬੋਲੇ ਪੰਜਾਬ ਬਿਉਰੋ;

ਅੱਜ ਫਿਰ ਪੰਜਾਬ ਵਿੱਚ ਗੋਲੀਬਾਰੀ ਕਰਨ ਦੀ ਘਟਨਾ ਵਾਪਰੀ ਹੈ। ਅੱਜ ਯੂਥ ਅਕਾਲੀ ਆਗੂ ਦੇ ਘਰ ਉਤੇ ਅਣਪਛਾਤੇ ਵਿਅਕਤੀਆਂ ਵੱਲੋਂ ਫਾਈਰਿੰਗ ਕੀਤੀ ਗਈ ਹੈ। ਡੇਰਾ ਬਾਬਾ ਨਾਨਕ ਦੇ ਪਿੰਡ ਵੈਰੋਕੇ ਵਿਖੇ ਯੂਥ ਅਕਾਲੀ ਆਗੂ ਸਿਮਰਨ ਸਿੰਘ ਦੇ ਘਰ ਉਤੇ ਫਾਈਰਿੰਗ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਫਿਰੌਤੀ ਨਾਲ ਜੁੜਿਆ ਹੋਇਆ ਹੈ। ਅਕਾਲੀ ਆਗੂ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।