ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਨਵਾਂ ਪੱਤਰ ਜਾਰੀ

ਐਜੂਕੇਸ਼ਨ ਪੰਜਾਬ

ਚੰਡੀਗੜ੍ਹ, 16 ਅਗਸਤ, ਬੋਲੇ ਪੰਜਾਬ ਬਿਊਰੋ;

ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਸਿੱਖਿਆ ਵਿਭਾਗ ਨੇ ਪਹਿਲਾਂ ਚੁਆਇਸ ਕੀਤੇ ਸ਼ਟੇਸ਼ਨ ਰੱਦ ਕਰ ਦਿੱਤੇ ਹਨ। ਦੁਬਾਰਾ ਤੋਂ ਸਟੇਸ਼ਨ ਚੁਆਇਸ ਕਰਨ ਸਬੰਧੀ ਕਿਹਾ ਗਿਆ ਹੈ। ਬਦਲੀਆਂ ਸਬੰਧੀ 17 ਅਗਸਤ ਤੱਕ ਸਟੇਸ਼ਨ ਚੁਆਇਸ ਕੀਤੇ ਜਾ ਸਕਦੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।